ਬੁੱਧਵਾਰ, ਅਗਸਤ 5, 2026 04:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

18 ਸੂਬਿਆਂ ‘ਚੋਂ ਬਾਲ ਮਜਦੂਰੀ ‘ਚ ਪੰਜਾਬ ਸਭ ਤੋਂ ਅੱਗੇ, ਰਿਪੋਰਟਾਂ ‘ਚ ਹੋਇਆ ਖੁਲਾਸਾ !

18 ਸੂਬਿਆਂ 'ਚੋਂ ਬਾਲ ਮਜਦੂਰੀ 'ਚ ਪੰਜਾਬ ਸਭ ਤੋਂ ਅੱਗੇ, ਰਿਪੋਰਟਾਂ 'ਚ ਹੋਇਆ ਖੁਲਾਸਾ !

by propunjabtv
ਅਗਸਤ 6, 2022
in Featured, Featured News, ਪੰਜਾਬ
0

18 ਸੂਬਿਆਂ ਵਿੱਚੋਂ ਪੰਜਾਬ ਵਿਚ ਬਾਲ ਮਜਦੂਰੀ ਦੇ ਸਭ ਤੋਂ ਵੱਧ ਕੇਸ ਮਿਲੇ ਹਨ। ਐੱਨ. ਸੀ. ਪੀ. ਸੀ. ਆਰ (ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ) ਦੀ ਰਿਪੋਰਟ ਅਨੁਸਾਰ 2021-2022 ਵਿੱਚ ਪੰਜਾਬ ਵਿਚ ਬਾਲ ਮਜਦੂਰੀ ਦੇ ਸਭ ਤੋਂ ਜ਼ਿਆਦਾ ਕੇਸ ਮਿਲੇ ਹਨ। ਪੰਜਾਬ ਵਿਚ 2021-22 ਵਿਚ 4,867 ਬੱਚਿਆਂ ਨੂੰ ਬਚਾਇਆ ਗਿਆ ਹੈ ਅਤੇ ਉਨ੍ਹਾਂ ਦਾ ਮੁੜ ਵਸੇਬਾ ਕੀਤਾ ਗਿਆ ਹੈ।

ਸ਼ੁੱਕਰਵਾਰ ਨੂੰ ਲੋਕ ਸਭਾ ਵਿਚ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਦੱਸਿਆ ਪਿਛਲੇ ਸਾਲ ਪੂਰੇ ਦੇਸ਼ ਵਿਚ 13,271 ਬੱਚਿਆਂ ਨੂੰ ਬਾਲ ਮਜਦੂਰੀ ਤੋਂ ਬਚਾਇਆ ਗਿਆ ਅਤੇ ਉਨ੍ਹਾਂ ਦਾ ਮੁੜ ਵਸੇਬਾ ਕਰਵਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿਚ 2017-18 ਤੋਂ ਲੈ ਕੇ 2021-22 ਤੱਕ 8556 ਬੱਚਿਆਂ ਨੂੰ ਬਚਾਇਆ ਗਿਆ ਅਤੇ ਮੁੜ ਵਸੇਬਾ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲ ਵਿਚ 18 ਸੂਬਿਆਂ ਵਿੱਚੋਂ 2.24 ਲੱਖ ਬੱਚਿਆਂ ਨੂੰ ਬਚਾਇਆ ਗਿਆ ਅਤੇ ਮੁੜ ਵਸੇਬਾ ਕਰਵਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਅਧਿਕਾਰੀਆਂ ਨੇ ਪਿਛਲੇ ਸਾਲ ਤਾਮਿਲਨਾਡੂ ਤੋਂ 2586 ਬੱਚਿਆਂ ਨੂੰ, 2237 ਬੱਚਿਆਂ ਨੂੰ ਮੱਧ ਪ੍ਰਦੇਸ਼ ਤੋਂ ਅਤੇ 2110 ਬੱਚਿਆਂ ਨੂੰ ਮਹਾਰਾਸ਼ਟਰ ਤੋਂ ਬਾਲ ਮਜਦੂਰੀ ਕਰਨ ਤੋਂ ਬਚਾਇਆ। ਸਮ੍ਰਿਤੀ ਇਰਾਨੀ ਅਨੁਸਾਰ ਅਧਿਕਾਰੀਆਂ ਨੇ 2018-19 ਦੇ ਅਖੀਰ ਵਿਚ 171 ਬੱਚਿਆਂ ਨੂੰ ਹਰਿਆਣਾ ਤੋਂ ਬਚਾਇਆ ਸੀ।

