ਮੰਗਲਵਾਰ, ਮਾਰਚ 17, 2026 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

15 ਲੱਖ ਵੋਟਰ ਕਰਨਗੇ ਸੰਗਰੂਰ ਹਲਕੇ ਦੀ ਕਿਸਮਤ ਦਾ ਫੈਸਲਾ, 8 ਵਜੇ ਤੋਂ ਚੋਣਾਂ ਸ਼ੁਰੂ

by propunjabtv
ਜੂਨ 23, 2022
in Featured News, ਪੰਜਾਬ, ਰਾਜਨੀਤੀ
0

ਸੰਗਰੂਰ ਹਲਕੇ ਦੇ ਉਮੀਦਵਾਰਾਂ ਦੀ ਕਿਸਮਤ ਅੱਜ 15 ਲੱਖ ਵੋਟਰ ਤੈਅ ਕਰਨਗੇ।
ਸੰਗਰੂਰ ਲੋਕਸਭਾ ਜ਼ਿਮਨੀ ਚੋਣ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਚੋਣ ਪ੍ਰਕ੍ਰਿਆ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕੁੱਲ 15,69,240 ਵੋਟਰ 1,766 ਪੋਲਿੰਗ ਬੂਥਾਂ ‘ਤੇ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿੱਚੋਂ 296 ਸੰਵੇਦਨਸ਼ੀਲ ਹਨ।

ਕੁੱਲ 16 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ, ਜਿੰਨਾਂ ਵਿੱਚੋਂ 13 ਪੁਰਸ਼ ਅਤੇ ਤਿੰਨ ਔਰਤਾਂ ਚੋਣ ਮੈਦਾਨ ਵਿੱਚ ਹਨ। ਸਖ਼ਤ ਸੁਰੱਖਿਆ ਦੇ ਵਿਚਕਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ।ਇਹ ਲੋਕ ਸਭਾ ਹਲਕਾ 9 ਵਿਧਾਨ ਸਭਾ ਸੀਟਾਂ ਲਹਿਰਾਗਾਗਾ, ਦਿੜ੍ਹਬਾ, ਸੁਨਾਮ, ਧੂਰੀ, ਸੰਗਰੂਰ (ਸਾਰੇ ਸੰਗਰੂਰ ਜ਼ਿਲ੍ਹੇ ਵਿੱਚ), ਮਲੇਰਕੋਟਲਾ (ਮਲੇਰਕੋਟਲਾ ਜ਼ਿਲ੍ਹੇ ਵਿੱਚ), ਬਰਨਾਲਾ, ਭਦੌੜ ਅਤੇ ਮਹਿਲ ਕਲਾਂ (ਬਰਨਾਲਾ ਜ਼ਿਲ੍ਹੇ ਵਿੱਚ) ਹਨ। ਇਹ ਸੀਟ ਸਿਆਸੀ ਧਿਰਾਂ ਲਈ ਵਕਾਰ ਦਾ ਸਵਾਲ ਬਣੀ ਹੋਈ ਹੈ। ਕਈ ਦਿੱਗਜਾਂ ਦੀ ਕਿਸਮਤ ਦਾਅ ਤੇ ਲੱਗੀ ਹੋਈ ਹੈ।

ਸੰਗਰੂਰ ਚੋਣ ‘ਚ ਇਸ ਵਾਰ ਪੰਜਕੋਣੀ ਟੱਕਰ ਹੈ। ਸੱਤਾਧਾਰੀ ‘ਆਪ’ ਲਈ ਇਹ ਸੀਟ ਬਹੁਤ ਮਹੱਤਵ ਰੱਖਦੀ ਹੈ ਕਿਉਂਕਿ ਪਾਰਟੀ 2014 ਤੋਂ ਹਮੇਸ਼ਾ ਜਿੱਤਦੀ ਰਹੀ ਹੈ। ਪੰਜਾਬ ਦੀਆਂ ਬਾਕੀ 12 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਦੇ ਅੱਠ ਮੈਂਬਰ ਹਨ, ਜਦੋਂ ਕਿ ਭਾਜਪਾ ਅਤੇ ਅਕਾਲੀ ਦਲ ਦੇ ਦੋ-ਦੋ ਮੈਂਬਰ ਹਨ

Tags: sangrur lok sabha election
Share201Tweet126Share50

Related Posts

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026
Load More

Recent News

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.