ਸ਼ਨੀਵਾਰ, ਜੁਲਾਈ 25, 2026 05:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ‘ਚ 15 ਅਗਸਤ ਨੂੰ ਲਹਿਰਾਵਾਂਗੇ ਝੰਡਾ -ਰਾਕੇਸ਼ ਟਿਕੈਤ

by propunjabtv
ਜੁਲਾਈ 28, 2021
in ਦੇਸ਼, ਪੰਜਾਬ
0

ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ | ਜਿਸ ‘ਚ ਉਨ੍ਹਾਂ ਵੱਲੋਂ ਕਿਸਾਨੀ ਅੰਦੋਲਨ ਦੀ ਘੜੀ ਰਣਨੀਤੀ ਬਾਰੇ ਦੱਸਿਆ ਹੈ ਕਿਹਾ ਕਿ ਸੰਯੁਕਤ ਮੋਰਚਾ ਉਤਰਾਖੰਡ, ਯੂ ਪੀ, ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਜਾ ਕੇ ਕਿਸਾਨਾਂ ਨਾਲ ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ਬਾਰੇ ਗੱਲਬਾਤ ਕਰਨ ਦਾ ਫ਼ੈਸਲਾ ਕਰੇਦਾ ਅਤੇ  5 ਸਤੰਬਰ ਨੂੰ ਮੁਜ਼ੱਫਰਨਗਰ (ਯੂ ਪੀ) ਵਿਚ ਇਕ ਵੱਡੀ ਪੰਚਾਇਤ ਕਰਨਗੇ |

We will go by tractors to Ghazipur border on August 14 and 15. On August 15, we will hoist flag. Tractors from two districts will go. We did not remove national flag on January 26: Rakesh Tikait, Bhartiya Kisan Union

— ANI (@ANI) July 26, 2021

ਇਸ ਦੇ ਨਾਲ ਹੀ ਕਿਸਾਨ ਆਗੂ ਨੇ ਦੱਸਿਆ ਕਿ ਅਸੀਂ 14 ਅਤੇ 15 ਅਗਸਤ ਨੂੰ ਟਰੈਕਟਰਾਂ ਰਾਹੀਂ ਗਾਜੀਪੁਰ ਬਾਰਡਰ ਤੇ ਜਾਵਾਂਗੇ ਅਤੇ  15 ਅਗਸਤ ਨੂੰ, ਅਸੀਂ ਝੰਡਾ ਲਹਿਰਾਵਾਂਗੇ ਜਿਸ ‘ਚ  ਦੋ ਜ਼ਿਲ੍ਹਿਆਂ ਦੇ ਟਰੈਕਟਰ ਜਾਣਗੇ। ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ 26 ਜਨਵਰੀ ਨੂੰ ਰਾਸ਼ਟਰੀ ਝੰਡਾ ਨਹੀਂ ਹਟਾਇਆ ਸੀ |

Tags: 15augustfarmer protestflagkisaanmorcharakesh tikait
Share202Tweet127Share51

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.