ਸ਼ੁੱਕਰਵਾਰ, ਫਰਵਰੀ 13, 2026 07:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕਿਰਪਾਨ ਹੱਥ ‘ਚ ਲੈ ਕੇ ਜਾਣਾ ਮੇਰਾ ਸੰਵਿਧਾਨਿਕ ਹੱਕ, 18 ਨੂੰ ਚੁਕਾਂਗਾ ਮੈਂਬਰ ਪਾਰਲੀਮੈਂਟ ਵਜੋਂ ਸਹੁੰ: ਸਿਮਰਨਜੀਤ ਸਿੰਘ ਮਾਨ

by propunjabtv
ਜੁਲਾਈ 15, 2022
in Featured News, ਦੇਸ਼, ਪੰਜਾਬ
0

‘ਮੇਰੇ ਸੰਗਰੂਰ ਤੋਂ ਚੋਣ ਜਿੱਤਣ ਤੋਂ ਬਾਅਦ ਲੋਕਾਂ ਦੇ ਮਨਾਂ ਵਿੱਚ ਇਹ ਸਵਾਲ ਹੈ, ਕਿ ਸਿਮਰਨਜੀਤ sustanon 250 price ਸਿੰਘ ਮਾਨ ਦਾ ਹੁਣ ਕਿਰਪਾਨ ਦੇ ਮੁੱਦੇ ‘ਤੇ ਕੀ ਸਟੈਂਡ ਹੋਵੇਗਾ। ਉਹਨਾਂ ਕਿਹਾ ਕਿ ਆਜ਼ਾਦੀ ਮੌਕੇ ਭਾਵੇਂ ਗਾਂਧੀ ਨਹਿਰੂ ਅਤੇ ਪਟੇਲ ਨੇ ਸਿੱਖਾਂ ਨਾਲ ਬਹੁਤ ਵਾਅਦੇ ਕੀਤੇ ਸਨ,ਜਿਨ੍ਹਾਂ ਵਿੱਚੋ ਕੋਈ ਵੀ ਪੂਰਾ ਨਹੀਂ ਕੀਤਾ,ਪ੍ਰੰਤ ਸੰਵਿਧਾਨ ਦੀ ਧਾਰਾ 25 ਸਾਨੂੰ ਗਾਤਰੇ ਕਿਰਪਾਨ ਪਹਿਨਣ ਅਤੇ ਵੱਡੀ ਕਿਰਪਾਨ ਹੱਥ ‘ਚ ਰੱਖਣ ਦੀ ਇਜਾਜ਼ਤ ਦਿੰਦੀ ਹੈ। ਇਸ ਲਈ ਇਹ ਮੇਰਾ ਸੰਵਿਧਾਨਕ ਹੱਕ ਹੈ,ਜਿਸ ਦੀ ਮੈ ਪਾਲਣਾ ਕਰਾਂਗਾ।’

ਇਹਨਾਂ ਸਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਦੀ ਚੋਣ ਜਿੱਤਣ ਤੋਂ ਬਾਅਦ ਪਹਿਲੀ ਵਾਰ ਬਰਨਾਲਾ ਪੁੱਜਣ ‘ਤੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਰੱਖੇ ਧੰਨਵਾਦੀ ਸਮਾਗਮ ਉਪਰੰਤ ਕੀਤਾ। ਸ਼੍ਰੋਮਣੀ ਕਮੇਟੀ ਚੋਣਾਂ ਦੇ ਸਬੰਧ ‘ਚ ਪੁੱਛੇ ਜਾਣ ‘ਤੇ ਉਹਨਾਂ ਕਿਹਾ ਕਿ ਚੰਗੇ ਅਤੇ ਸੱਚੇ ਸਿੱਖਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਾਈਆਂ ਜਾਣਗੀਆਂ,ਜਿਹੜੇ ਸਿੱਖ ਹਿਤਾਂ ਨੂੰ ਆਪਣੇ ਕਬਜ਼ੇ ਵਿੱਚ ਰੱਖ ਸਕਣ।ਜਿਹੜੇ ਬੰਦੇ ਸਿੱਖਾਂ ਦੇ ਹੱਕ ਹਕੂਕਾਂ ਦੀ ਰਾਖੀ ਨਹੀਂ ਕਰ ਸਕਦੇ,ਉਹਨਾਂ ਨੂੰ ਨਹੀਂ ਲਿਆ ਜਾਵੇਗਾ।

