ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਵੱਲੋਂ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕੋਠੀ ਦਾ ਘਿਰਾਓ ਕਰਨ ਤੋਂ ਬਾਅਦ ਹੁਣ ਵੱਡਾ ਐਲਾਨ ਕਰ ਦਿੱਤਾ ਗਿਆ ਹੈ |ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਜੂਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੀ ਘਿਰਾਓ ਕੀਤਾ ਜਾਵੇਗਾ | ਇਸ ਦੇ ਨਾਲ ਹੀ ਅੱਜ ਭਾਸ਼ਣ ਦਿੰਦਿਆ ਸੁਖਬੀਰ ਬਾਦਲ ਨੇ ਮਹਾਮਾਰੀ ਦੌਰਾਨ ਕੈਪਟਨ ਸਰਕਾਰ ਨੂੰ ਲੋੜੀਦੇ ਕਦਮ ਨਾ ਚੁੱਕਣ ਲਈ ਜ਼ਿਮੇਵਾਰ ਠਹਿਰਾਇਆ |