ਮੰਗਲਵਾਰ, ਫਰਵਰੀ 17, 2026 10:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਅਗਨੀਪਥ ਦੀ ਅੱਗ ‘ਚ ਝੁਲਸਿਆ ਲੁਧਿਆਣਾ’ ਨੌਜਵਾਨਾਂ ਨੇ ਰੇਲਵੇ ਸਟੇਸ਼ਨ ‘ਚ ਕੀਤੀ ਭੰਨਤੋੜ, 17 ਟ੍ਰੇਨਾਂ ਰੱਦ

by propunjabtv
ਜੂਨ 18, 2022
in Featured News, ਪੰਜਾਬ
0

ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ ਦਾ ਸੇਕ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਨੇ ਭੰਨਤੋੜ ਕੀਤੀ। ਨੌਜਵਾਨ ਲਾਠੀਆਂ ਅਤੇ ਲੋਹੇ ਦੀਆਂ ਰਾਡਾਂ ਲੈ ਕੇ ਪਹੁੰਚੇ।

ਉਨ੍ਹਾਂ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਕੀਤੀ। ਇਸ ਦੌਰਾਨ ਨੌਜਵਾਨਾਂ ਨੇ ਪੁਲਿਸ ‘ਤੇ ਪਥਰਾਅ ਵੀ ਕੀਤਾ। ਇਸ ‘ਚ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ 4 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਫਿਰ ਵੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਦੂਜੇ ਪਾਸੇ ਮਾਹੌਲ ਨੂੰ ਦੇਖਦੇ ਹੋਏ ਜੁਆਇੰਟ ਸੀਪੀ ਰਵਚਰਨ ਬਰਾੜ, ਸਾਰੇ ਥਾਣਿਆਂ ਦੇ ਐੱਸਐੱਚਓ ਮੌਕੇ ‘ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀ ਜਗਰਾਉਂ ਪੁਲ ਵੱਲ ਮਾਰਚ ਕਰ ਰਹੇ ਹਨ। ਜਿਸ ਲਈ ਪੁਲ ‘ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ca2b3905-0667-4f0f-8515-b86cb3390a48

ਇਸ ਦੇ ਨਾਲ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਮੌਕੇ ‘ਤੇ ਪਹੁੰਚਣਗੇ। ਪੁਲੀਸ ਨੇ ਰੇਲਵੇ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।

Tags: Agnipath Schemeludhianapunjab
Share199Tweet125Share50

Related Posts

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026
Load More

Recent News

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result