ਬੁੱਧਵਾਰ, ਮਾਰਚ 25, 2026 11:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

US : ਗੁਰਦੁਆਰਾ ਗੋਲੀਬਾਰੀ ਮਾਮਲੇ ‘ਚ 17 ਗ੍ਰਿਫਤਾਰ, ਮਸ਼ੀਨ ਗੰਨ ਤੇ AK-47 ਬਰਾਮਦ

by Gurjeet Kaur
ਅਪ੍ਰੈਲ 18, 2023
in ਵਿਦੇਸ਼
0

US: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੈਕਰਾਮੈਂਟੋ ਦੇ ਇਕ ਗੁਰਦੁਆਰੇ ਵਿਚ ਪਿਛਲੇ ਮਹੀਨੇ ਵਾਪਰੀ ਗੋਲੀ ਕਾਂਡ ਦੇ ਸਬੰਧ ਵਿਚ ਪੁਲਿਸ ਨੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਗਿਆ ਹੈ ਕਿ ਗੋਲੀਬਾਰੀ ਦੀ ਉਸ ਘਟਨਾ ਨੂੰ ਲੈ ਕੇ 20 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਘਟਨਾ ਸਬੰਧੀ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਛਾਪੇਮਾਰੀ ਵਿੱਚ ਏਕੇ-47, ਮਸ਼ੀਨ ਗਨ ਅਤੇ ਕਈ ਹੈਂਡਗਨ ਬਰਾਮਦ ਕੀਤੇ ਹਨ।

ਦੱਸਿਆ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਜ਼ਿਆਦਾਤਰ ਸਿੱਖ ਭਾਈਚਾਰੇ ਨਾਲ ਸਬੰਧਤ ਹਨ। ਪੁਲਿਸ ਨੇ ਗੁਰਦੁਆਰਾ ਗੋਲੀ ਕਾਂਡ ‘ਚ ਇਨ੍ਹਾਂ ਨੂੰ ਫੜਨ ਲਈ ਵੱਡੀ ਕਾਰਵਾਈ ਕੀਤੀ ਹੈ। ਕੈਲੀਫੋਰਨੀਆ ਦੇ ਅਟਾਰਨੀ ਜਨਰਲ ਰੌਬ ਬੋਂਟਾ, ਯੂਬਾ ਸਿਟੀ ਦੇ ਪੁਲਿਸ ਮੁਖੀ ਬ੍ਰਾਇਨ ਬੇਕਰ, ਸੂਟਰ ਕਾਉਂਟੀ ਦੀ ਜ਼ਿਲ੍ਹਾ ਅਟਾਰਨੀ ਜੈਨੀਫਰ ਡੁਪਰੀ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ 20 ਵਿਅਕਤੀਆਂ ਵਿੱਚੋਂ ਦੋ ਮਾਫੀਆ ਨਾਲ ਸਬੰਧ ਰੱਖਣ ਵਾਲੇ ਅਪਰਾਧੀ ਹਨ ਅਤੇ ਕਤਲ ਦੇ ਮਾਮਲੇ ਵਿੱਚ ਭਾਰਤ ਵਿੱਚ ਲੋੜੀਂਦੇ ਹਨ।

ਇੰਨਾ ਹੀ ਨਹੀਂ ਫੜੇ ਗਏ ਲੋਕ ਦੋ ਵਿਰੋਧੀ ਅਪਰਾਧੀ ਗਰੋਹਾਂ ਨਾਲ ਜੁੜੇ ਹੋਏ ਹਨ। ਉਹਨਾਂ ਨੂੰ ਕੈਲੀਫੋਰਨੀਆ ਵਿੱਚ ਸੂਟਰ, ਸੈਕਰਾਮੈਂਟੋ, ਸੈਨ ਵੋਲਕਿਨ, ਸੋਲਾਨੋ, ਯੋਲੋ ਅਤੇ ਮਰਸਡ ਕਾਉਂਟੀਆਂ ਵਿੱਚ ਹਿੰਸਾ, ਗੋਲੀਬਾਰੀ ਅਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਫੜੇ ਗਏ ਲੋਕ ਸਟਾਕਟਨ ਦੇ ਇੱਕ ਸਿੱਖ ਗੁਰਦੁਆਰੇ ਵਿੱਚ ਗੋਲੀਬਾਰੀ ਲਈ ਵੀ ਜ਼ਿੰਮੇਵਾਰ ਹਨ। ਇਹ ਘਟਨਾ ਪਿਛਲੇ ਸਾਲ 27 ਅਗਸਤ ਨੂੰ ਵਾਪਰੀ ਸੀ। ਹੁਣ ਇਨ੍ਹਾਂ ਦੀਆਂ ਤਾਰਾਂ ਇਸ ਸਾਲ 23 ਮਾਰਚ ਨੂੰ ਵਾਪਰੀ ਗੋਲੀ ਕਾਂਡ ਨਾਲ ਵੀ ਜੁੜ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: us
Share218Tweet137Share55

Related Posts

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.