ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਨਸੀ ਪਹੁੰਚੇ, ਜਿਥੇ ਉਨ੍ਹਾਂ ਨੇ 1,583 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਨਾਲ ਰਾਜ ਦੀ ਰਾਜਪਾਲ ਆਨੰਦੀਬੇਨ ਪਟੇਲ ਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਹਾਜ਼ਰ ਸਨ।

Copyright © 2022 Pro Punjab Tv. All Right Reserved.