ਉਹਨਾਂ ਕਿਹਾ ਕਿ ਨਵੀਂ ਚੁਣੀ ਕਮੇਟੀ ਸਸਤੇ ਮੁੱਲ ‘ਚ ਕੌਡੀਆਂ ਦੇ ਭਾਅ ਅਲਾਟ ਕੀਤੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਦੁਕਾਨਾਂ ਜਾਇਦਾਦਾਂ ਦੀ ਬੋਲੀ ਰੱਦ ਕਰਕੇ ਦੁਬਾਰਾ ਨਿਲਾਮੀ ਕਰਵਾਏਗੀ। ਜਿੰਨੇ ਸ਼੍ਰੋਮਣੀ ਕਮੇਟੀ ਦੇ ਇੰਜਨੀਅਰਿੰਗ ਕਾਲਜ,ਮੈਡੀਕਲ ਕਾਲਜ,ਸਕੂਲ ਭਾਵ ਵਿਦਿਅਕ ਅਦਾਰੇ ਬਾਦਲ ਸਾਹਬ ਅਤੇ ਜਥੇਦਾਰ ਟੌਹੜਾ ਸਾਹਬ ਨੇ ਟਰੱਸਟ ਬਣਾ ਕੇ ਆਪਣੇ ਚਹੇਤਿਆਂ ਨੂੰ ਸੌਂਪੇ ਹੋਏ ਹਨ,ਉਹਨਾਂ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਦੇ ਅਧੀਨ ਲਿਆਂਦਾ ਜਾਵੇਗਾ।

ਅਕਾਲੀ ਦਲ ਨੂੰ ਇੱਕ ਕਰਨ ਦੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਚੰਗੇ ਲੋਕਾਂ ਨੂੰ ਨਾਲ ਲਿਆ ਜਾਵੇਗਾ,ਪਰੰਤੂ ਨਸ਼ਾ ਵੇਚਣ, ਜਾਇਦਾਦਾਂ ਹੋਟਲ ਬਣਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਨਾਲ ਨਹੀਂ ਲਿਆ ਜਾਵੇਗਾ। ਅੰਤਰਰਾਸ਼ਟਰੀ ਗਾਇਕ ਤੇ ਗੀਤਕਾਰ ਸਿੱਧੂ ਮੂਸੇ ਵਾਲੇ ਦੀ ਮੌਤ ਦੇ ਸਬੰਧ ਵਿੱਚ ਉਹਨਾਂ ਕਿਹਾ ਕਿ ਜਦੋਂ ਲਿਬਨਾਨ ਦੇ ਪ੍ਰਧਾਨ ਮੰਤਰੀ ਹੈਰਾਰੇ ਦਾ ਕਤਲ ਹੋਇਆ ਸੀ,ਤਾਂ ਲੋਕਾਂ ਨੂੰ ਆਪਣੀ ਸਰਕਾਰ ‘ਤੇ ਭਰੋਸਾ ਨਹੀਂ ਸੀ। ਇਸ ਕਰਕੇ ਹਰਾਰੇ ਦੇ ਕਤਲ ਦੀ ਜਾਂਚ ਯੂਐੱਨਓ ਨੇ ਕੀਤੀ ਸੀ। ਬੇਨਜੀਰ ਭੁੱਟੋ ਦੇ ਕਤਲ ਦੀ ਜਾਂਚ ਵੀ ਯੂਐੱਨਓ ਨੇ ਕੀਤੀ ਸੀ। ਇਸੇ ਤਰ੍ਹਾਂ ਇੱਥੇ ਵੀ ਸੂਬਾ ਅਤੇ ਕੇਂਦਰ ਸਰਕਾਰ ਦੋਵੇਂ ਹੀ ਸਿੱਧੂ ਮੂਸੇਵਾਲੇ ਦੇ ਕਤਲ ਲਈ ਜੁੰਮੇਵਾਰ ਹਨ,ਇਸ ਲਈ ਅਸੀਂ ਵੀ ਸੰਦੀਪ ਸਿੰਘ ਦੀਪ ਸਿੱਧੂ ਅਤੇ ਸਿੱਧੂ ਮੂਸੇ ਲੇ ਦੇ ਕਤਲ ਦੀ ਜਾਂਚ ਯੂਐੱਨਓ ਤੋਂ ਕਰਵਾਉਣ ਲਈ ਆਪਣੇ ਬਾਹਰ ਬੈਠੇ ਆਗੂਆਂ ਨੂੰ ਕਿਹਾ ਹੈ,ਕਿ ਉਹ ਯੂਐੱਨਓ ਕੋਲ ਕੇਸ ਰੱਖਣ।

Tags: member of parlimentmp simranjit singh mannOath-taking ceremoniespunjab
Share203Tweet127Share51

Related Posts

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.