ਸ਼ਨੀਵਾਰ, ਜੁਲਾਈ 25, 2026 05:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 18.50 ਫੀਸਦੀ ਵਾਧਾ : ਜਿੰਪਾ

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਤੰਬਰ ਮਹੀਨੇ ‘ਚ ਪਿਛਲੇ ਸਾਲ ਦੇ ਮੁਕਾਬਲੇ 18.50 ਫੀਸਦੀ ਜ਼ਿਆਦਾ ਪੈਸਾ ਆਇਆ ਹੈ।

by Bharat Thapa
ਅਕਤੂਬਰ 22, 2022
in ਪੰਜਾਬ
0

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਤੰਬਰ ਮਹੀਨੇ ‘ਚ ਪਿਛਲੇ ਸਾਲ ਦੇ ਮੁਕਾਬਲੇ 18.50 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਸਤੰਬਰ ਤੋਂ 30 ਸਤੰਬਰ 2022 ਤੱਕ ਖਜ਼ਾਨੇ ਵਿਚ 301 ਕਰੋੜ 65 ਲੱਖ 64 ਹਜ਼ਾਰ 956 ਰੁਪਏ ਦੀ ਆਮਦਨ ਆਈ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਦੇ ਸਤੰਬਰ ਮਹੀਨੇ ਨਾਲੋਂ ਇਹ ਆਮਦਨ 18.50 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਹ ਆਮਦਨ 254 ਕਰੋੜ 54 ਲੱਖ 23 ਹਜ਼ਾਰ 153 ਰੁਪਏ ਸੀ।

ਜਿੰਪਾ ਨੇ ਕਿਹਾ ਕਿ ਅਗਸਤ ਮਹੀਨੇ ਵਿਚ ਵੀ ਪਿਛਲੇ ਸਾਲ ਦੇ ਮੁਕਾਬਲੇ 21.87 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਵੇਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ ਅਤੇ ਉਹ ਖੁਦ ਵੀ ਦਫਤਰਾਂ ਦਾ ਦੌਰਾ ਕਰਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਪਿਛਲੇ 7 ਮਹੀਨਿਆਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ ਅਤੇ ਉਸ ਖਿਲਾਫ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ।

Tags: brahm shankar jimpalatest newspro punjab tvpunjabi news
Share220Tweet138Share55

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.