ਬੁੱਧਵਾਰ, ਅਪ੍ਰੈਲ 1, 2026 04:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਖ ਆਗੂਆਂ ਨੇ 15 ਅਗਸਤ ਦੇ ਜਸ਼ਨਾਂ ਦੇ ਬਾਈਕਾਟ ਦਾ ਸੱਦਾ ਦਿੱਤਾ…

by propunjabtv
ਅਗਸਤ 7, 2022
in Featured News, ਪੰਜਾਬ, ਰਾਜਨੀਤੀ
0

ਸਿੱਖ ਜਥੇਬੰਦੀਆਂ ਦਲ ਖਾਲਸਾ ਤੇ ਮਾਨ ਦਲ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਜ਼ਾਦੀ ਦਿਵਸ ਮੌਕੇ ਉਲੀਕੀ ਘਰ-ਘਰ ਤਿਰੰਗਾ ਯੋਜਨਾ ਦੇ ਬਰਾਬਰ ਹੁਣ ਸਿੱਖ ਭਾਈਚਾਰੇ ਨੂੰ ਆਪਣੇ ਘਰਾਂ ’ਤੇ ਖਾਲਸਈ ਝੰਡਾ ਲਹਿਰਾਉਣ ਦਾ ਸੱਦਾ ਦਿੱਤਾ ਹੈ। ਸਿੱਖ ਜਥੇਬੰਦੀਆਂ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਮੋਗਾ ਵਿਚ ਰੋਸ ਮਾਰਚ ਕਰਨ ਦਾ ਵੀ ਐਲਾਨ ਕੀਤਾ ਹੈ।

ਅੱਜ ਇੱਥੇ ਦੋਵਾਂ ਸਿੱਖ ਜਥੇਬੰਦੀਆਂ-ਦਲ ਖ਼ਾਲਸਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੇ ਬੰਦੀ ਸਿੰਘਾਂ, ਬਰਗਾੜੀ-ਬਹਿਬਲ ਕਾਂਡ, ਦਰਬਾਰ ਸਾਹਿਬ ਸਮੇਤ ਬੇਅਦਬੀਆਂ ਦੀਆਂ ਹੋਰਨਾਂ ਘਟਨਾਵਾਂ, ਪਾਣੀਆਂ, ਧਾਰਮਿਕ ਘੱਟਗਿਣਤੀਆਂ ਤੇ ਮੂਲ ਨਿਵਾਸੀਆਂ ਦੇ ਮੁੱਦਿਆਂ ਉਤੇ 15 ਅਗਸਤ ਨੂੰ ਮੋਗਾ ’ਚ ਰੋਸ ਮਾਰਚ ਕਰਨ ਦਾ ਐਲਾਨ ਕੀਤਾ।

ਦਲ ਖ਼ਾਲਸਾ ਦੇ ਆਗੂ ਸਤਨਾਮ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਦੇ ਦਿੱਤੇ ਸੱਦੇ ਦਾ ਵਿਰੋਧ ਕੀਤਾ ਹੈ। ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਤਿਰੰਗੇ ਦੀ ਆੜ ਹੇਠ ਅਖੌਤੀ ਰਾਸ਼ਟਰਵਾਦ ਲੋਕਾਂ ਉੱਤੇ ਥੋਪਿਆ ਜਾ ਰਿਹਾ ਹੈ, ਜਿਸ ਨੂੰ ਉਹ ਮੁੱਢੋਂ ਰੱਦ ਕਰਦੇ ਹਨ।

ਉਨ੍ਹਾਂ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਨੂੰ ਆਪਣੇ ਘਰਾਂ ’ਤੇ ਖਾਲਸਈ ਝੰਡਾ ਲਹਿਰਾਉਣ ਦਾ ਸੱਦਾ ਦਿੱਤਾ। ਸਿੱਖ ਆਗੂਆਂ ਨੇ 15 ਅਗਸਤ ਦੇ ਜਸ਼ਨਾਂ ਦੇ ਬਾਈਕਾਟ ਦਾ ਸੱਦਾ ਵੀ ਦਿੱਤਾ।

 

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਸਣੇ ਯਾਤਰਾ ਕਰਨ ਦੀ ਇਜਾਜ਼ਤ ਦੇਣ ਖ਼ਿਲਾਫ਼ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ…

 

Tags: boycatt sikh culturesikh boycattSikh News
Share205Tweet128Share51

Related Posts

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.