ਸ਼ੁੱਕਰਵਾਰ, ਸਤੰਬਰ 11, 2026 07:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਧਰਮਸੋਤ ਦਾ ਦਾਅਵਾ, ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਨੌਕਰੀਆਂ

by propunjabtv
ਅਪ੍ਰੈਲ 23, 2021
in ਪੰਜਾਬ
0

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ‘ਚ ਸਹਾਇਤਾ ਕੀਤੀ ਹੈ। ਸੂਬੇ ਦੇ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਦੋ ਨੌਜਵਾਨਾਂ ਨੂੰ ਤਰਸ ਦੇ ਆਧਾਰ ‘ਤੇ ਬਤੌਰ ਕਲਰਕ ਨਿਯੁਕਤੀ ਪੱਤਰ ਸੌਂਪਦਿਆਂ ਇਹ ਪ੍ਰਗਟਾਵਾ ਕੀਤਾ।

ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ‘ਘਰ-ਘਰ ਰੋਜ਼ਗਾਰ’ ਯੋਜਨਾ ਤਹਿਤ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਵਿੱਚ ਸਹਾਇਤਾ ਕੀਤੀ ਹੈ। ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਕਾਰੋਬਾਰ ਸ਼ੁਰੂ ਕਰਨ ਵਿੱਚ ਸਹਾਇਤਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ “ਆਪਣੀਆਂ ਜੜ੍ਹਾਂ ਨਾਲ ਜੁੜੋ” ਸਕੀਮ ਵੀ ਸ਼ੁਰੂ ਕੀਤੀ ਹੈ, ਤਾਂ ਜੋ ਪ੍ਰਵਾਸੀ ਪੰਜਾਬੀ ਨੌਜਵਾਨਾਂ ਨੂੰ ਮੁੜ ਪੰਜਾਬ ਨਾਲ ਜੋੜਿਆ ਜਾ ਸਕੇ।

ਸ. ਧਰਮਸੋਤ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਆਪਣੀ ਜਿ਼ੰਮੇਵਾਰੀ ਨਿਭਾਉਣ।

ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਸਾਲ ਦੌਰਾਨ ਲੱਖਾਂ ਨੌਜਵਾਨਾਂ ਨੂੰ ਸਰਕਾਰੀ, ਪ੍ਰਾਈਵੇਟ ਖੇਤਰਾਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੀ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 22 ਜਿ਼ਲ੍ਹਾ ਪੱਧਰੀ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਵੀ ਕੀਤੀ ਗਈ ਹੈ।ਇਹ ਜਿ਼ਲ੍ਹਾ ਪੱਧਰੀ ਦਫ਼ਤਰ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਸਹਾਇਤਾ ਕਰ ਰਹੇ ਹਨ।

Share208Tweet130Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.