ਬੁੱਧਵਾਰ, ਨਵੰਬਰ 26, 2025 08:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਦੇ ਮਜੀਠਿਆ ‘ਤੇ ਨਿਸ਼ਾਨੇ, ਕਿਹਾ ਕਾਂਗਰਸ ਦੇ 18 ਨੁਕਾਤੀ ਏਜੰਡੇ ਦੀ ਮੁੱਖ ਪਹਿਲ ਨਸ਼ਾ ਵਪਾਰ ਦੇ ਪਿਛਲੇ ਦੋਸ਼ੀਆਂ ਨੂੰ ਸਜ਼ਾ ਦਵਾਉਣਾ

by propunjabtv
ਅਗਸਤ 9, 2021
in ਦੇਸ਼
0
ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਦੇ ਵਲੋਂ 6 ਟਵੀਟ ਕਰ ਬਿਕਰਮ ਮਜੀਠੀਆ ਸਮੇਤ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਵੀ ਤੰਜ ਕੱਸਿਆ ਗਿਆ। ਸਿੱਧੂ ਨੇ ਕਿਹਾ ਕਿ ਬਿਕਰਮ ਮਜੀਠਿਆ ਤੇ ਮੁਕੱਦਮੇ ਨੂੰ ਤਰਕਸੰਗਤ ਸਿੱਟੇ ਉੱਤੇ ਪਹੁੰਚਾਇਆ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇ | ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਜਾ ਸਰਕਾਰ ਇਸ ਨਸ਼ਾ ਤਸਕਰੀ ਤੇ ਕੋਈ ਕਾਰਵਾਈ ਨਹੀਂ ਕਰਦਾ ਤਾਂਮੈਂ ਇਹ ਰਿਪੋਰਟਾਂ ਜਨਤਕ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਮਤਾ ਲੈ ਕੇ ਆਵਾਂਗਾ | ਸਿੱਧੂ ਨੇ ਕਿਹਾ ਕਿ ਨਸ਼ਾ ਵਪਾਰ ਪਿਛਲੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਕਾਂਗਰਸ ਦੇ 18 ਨੁਕਾਤੀ ਏਜੰਡੇ ਦੀ ਮੁੱਖ ਪਹਿਲ ਹੈ। ਇਸ ਲਈ ਦੋਸ਼ੀਆਂ ਨੂੰ ਸਜਾ ਮਿਲਣੀ ਬਹੁਤ ਜ਼ਰੂਰੀ ਹੈ |
ਨਵਜੋਤ ਸਿੱਧੂ ਦੇ ਵੱਲੋਂ ਕੀਤੇ ਗਏ ਟਵੀਟ 
  • ਫਰਵਰੀ 2018, ਈ.ਡੀ. ਦੁਆਰਾ ਬਿਕਰਮਜੀਤ ਸਿੰਘ ਮਜੀਠੀਆ ਅਤੇ ਹੋਰਾਂ ਦੀ ਨਸ਼ਾ ਤਸਕਰੀ ਵਿਚ ਸ਼ਮੂਲੀਅਤ ਬਾਰੇ ਰਿਕਾਰਡ ਕੀਤੇ ਬਿਆਨ ਅਤੇ ਸਬੂਤ ਜੋ ਮਾਣਯੋਗ ਅਦਾਲਤ ਵਿਚ ਪੇਸ਼ ਕੀਤੇ ਗਏ ਸਨ ਦੀ ਜਾਂਚ ਕਰਦੀ ‘ਸਟੇਟਸ ਰਿਪੋਰਟ’ ਏ.ਡੀ.ਜੀ.ਪੀ. ਹਰਪ੍ਰੀਤ ਸਿੱਧੂ ਦੀ ਅਗਵਾਈ ਵਾਲੀ ਸਪੈਸ਼ਲ ਟਾਸਕ ਫੋਰਸ ਨੇ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਵਿਚ ਜਮ੍ਹਾਂ ਕਰਵਾਈ ਸੀ।
  • 2018, ਮੈਂ ਪ੍ਰੈਸ ਕਾਨਫ਼ਰੰਸ ਕਰਕੇ ਸਰਕਾਰ ਤੋਂ ਮੰਗ ਕੀਤੀ ਕੀਤੀ ਕਿ ਈ.ਡੀ. ਦੁਆਰਾ ਜਾਂਚ ਕਰਕੇ ਅਪਰਾਧ ਦੇ ਸਬੂਤ ਅਦਾਲਤ ਸਾਹਮਣੇ ਪੇਸ਼ ਕਰਨ ਤੋਂ ਬਾਅਦ ਸਪੈਸ਼ਲ ਟਾਸਕ ਫ਼ੋਰਸ ਦੁਆਰਾ ਮਾਣਯੋਗ ਅਦਾਲਤ ਨਾਲ ਸਾਂਝੀ ਕੀਤੀ ਗਈ ਜਾਣਕਾਰੀ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇ। (ਅਦਾਲਤ ਵਿੱਚ ਪੇਸ਼ ਈ.ਡੀ. ਨੂੰ ਦਿੱਤੇ ਜਗਜੀਤ ਸਿੰਘ ਚਹਿਲ ਦੇ ਬਿਆਨ ਵੀ ਹੇਠਾਂ ਸਾਂਝੇ ਕੀਤੇ ਹਨ |
