ਮੰਗਲਵਾਰ, ਮਾਰਚ 31, 2026 07:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਘਰ ‘ਚੋਂ ਨਿਕਲੇ ਖ਼ਤਰਨਾਕ ਕੋਬਰਾ ਨਸਲ ਦੇ 17 ਸੱਪ, ਕੀਤਾ ਗਿਆ ਰੈਸਕਿਊ

Gurdaspur News: ਸੱਪ ਫੜਨ ਵਾਲੇ ਬਿੱਟ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਇਹ ਪਹਿਲਾ ਮਾਮਲਾ ਹੈ ਜਦੋਂ ਕਿਸੇ ਘਰ 'ਚੋਂ ਏਨੀ ਵੱਡੀ ਗਿਣਤੀ 'ਚ ਕੈਂਬਰਾ ਖ਼ਤਰਨਾਕ ਸੱਪ ਫੜੇ ਗਏ ਹੋਣ।

by ਮਨਵੀਰ ਰੰਧਾਵਾ
ਅਗਸਤ 5, 2023
in ਪੰਜਾਬ
0

Cobra Snakes in Punjab: ਗੁਰਦਾਸਪੁਰ ਦੇ ਬਹਿਰਾਮਪੁਰ ਰੋਡ ਸਥਿਤ ਦੁਰਗਾ ਕਲੋਨੀ ਦੇ ਇੱਕ ਘਰ ‘ਚੋਂ 17 ਕੋਬਰਾ ਸੱਪ ਨਿਕਲੇ ਹਨ। ਹਾਲਾਂਕਿ ਇਹ ਬੱਚੇ ਹਨ ਪਰ ਜ਼ਹਿਰੀਲੀ ਨਸਲ ਦੇ ਹੋਣ ਕਾਰਨ ਇਲਾਕੇ ‘ਚ ਦਹਿਸ਼ਤ ਫੈਲ ਗਈ। ਸੱਪ ਫੜਨ ਵਾਲੇ ਬਿੱਟ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ‘ਚ ਇਹ ਪਹਿਲਾ ਮਾਮਲਾ ਹੈ ਜਦੋਂ ਕਿਸੇ ਘਰ ‘ਚੋਂ ਏਨੀ ਵੱਡੀ ਗਿਣਤੀ ‘ਚ ਕੈਂਬਰਾ ਖ਼ਤਰਨਾਕ ਸੱਪ ਫੜੇ ਗਏ ਹੋਣ।

ਸੱਪ ਫੜਨ ਵਾਲੇ ਬਿੱਟੂ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ‘ਤੇ ਬਹਿਰਾਮਪੁਰ ਰੋਡ ਸਥਿਤ ਦੁਰਗਾ ਕਲੋਨੀ ਦੇ ਇਕ ਘਰ ‘ਚ ਸੱਪ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਉੱਥੇ ਜਾ ਕੇ ਪ੍ਰੈਕਟੀਕਲ ਕੋਬਰਾ ਨਸਲ ਦਾ ਇਕ ਸੱਪ ਫੜ੍ਹ ਕੇ ਸੁਰੱਖਿਅਤ ਥਾਂ ‘ਤੇ ਛੱਡ ਦਿੱਤਾ ਤੇ ਘਰ ਆ ਗਏ ਪਰ ਘਰ ਪਹੁੰਚਦੇ ਹੀ ਇਕ ਹੋਰ ਸੱਪ ਦਿਖਾਈ ਦੇਣ ਦੀ ਸੂਚਨਾ ਮਿਲੀ ਅਤੇ ਦੁਬਾਰਾ ਉਸ ਘਰ ਗਏ ਤਾਂ ਦੇਖਿਆ ਕਿ ਸੱਪਾਂ ਦੀ ਗਿਣਤੀ ਇਕ ਤੋਂ ਵੱਧ ਹੈ।

ਇਸ ‘ਤੇ ਉਨ੍ਹਾਂ ਨੇ ਜੰਗਲਾਤ ਵਿਭਾਗ ਨਾਲ ਸੰਪਰਕ ਕੀਤਾ ਤਾਂ ਜੰਗਲਾਤ ਵਿਭਾਗ ਨੇ ਆਪਣੇ ਮੁਲਾਜ਼ਮ ਰੋਹਿਤ ਨੂੰ ਮੌਕੇ ‘ਤੇ ਤੇਜਿਆ। ਉਨ੍ਹਾਂ ਦੋਵਾਂ ਨੇ ਇੱਕ-ਇੱਕ ਕਰਕੇ 17 ਕੋਬਰਾ ਬੱਚੇ ਰੈਸਕਿਉ ਕੀਤੇ। ਬਿੱਟੂ ਸ਼ਰਮਾ ਨੇ ਦੱਸਿਆ ਕਿ ਉਹ ਪਿਛਲੇ 33 ਸਾਲਾਂ ਤੋਂ ਸੱਪ ਫੜ ਰਹੇ ਹਨ ਪਰ ਪਹਿਲੀ ਵਾਰ ਉਸ ਨੇ ਇੰਨੀ ਵੱਡੀ ਗਿਣਤੀ ‘ਚ ਪ੍ਰੈਕਟੀਕਲ ਕੋਬਰਾ ਨਸਲ ਦੇ ਸੱਪ ਫੜੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CobraDangerous Snakesgurdaspur newspro punjab tvpunjab newspunjabi news
Share216Tweet135Share54

Related Posts

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.