ਵੀਰਵਾਰ, ਜੁਲਾਈ 16, 2026 02:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਝਾਰਖੰਡ ‘ਚ ਵੱਡਾ ਹਾਦਸਾ: ਗੈਸ ਸਿਲੰਡਰ ਨਾਲ ਭਰੇ ਟਰੱਕ ਦੀ ਬੱਸ ਨਾਲ ਹੋਈ ਟੱਕਰ, 15 ਦੀ ਮੌਤ

by propunjabtv
ਜਨਵਰੀ 5, 2022
in ਦੇਸ਼
0

ਝਾਰਖੰਡ ਦੇ ਪਾਕੁੜ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਬੱਸ ਅਤੇ ਗੈਸ ਸਿਲੰਡਰ ਨਾਲ ਭਰੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਕਰੀਬ 15 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਕਈ ਲੋਕਾਂ ਦੇ ਜ਼ਖ਼ਮੀ ਹੋ ਗਏ।

ਇਹ ਹਾਦਸਾ ਅਮਰਾਪਾੜਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਪਾਡਰ ਕੋਲਾ ਨੇੜੇ ਵਾਪਰਿਆ। ਪੁਲਸ ਮੁਤਾਬਕ ਲਿੱਟੀਪਾੜਾ-ਅਮਰਪੜਾ ਮੁੱਖ ਮਾਰਗ ‘ਤੇ ਪਡੇਰ ਕੋਲਾ ਨੇੜੇ ਇਕ ਨਿੱਜੀ ਬੱਸ ਅਤੇ ਸਿਲੰਡਰ ਨਾਲ ਭਰੇ ਟਰੱਕ ਦੀ ਆਹਮੋਂ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਮਰਨ ਵਾਲਿਆਂ ‘ਚ ਜ਼ਿਆਦਾਤਰ ਬੱਸ ਵਿੱਚ ਸਫਰ ਕਰਨ ਵਾਲੇ ਯਾਤਰੀ ਸਨ। ਉੱਚੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ। ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Tags: Gas cylinderJharkhandPakur
Share204Tweet127Share51

Related Posts

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026

ਡੀਐਮ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਰਚ ਟੀਮ ਨੇ ਹਰ ਕੋਨੇ-ਕੋਨੇ ਦੀ ਲਈ ਤਲਾਸ਼ੀ

ਜੁਲਾਈ 13, 2026

ਖਾਨ ਸਰ ਨੂੰ ਮਿਲੀ ਅਗਾਊਂ ਜ਼ਮਾਨਤ; ਪਟਨਾ ਅਦਾਲਤ ਨੇ ਦੋ ਗਾਰਡਾਂ ਤੇ ਤਿੰਨ ਸਟਾਫ ਮੈਂਬਰਾਂ ਬਾਰੇ ਵੀ ਸੁਣਾਇਆ ਫੈਸਲਾ

ਜੁਲਾਈ 13, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026
Load More

Recent News

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026

ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮ 30 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜੁਲਾਈ 15, 2026

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜੁਲਾਈ 15, 2026

ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਏਗੀ, ਸਾਲ ਭਰ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ

ਜੁਲਾਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.