  • ਮਾਣਯੋਗ ਉੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਉੱਪਰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਕਿਹਾ। 2 ਮਈ, 2018 ਨੂੰ ਸਰਕਾਰ ਨੇ ਅਦਾਲਤ ਵਿਚ ਓਪੀਨੀਅਨ-ਕਮ-ਸਟੇਟਸ (Opinion-cum-Status) ਰਿਪੋਰਟ ਜਮ੍ਹਾਂ ਕਰਵਾਈ, ਜੋ ਅਜੇ ਤੱਕ ਸੀਲਬੰਦ ਲਿਫ਼ਾਫੇ ਵਿਚ ਪਈ ਹੈ |
  • ਢਾਈ ਸਾਲਾਂ ਦੀ ਉਡੀਕ ਤੋਂ ਬਾਅਦ ਪੰਜਾਬ ਦੇ ਲੋਕ ਅਜੇ ਹੋਰ ਕਿੰਨੀ ਉਡੀਕ ਕਰਨਗੇ ?
  • ਪੰਜਾਬ ਪੁਲਿਸ ਨੇ ਕਿਹੜੀ ਜਾਂਚ ਕੀਤੀ ਹੈ ? ਪੰਜਾਬ ਸਰਕਾਰ ਨੇ ਕੀ ਕਦਮ ਚੁੱਕੇ ਹਨ ?
  • ਰਿਪੋਰਟਾਂ ਜਮ੍ਹਾਂ ਹੋਣ ਤੋਂ ਬਾਅਦ ਰਾਜ ਨੇ ਢਾਈ ਸਾਲਾਂ ਵਿਚ ਅੱਗੇ ਕੀ ਕਾਰਵਾਈ ਕੀਤੀ ਹੈ ?
  • ਇਹ ਸਭ ਜਨਤਕ ਹੋਣਾ ਚਾਹੀਦਾ ਹੈ I
  • ਸਰਕਾਰ ਨੂੰ ਖ਼ੁਦ ਨੂੰ ਪੂਰੀ ਪਾਰਦਰਸ਼ਤਾ ਨਾਲ ਲੋਕਾਂ ਪ੍ਰਤੀ ਜਵਾਬਦੇਹ ਬਨਾਉਣਾ ਪਵੇਗਾ !!
  • ਮਾਣਯੋਗ ਅਦਾਲਤ ਦੁਆਰਾ ਢਾਈ ਸਾਲਾਂ ਵਿਚ ਇਸ ਮੁੱਦੇ ਉੱਤੇ ਅਜਿਹਾ ਕੋਈ ਵੱਡਾ ਹੁਕਮ ਨਹੀਂ ਸੁਣਾਇਆ ਗਿਆ ਜੋ ਪੰਜਾਬ ਦੀ ਜਵਾਨੀ ਨੂੰ ਪ੍ਰਭਾਵਿਤ ਕਰਦਾ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੀਲਬੰਦ ਰਿਪੋਰਟਾਂ ਨੂੰ ਜਲਦ ਤੋਂ ਜਲਦ ਖੋਲ੍ਹਣ ਲਈ ਅਦਾਲਤ ਵਿਚ ਦਰਖ਼ਾਸਤ ਦੇਵੇ ਤਾਂ ਕਿ ਮਜੀਠੀਏ ਵਿਰੁੱਧ ਮੁਕੱਦਮਾ ਕਿਸੇ ਤਰਕਸੰਗਤ ਸਿੱਟੇ ਉੱਤੇ ਪਹੁੰਚੇ – ਦੋਸ਼ੀਆਂ ਨੂੰ ਸਜ਼ਾ ਮਿਲੇ।
  • ਨਸ਼ਾ ਵਪਾਰ ਪਿਛਲੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਕਾਂਗਰਸ ਦੇ 18 ਨੁਕਾਤੀ ਏਜੰਡੇ ਦੀ ਮੁੱਖ ਪਹਿਲ ਹੈ। ਮਜੀਠੀਆ ਉੱਤੇ ਕੀ ਕਾਰਵਾਈ ਕੀਤੀ ਗਈ ? ਜਦਕਿ ਸਰਕਾਰ ਇਸੇ ਕੇਸ ਨਾਲ ਸੰਬੰਧਤ ਐਨ.ਆਰ.ਆਈਆਂ ਦੀ ਹਵਾਲੀਗੀ ਮੰਗ ਰਹੀ ਹੈ। ਜੇ ਹੋਰ ਦੇਰੀ ਹੋਈ ਤਾਂ ਮੈਂ ਇਹ ਰਿਪੋਰਟਾਂ ਜਨਤਕ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਮਤਾ ਲੈ ਕੇ ਆਵਾਂਗਾ
Tags: akali dalcongressmajhityanavjot sidhutweet
Share202Tweet126Share50

