ਐਤਵਾਰ, ਜੂਨ 14, 2026 09:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੰਤਰੀ ਮੰਡਲ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਦੀ ਦਿੱਤੀ ਪ੍ਰਵਾਨਗੀ

by propunjabtv
ਅਪ੍ਰੈਲ 13, 2022
in ਪੰਜਾਬ
0

ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਪ੍ਰਧਾਨਗੀ “ਚ ਮੰਤਰੀ ਮੰਡਲ ਦੀ ਮੀਟਿੰਗ ਖਤਮ ਹੋ ਗਈ ਹੈ। ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਆਰ.ਡੀ.ਐਫ ਨਿਯਮਾਂ ਚ ਸੋਧ ਕਰਨ ‘ਤੇ ਮੋਹਰ ਲੱਗ ਗਈ ਹੈ। ਪੰਜਾਬ ਮੰਤਰੀ ਮੰਡਲ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ ਵੱਖ ਕੈਟਾਗਰੀਆਂ ਦੀਆਂ 145 ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ।

In a bid to streamline functioning of Water Supply & Sanitation department and provide better rural water supply to people across the state, the #PunjabCabinet gave approval to fill up 145 posts of various categories by direct recruitment through PPSC & SSS Board within a year. pic.twitter.com/ipTiwukgFx

— Government of Punjab (@PunjabGovtIndia) April 13, 2022

ਪਿੰਡਾਂ ਤੱਕ ਇੰਟਰਨੈੱਟ ਦਾ ਪਸਾਰ ਕਰਨ ਲਈ ਤੇ ਫ਼ਾਈਬਰ ਤਾਰਾਂ ਪਾਉਣ ਦੇ ਮੁੱਦੇ ਤੇ ਵੀ ਚਰਚਾ ਹੋਈ।ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੂਬੇ ਭਰ ਦੇ ਲੋਕਾਂ ਨੂੰ ਬਿਹਤਰ ਪੇਂਡੂ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵੱਖ-ਵੱਖ ਸ਼੍ਰੇਣੀਆਂ (25 ਉਪ ਮੰਡਲ ਇੰਜੀਨੀਅਰ, 70 ਜੂਨੀਅਰ ਇੰਜੀਨੀਅਰ, 30 ਜੂਨੀਅਰ ਡਰਾਫਟਸਮੈਨ ਅਤੇ 20 ਸਟੈਨੋ ਟਾਈਪਿਸਟ) ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਨਾਂ ਅਸਾਮੀਆਂ ਲਈ ਭਰਤੀ ਇੱਕ ਸਾਲ ਦੇ ਅੰਦਰ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੁਆਰਾ ਸਿੱਧੀ ਭਰਤੀ ਰਾਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਸਾਲ 2021 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਉਪਰੋਕਤ ਸ਼੍ਰੇਣੀਆਂ ਦੀਆਂ 88 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਸੀ। ਇਨਾਂ ਤੋਂ ਇਲਾਵਾ ਅੱਜ ਮੰਤਰੀ ਮੰਡਲ ਨੇ 57 ਹੋਰ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸ਼੍ਰੇਣੀਆਂ ਦੀਆਂ ਅਸਾਮੀਆਂ ਸਾਲ 2022 ਵਿੱਚ ਅਫਸਰਾਂ/ਕਰਮਚਾਰੀਆਂ ਦੀ ਸੇਵਾਮੁਕਤੀ/ਪ੍ਰਮੋਸ਼ਨ ਕਾਰਨ ਖਾਲੀ ਪਈਆਂ ਹਨ।

 

Tags: aappunjabpunjab government
Share212Tweet132Share53

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.