ਬੁੱਧਵਾਰ, ਜੂਨ 10, 2026 09:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

17 ਦਿਨ ਪਹਿਲਾਂ ਲਵ-ਮੈਰਿਜ ਕਰਵਾ ਕੇ ਸਹੁਰੇ ਗਈ ਨਬਾਲਿਗ ਲੜਕੀ ਦੀ ਮੌ.ਤ

by Gurjeet Kaur
ਫਰਵਰੀ 8, 2023
in ਪੰਜਾਬ
0

ਭਿੱਖੀਵਿੰਡ ਪਿੰਡ ਦੀ 15 ਸਾਲਾ ਲੜਕੀ ਲਵ ਮੈਰਿਜ ਕਰਵਾ ਕੇ ਸੋਹਰੇ ਘਰ ਗਈ ਨੂੰ ਲੜਕੀ ਨੂੰ ਉਸਦੇ ਪਤੀ ਵੱਲੋਂ ਬੀਤੀ ਰਾਤ ਫਾਹਾ ਦੇ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਉਥੇ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਸੰਬੰਧੀ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਲੜਕੀ ਸਿਮਰਨਜੀਤ ਕੌਰ ਦੇ ਪਿਤਾ ਗੁਰਲਾਲ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਭਿੱਖੀਵਿੰਡ ਪਿੰਡ ਨੇ ਦੱਸਿਆ ਕਿ ਉਹ ਭਿੱਖੀਵਿੰਡ ਵਿਖੇ ਕਲਸੀ ਸੀਮੇਟ ਸਟੋਰ ਤੇ ਕੰਮ ਕਰਦਾ ਹੈ ।

ਉਸਦੀਆਂ ਦੋ ਲੜਕੀਆਂ ਅਤੇ ਇੱਕ ਲੜਕਾ ਹੈ ਜਿੰਨਾ ‘ਚ15 ਸਾਲਾਂ ਲੜਕੀ ਸਿਮਰਨਜੀਤ ਕੌਰ ਨੇ ਆਪਣੀ ਮਰਜੀ ਨਾਲ ਪਿੰਡ ਦੇ ਹੀ ਨੌਜਵਾਨ ਪਵਨਦੀਪ ਸਿੰਘ ਨਾਲ ਲਵ ਮੈਰਿਜ ਕਰਵਾਈ ਸੀ । ਜਿਸ ਦਾ ਵਿਆਹ ਬੀਤੀ 21 ਜਨਵਰੀ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਭਿੱਖੀਵਿੰਡ ਵਿਖੇ ਪੂਰੇ ਸਿੱਖ ਰੀਤਾਂ ਅਨੁਸਾਰ ਕੀਤਾ ਗਿਆ ਸੀ । ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 11 ਵੱਜ ਕੇ 46 ਮਿੰਟ ਤੇ ਉਸਦੇ ਫੋਨ ਤੇ ਪਿੰਡ ਭਿੱਖੀਵਿੰਡ ਦੇ ਸਰਪੰਚ ਮਨਦੀਪ ਸਿੰਘ ਦਾ ਫੋਨ ਆਇਆ ਕਿ ਉਸਦੀ ਲੜਕੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ ਤਾਂ ਜਦ ਉਹ ਲੜਕੀ ਦੇ ਸਹੁਰੇ ਘਰ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਲੜਕੀ ਦੇ ਗਲ ਤੇ ਨਿਸ਼ਾਨ ਹਨ ਅਤੇ ਉਨ੍ਹਾ ਨੂੰ ਸ਼ੱਕ ਹੈ ਕਿ ਉਸਦੀ ਲੜਕੀ ਦਾ ਕਤਲ ਕੀਤਾ ਗਿਆ ਹੈ ।

 

ਗੁਰਲਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਦੀ ਜਾਣਕਾਰੀ ਥਾਣਾ ਭਿੱਖੀਵਿੰਡ ਦੀ ਪੁਲਸ ਨੂੰ ਦਿੱਤੀ ਹੈ ਜਿਸ ਤੇ ਮੌਕੇ ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਚ ਲੈ ਕਾਰਵਾਈ ਆਰੰਭ ਕਰ ਦਿੱਤੀ ਹੇ । ਲੜਕੀ ਦੇ ਪਿਤਾ ਨੇ ਮੰਗ ਕੀਤੀ ਕਿ ਉਸਦੀ ਲੜਕੀ ਦਾ ਕਤਲ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ ।

ਉਧਰ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲੜਕੇ ਤੇ ਲੜਕੀ ਦਾ ਆਪਸੀ ਝਗੜਾ ਹੋਇਆ ਸੀ ਜਿਸ ਤੇ ਲੜਕੇ ਨੇ ਤਹਿਸ਼ ਵਿੱਚ ਆਕੇ ਆਪਣੀ ਪਤਨੀ ਦਾ ਸਾਹ ਘੁੱਟ ਕੇ ਕਤਲ ਕਰ ਦਿੱਤਾ ਹੈ । ਜਿਸ ਤੇ ਭਿੱਖੀਵਿੰਡ ਪੁਲਸ ਵੱਲੋਂ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #Bhikkhiwind #NewlyMarriedCouple #WifeDeath #InLawsFamily #ProPunjabTvcrime news
Share303Tweet190Share76

Related Posts

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026
Load More

Recent News

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.