Related Posts

9 ਭਾਸ਼ਾਵਾਂ ‘ਚ ਜਾਰੀ ਕੀਤਾ ਗਿਆ ਸੰਵਿਧਾਨ ਦਾ ਅਨੁਵਾਦਿਤ ਸੰਸਕਰਣ, ਬੋਡੋ ਤੇ ਕਸ਼ਮੀਰੀ ਵੀ ਸ਼ਾਮਲ

ਨਵੰਬਰ 26, 2025

NIA ਨੇ ਮੁੱਖ ਦੋਸ਼ੀ ਉਮਰ ਉਨ ਨਬੀ ਨੂੰ ਪਨਾਹ ਦੇਣ ਦੇ ਦੋਸ਼ ‘ਚ ਸੱਤਵੇਂ ਦੋਸ਼ੀ ਸੋਇਬ ਨੂੰ ਕੀਤਾ ਗ੍ਰਿਫ਼ਤਾਰ

ਨਵੰਬਰ 26, 2025

”ਮੇਰੇ ਜਿਹੇ ਇਨਸਾਨ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਇਹ ਸੰਵਿਧਾਨ ਦੀ ਤਾਕਤ ਹੈ”- PM ਮੋਦੀ

ਨਵੰਬਰ 26, 2025

ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ‘ਤੇ PM ਮੋਦੀ ਨੇ ਖਾਸ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ

ਨਵੰਬਰ 25, 2025

ਗਾਇਕ ਜ਼ੁਬਿਨ ਗਰਗ ਦੀ ਮੌਤ ਹਾਦਸਾ ਨਹੀਂ ਕਤਲ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦਾ ਵੱਡਾ ਬਿਆਨ

ਨਵੰਬਰ 25, 2025

ਮੰਦਰ ‘ਤੇ ਲਹਿਰਾਇਆ ਗਿਆ ਧਾਰਮਿਕ ਝੰਡਾ, ਪੀਐਮ ਮੋਦੀ ਨੇ ਕਿਹਾ – ਅੱਜ ਪੂਰੀ ਦੁਨੀਆ ਰਾਮ ਨਾਮ ਨਾਲ ਭਰ ਗਈ ਹੈ

ਨਵੰਬਰ 25, 2025
Load More

Recent News

ਲਾਲਜੀਤ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਨਵੰਬਰ 26, 2025

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਨਵੰਬਰ 26, 2025

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਨਵੰਬਰ 26, 2025

Nvidia ਦੇ CEO ਜੇਨਸਨ ਹੁਆਂਗ ਨੇ ਕਰਮਚਾਰੀਆਂ ਨੂੰ ‘ਹਰ ਕੰਮ ਲਈ ਏਆਈ ਦੀ ਵਰਤੋਂ ਕਰਨ’ ਲਈ ਕਿਹਾ, ਨੌਕਰੀ ਦੇ ਨੁਕਸਾਨ ਦੇ ਡਰ ਨੂੰ ਕੀਤਾ ਖਾਰਜ

ਨਵੰਬਰ 26, 2025

ਪੰਜਾਬ ਸਰਕਾਰ ਵੱਲੋਂ ਜਾਰੀ ਹੋਇਆ ਆਉਣ ਵਾਲੇ ਸਾਲ ਦਾ ਛੁੱਟੀਆਂ ਦਾ ਕੈਲੰਡਰ, ਦੇਖੋ ਲਿਸਟ

ਨਵੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.