ਵੀਰਵਾਰ, ਜੂਨ 11, 2026 09:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

18 ਸਾਲ ਤੋਂ ਵੱਧ ਉਮਰ ਦੇ ਲੋਕਾ ਲਈ CoWIN ਐਪ ’ਤੇ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

by propunjabtv
ਮਈ 25, 2021
in ਦੇਸ਼
0

CoWIN ਐਪ ਉੱਤੇ 18 ਤੋਂ 44 ਸਾਲ ਉਮਰ ਵਰਗ ਲਈ ਆਨ ਲਾਈਟ ਰਜਿਸਟ੍ਰੇਸ਼ਨ ਤੇ ਅਪੁਆਇੰਟਮੈਂਟ ਸ਼ੁਰੂ ਕੀਤੀ ਜਾ ਰਹੀ ਹੈ। ਇਸ ਫ਼ੀਚਰ ਦੀ ਵਰਤੋਂ ਸਿਰਫ਼ ਸਬੰਧਤ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਰਕਾਰ ਦੇ ਫ਼ੈਸਲੇ ਦੇ ਆਧਾਰ ਉੱਤੇ ਹੀ ਕੀਤੀ ਜਾਵੇਗੀ। ਰਾਜ ਸਰਕਾਰ ਹੀ ਇਹ ਫ਼ੈਸਲਾ ਕਰੇਗੀ ਕਿ  ਇਸ ਉਮਰ ਵਰਗ ਦੇ ਲੋਕਾਂ ਨੂੰ ਆਨ ਸਾਈਟ ਰਜਿਸਟ੍ਰੇਸ਼ਨਜ਼ ਦੀ ਸਹੂਲਤ ਦੇਣੀ ਹੈ ਜਾਂ ਨਹੀਂ। ਅਜਿਹਾ ਵੈਕਸੀਨ ਦੇ ਅਜਾਈਂ ਜਾਣ ਤੋਂ ਰੋਕਣ ਲਈ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੈਕਸੀਨੇਸ਼ਨ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦਾ ਜਤਨ ਵੀ ਹੈ।ਕੇਂਦਰੀ ਗ੍ਰਹਿ ਮੰਤਰਾਲੇ ਨੇ ਸਲਾਹ ਦਿੱਤੀ ਹੈ ਕਿ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜ਼ਿਲ੍ਹਾ ਟੀਕਾਕਰਨ ਅਧਿਕਾਰੀਆਂ ਨੂੰ ਇਹ ਸਪੱਸ਼ਟ ਹਦਾਇਤਾਂ ਜਾਰੀ ਕਰਨ ਕਿ ਉਹ ਸਬੰਧਤ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਰਕਾਰ ਦੇ ਫ਼ੈਸਲਿਆਂ ਦੀ ਸਖ਼ਤੀ ਨਾਲ ਪਾਲਣਾ ਕਰਨ।ਲਾਭਪਾਤਰੀਆਂ ਨੂੰ ਟੀਕਾਕਰਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਰਤ੍ਹਾਂ ਰਾਖਵੇਂ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਸਕਦਾ ਹੈ। ਜਿੱਥੇ ਕਿਤੇ ਵੀ ਰਾਖਵੇਂ ਸੈਸ਼ਨ ਆਯੋਜਿਤ ਕੀਤੇ ਜਾਂਦੇ ਹਨ, ਉੱਥੇ ਹੀ ਵੱਡੀ ਗਿਣਤੀ ’ਚ ਲਾਭਪਾਤਰੀਆਂ ਨੂੰ ਲਾਮਬੰਦ ਕੀਤਾ ਜਾਵੇ |

Tags: coronacowinnew appvaccine
Share202Tweet126Share51

Related Posts

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਜੂਨ 9, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.