ਸੋਮਵਾਰ, ਜੁਲਾਈ 7, 2025 12:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖੇਤਾਂ ‘ਚੋਂ ਜ਼ਹਿਰੀਲਾ ਪਾਣੀ ਪੀਣ ਨਾਲ ਗਰੀਬ ਦੀਆਂ 18 ਮੱਝਾਂ ਦੀ ਮੌਕੇ ‘ਤੇ ਮੌਤ: ਵੀਡੀਓ

by Gurjeet Kaur
ਮਈ 9, 2024
in ਪੰਜਾਬ
0

ਸੰਗਰੂਰ ਦੇ ਕਪਿਆਲ ਪਿੰਡ ਵਿਚ ਜ਼ਹਿਰੀਲਾ ਪਾਣੀ ਪੀਣ ਤੋਂ ਬਾਅਦ ਗੁਜਰ ਬਿਰਾਦਰੀ ਦੀਆਂ 18 ਮੱਝਾਂ ਦੀ ਮੌਤ ਹੋ ਗਈ ਹੈ। ਕਈਆਂ ਦੀ ਹਾਲਤ ਨਾਜ਼ੁਕ ਹੈ। ਮਾਲਕ ਅਨੁਸਾਰ ਪਾਣੀ ਜਹਿਰੀਲਾ ਸੀ, ਜਿਸ ਕਾਰਨ ਮੱਝਾਂ ਦੀ ਮੌਤ ਹੋਈ ਹੈ। ਮੌਕੇ ਉਤੇ ਡਾਕਟਰਾਂ ਦੀ ਟੀਮ ਪਹੁੰਚੀ ਹੈ ਤੇ ਬਿਮਾਰ ਮੱਝਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮੂਸਾ ਖਾਨ ਪੁੱਤਰ ਅਲਫਦੀਨ ਤੇ ਗਾਮਾ ਖਾਨ ਪੁੱਤਰ ਕਾਸਮ ਖਾ ਨੇ ਦੱਸਿਆ ਕਿ ਉਹ ਹਿਮਾਚਲ ਪ੍ਰਦੇਸ਼ ਦੇ ਜੰਮਪਲ ਹਨ ਅਤੇ ਕਰੀਬ 25-30 ਸਾਲਾਂ ਤੋਂ ਪੰਜਾਬ ਅੰਦਰ ਸੰਗਰੂਰ ਜ਼ਿਲੇ ਦੇ ਧੂਰੀ ਨੇੜਲੇ ਪਿੰਡ ਧੂਰਾ ਵਿਖੇ ਆਪਣੇ ਡੇਰੇ ’ਚ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪਸ਼ੂ ਪਾਲਣ ਦਾ ਕੰਮ ਕਰਦੇ ਹਨ ਤੇ ਦੁੱਧ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ।


 

 

ਅੱਜ ਵੀ ਉਹ ਆਪਣੀਆਂ 32 ਦੇ ਕਰੀਬ ਮੱਝਾਂ ਨੂੰ ਲੈ ਕੇ ਪਿੰਡ ਸੰਘਰੇੜੀ ਤੋਂ ਪਿੰਡ ਕਪਿਆਲ ਨੂੰ ਆਉਂਦੀ ਸੜਕ ਉਪਰ ਚਰਾਉਣ ਆਏ ਸਨ। ਇਸ ਦੌਰਾਨ ਦੁਪਹਿਰ ਸਮੇਂ ਇਥੇ ਖੇਤਾਂ ’ਚ ਇਕ ਮੋਟਰ ਵਾਲੇ ਚੁਵੱਚੇ ’ਚੋਂ ਆਪਣੀਆਂ ਮੱਝਾਂ ਨੂੰ ਜਦੋਂ ਪਾਣੀ ਪਿਲਾਇਆ ਤਾਂ ਦੇਖਦੇ ਹੀ ਦੇਖਦੇ ਮੱਝਾਂ ਇਕ-ਇਕ ਕਰਕੇ ਇਥੇ ਜ਼ਮੀਨ ਉਪਰ ਡਿੱਗਣੀਆਂ ਸ਼ੁਰੂ ਹੋ ਗਈਆਂ ਤੇ ਦਮ ਤੋੜ ਦਿੱਤਾ।

ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ ਮੂਸਾ ਖਾਨ ਦੀਆਂ 12 ਤੇ ਗਾਮਾ ਖਾਨ ਦੀਆਂ 6 ਮੱਝਾਂ ਨੇ ਦਮ ਤੋੜ ਦਿੱਤਾ ਤੇ ਦੋਵਾਂ ਦੀਆਂ 7 ਤੋਂ ਵੱਧ ਮੱਝਾਂ ਦੀਆਂ ਹਾਲਤ ਅਜੇ ਕਾਫ਼ੀ ਗੰਭੀਰ ਬਣੀ ਹੋਈ ਹੈ। ਇਸ ਤਰ੍ਹਾਂ ਉਨ੍ਹਾਂ ਦਾ ਕਈ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਦੋਵੇ ਪੀੜਤਾਂ ਨੇ ਦੱਸਿਆ ਕਿ ਮਰਨ ਵਾਲੀਆਂ ਮੱਝਾਂ ’ਚ 8 ਤਾਜੀਆਂ ਸੂਈਆਂ ਹੋਈਆਂ ਸਨ ਤੇ 10 ਕੇ ਕਰੀਬ ਮੱਝਾਂ ਸੂਣ ਵਾਲੀਆ ਸਨ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਹੋਏ ਇਸ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇ। ਪੀੜਤਾਂ ਨੇ ਸਮਾਜ ਸੇਵੀ ਸੰਸਥਾਵਾਂ ਅੱਗੇ ਵੀ ਗੁਹਾਰ ਲਗਾਈ ਕਿ ਮੱਝਾਂ ਦੇ ਦੁੱਧ ਨਾਲ ਹੀ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਂਦੇ ਸਨ ਤੇ ਹੁਣ ਉਨ੍ਹਾਂ ਦਾ ਗੁਜਾਰਾ ਮੁਸ਼ਕਿਲ ਹੋ ਗਿਆ ਹੈ, ਇਸ ਲਈ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ।

ਇਸ ਮੌਕੇ ਪਹੁੰਚੇ ਤਹਿਸੀਲਦਾਰ ਭਵਾਨੀਗੜ੍ਹ ਸੁਰਿੰਦਰਪਾਲ ਪੰਨੂ ਤੇ ਗਗਨਦੀਪ ਸਿੰਘ ਵੈਟਨਰੀ ਇੰਸਪੈਕਟਰ ਘਰਾਚੋਂ ਨੇ ਕਿਹਾ ਕਿ ਮ੍ਰਿਤਕ ਮੱਝਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੱਝਾਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਚੱਲੇਗਾ।

 

 

 

 

Tags: accidentBuffaloes take a dip in swimming poollatest newspro punjab tvsangrurSangrur Buffaloes Deathsangrur news
Share645Tweet403Share161

Related Posts

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.