ਵੀਰਵਾਰ, ਅਪ੍ਰੈਲ 9, 2026 10:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਰਵਿੰਦ ਕੇਜਰੀਵਾਲ 18 ਜਨਵਰੀ ਨੂੰ ਪੰਜਾਬ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ: ਰਾਘਵ ਚੱਢਾ

by propunjabtv
ਜਨਵਰੀ 17, 2022
in ਪੰਜਾਬ
0

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੋਮਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਦੇ ਚਿਹਰੇ ਬਾਰੇ ਸਾਰੇ ਸ਼ੰਕੇ ਦੂਰ ਹੋ ਜਾਣਗੇ। ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ ਅਤੇ ਲੋਕਾਂ ਤੋਂ ਮਿਲੀ ਰਾਇ ਅਨੁਸਾਰ ਮੁੱਖ ਮੰਤਰੀ ਦੇ ਨਾਂ ਦਾ ਅਧਿਕਾਰਤ ਐਲਾਨ ਕਰਨਗੇ।

ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰਾਂ ‘ਤੇ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦਾ ਐਲਾਨਿਆ ਮੁੱਖ ਮੰਤਰੀ ਚਿਹਰਾ ਹੀ ਪੰਜਾਬ ਦਾ ਅਗਲਾ ਮੁੱਖ ਮੰਤਰੀ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਲੋਕ ਬਦਲਾਅ ਲਿਆਉਣ ਲਈ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਲਈ ਪੂਰੀ ਤਰ੍ਹਾਂ ਦ੍ਰਿੜ ਹਨ।

Tags: cm arvind kejriwalraghav chadda
Share199Tweet124Share50

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.