ਸੋਮਵਾਰ, ਅਕਤੂਬਰ 19, 2026 09:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਵਿਧਾਨ ਸਭਾ ਚੋਣਾਂ: ’14 ਫਰਵਰੀ ਨੂੰ ਪੂਰਾ ਪੰਜਾਬ ਬੋਲੇਗਾ ਆਈ. ਲਵ. ਯੂ. ਕੇਜਰੀਵਾਲ’

by propunjabtv
ਜਨਵਰੀ 8, 2022
in ਦੇਸ਼, ਪੰਜਾਬ
0

ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਅਤੇ ਪੰਜਾਬ ਮਾਮਲਿਆਂ ਦੇ ਪ੍ਰਧਾਨ ਰਾਘਵ ਚੱਢਾ ਵੱਲੋਂ ਇਕ ਵੀਡੀਓ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ ਜਿਸ ‘ਚ ਉਨ੍ਹਾਂ ਚੋਣ ਕਮੀਸ਼ਨ ਵੱਲੋਂ ਐਲਾਣੀਆਂ ਚੋਣਾਂ ਦੀਆਂ ਤਾਰੀਖਾਂ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਸੱਭ ਤੋਂ ਵੱਡਾ ਤਿਉਹਾਰ ਜਿਸਨੂੰ ਲੋਕ ਚੋਣਾਂ ਵੀ ਕਹਿੰਦੇ ਹਨ ਅੱਜ ਚੋਣ ਕਮੀਸ਼ਨ ਵੱਲੋਂ ਉਸਦੀ ਤਾਰੀਖ ਤੈਅ ਕਰ ਦਿੱਤੀ ਗਈ ਹੈ ਅਤੇ ਆਮ ਆਦਮੀ ਪਾਰਟੀ ਦਾ ਹਰ ਇਕ ਵਰਕਰ ਵੀ ਆਉਣ ਵਾਲੀਆਂ ਚੋਣਾਂ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੋਣ ਕਮੀਸ਼ਨ ਵੱਲੋਂ ਐਲਾਣੀਆਂ ਚੋਣਾਂ ਦੀਆਂ ਤਾਰੀਖਾਂ ਦਾ ਸਵਾਗਤ ਕਰਦੀ ਹੈ। ਸਾਡੀ ਪਾਰਟੀ ਚੋਣਾਂ ਨੂੰ ਪੂਰੀ ਮਜ਼ਬੂਤੀ ਨਾਲ ਲੜੇਗੀ ਅਤੇ ਸਾਨੂੰ ਪੂਰਾ ਵਿਸ਼ਵਾਸ਼ ਹੈ ਕਿ ਇਹ ਚੋਣਾ ਪਾਰਟੀ ਲਈ ਸਫਲ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਤਾਂ ਹਰ ਇਕ ਸਰਵੇ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣਾ ਰਿਹਾ ਹੈ। ਪੰਜਾਬ ਬਦਲਾਵ ਚਾਹੁੰਦਾ ਹੈ ਅਤੇ ਲੋਕ ਇਸ ਬਾਰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ 14 ਫਰਵਰੀ ਵੈਲਨਟਾਈਨ ਵਾਲੇ ਦਿਨ ਪੰਜਾਬ ਦੇ ਲੋਕ ਇਕ ਸੁਰ ‘ਚ ਆਈ. ਲਵ. ਯੂ. ਕੇਜਰੀਵਾਲ ਕਹਿਣਗੇ ਅਤੇ ਆਮ ਆਦਮੀ ਪਾਰਟੀ ਨੂੰ ਜਤਾ ਕੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਸੇਵਾ ਕਰਨ ਦਾ ਇਕ ਮੌਕਾ ਜ਼ਰੂਰ ਦੇਣਗੇ।

Tags: aam admi partyElection CommissionI Love u KejriwalPunjab electionsraghav chadda
Share200Tweet125Share50

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.