ਇਨ੍ਹਾਂ 18 ਸੂਬਿਆਂ ਵਿਚ ਪਹਾੜੀ ਇਲਾਕੇ ਸ਼ਾਮਲ ਨਹੀਂ ਹਨ। ਸਰਕਾਰ ਨੇ ਬਾਲ ਮਜਦੂਰੀ ਨੂੰ ਰੋਕਣ ਲਈ ਚਾਈਡ ਲੇਬਰ ਅਮੈਂਡਮੈਟ ਐਕਟ ਲਾਗੂ ਕੀਤਾ ਸੀ। ਬਾਲ ਮਜਦੂਰੀ ਕਰਨ ਤੋਂ ਬਚਾਏ ਗਏ ਬੱਚਿਆਂ ਦੇ ਮੁੜ ਵਸੇਬੇ ਲਈ ਐੱਨ. ਸੀ. ਐੱਲ. ਪੀ. ਸਕੀਮ ਲਾਗੂ ਕੀਤੀ ਗਈ ਸੀ ਜੋਕਿ ਹੁਣ ਸਮਗਾਰਾ ਸ਼ਿਕਸ਼ਾ ਅਭਿਆਨ ਦੇ ਅਧੀਨ ਲਾਗੂ ਹੋਵੇਗੀ। ਐੱਨ. ਸੀ. ਪੀ. ਸੀ. ਆਰ ਨੇ ਇਸ ਗੱਲ ਦਾ ਨੋਟਿਸ ਲਿਆ ਹੈ ਕਿ ਅਕਸ਼ੈ ਤ੍ਰਿਤੀਆ ਜਾਂ ਅਖਾ ਤੀਜ ਨੂੰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਚੰਗੀ ਕਿਸਮਤ ਦੇ ਦਿਨ ਅਤੇ ਵੱਡੀ ਗਿਣਤੀ ਵਿੱਚ ਬਾਲ ਵਿਆਹ ਵਜੋਂ ਮਨਾਇਆ ਜਾਂਦਾ ਹੈ। ਇਸ ਨੇ 22 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮਹਿਲਾ ਅਤੇ ਬਾਲ ਵਿਕਾਸ ਮਹਿਕਮੇ ਦੇ ਪ੍ਰਮੁੱਖ ਸਕੱਤਰਾਂ ਨੂੰ ਇਸ ਸਾਲ 7 ਅਪ੍ਰੈਲ ਨੂੰ ਇਕ ਪੱਤਰ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ, ਬਾਲ ਵਿਆਹ ਰੋਕੂ ਅਧਿਕਾਰੀਆਂ ਨੂੰ ਪਿੰਡ, ਪੰਚਾਇਤ, ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਵਰਗੀਆਂ ਗਤੀਵਿਧੀਆਂ ਕਰਵਾਉਣ ਲਈ ਨਿਰਦੇਸ਼ ਦੇਣ ਲਈ ਕਿਹਾ ਹੈ।

ਬਲਾਕ, ਸ਼ਹਿਰੀ ਵਾਰਡ, ਜ਼ਿਲ੍ਹਾ ਤਹਿਸੀਲ ਪੱਧਰ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ, ਬਾਲ ਭਲਾਈ ਕਮੇਟੀਆਂ ਬਾਲ ਭਲਾਈ ਸੁਰੱਖਿਆ ਅਫ਼ਸਰਾਂ, ਆਂਗਣਵਾੜੀ ਵਰਕਰਾਂ ਅਤੇ ਧਾਰਮਿਕ ਪੁਜਾਰੀਆਂ ਨਾਲ ਬਾਲ ਵਿਆਹ ਬਾਰੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਮੀਟਿੰਗਾਂ ਕਰੋ। ਐੱਨ. ਸੀ. ਪੀ. ਸੀ. ਆਰ ਨੇ ਬਾਲ ਸੁਰੱਖਿਆ ਕਮਿਸ਼ਨ ਦੀ ਧਾਰਾ 13(1) (ਜੇ) ਦੇ ਤਹਿਤ ਵੀ ਨੋਟਿਸ ਲਿਆ ਹੈ। ਸੀ. ਪੀ. ਸੀ. ਆਰ ਐਕਟ, 2005 ਬਾਲ ਮਜ਼ਦੂਰੀ ਬਾਰੇ ਪ੍ਰਾਪਤ ਸ਼ਿਕਾਇਤਾਂ ਅਤੇ ਇਨ੍ਹਾਂ ਮਾਮਲਿਆਂ ‘ਤੇ ਕਾਰਵਾਈ ਕਰਨਾ, ਯਕੀਨੀ ਬਣਾਉਣਾ ਕਿ ਬੱਚਿਆਂ ਨੂੰ ਮੁਆਵਜ਼ਾ ਮਿਲੇ, ਜਿਸ ਦੇ ਉਹ ਹੱਕਦਾਰ ਹਨ ਅਤੇ ਉਨ੍ਹਾਂ ਦਾ ਮੁੜ ਵਸੇਬਾ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਜੱਦੀ ਰਾਜਾਂ ਨੂੰ ਵਾਪਸ ਭੇਜਿਆ ਗਿਆ ਹੈ।

Tags: 18 stateschild laborpunjab
Share219Tweet137Share55

Related Posts

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.