ਸੋਮਵਾਰ, ਜੁਲਾਈ 27, 2026 09:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

1897 ਵਿਚ ਹੋਈ ਸਾਰਾਗੜ੍ਹੀ ਜੰਗ ਦੀ125ਵੀਂ ਵਰ੍ਹੇਗੰਢ ਮੌਕੇ ਸਮਾਗਮ ਆਯੋਜਨ…

by Raminder Singh
ਸਤੰਬਰ 10, 2022
in Featured News, ਪੰਜਾਬ
0

ਅੰਮ੍ਰਿਤਸਰ : 1897 ਵਿਚ ਹੋਈ ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਸਾਰਾਗੜ੍ਹੀ ਮਾਰਚ ਅਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਾਰਾਗੜ੍ਹੀ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ, ਜਦਕਿ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਨੌਜੁਆਨੀ ਲਈ ਰਾਹ-ਦਸੇਰਾ ਹੈ ਅਤੇ ਖਾਸਕਰ ਸਾਰਾਗੜ੍ਹੀ ਦੇ ਸ਼ਹੀਦਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਰਾਹੀਂ ਸਕੂਲ ਸਿਲੇਬਸ ਵਿਚ ਸਾਰਾਗੜ੍ਹੀ ਇਤਿਹਾਸ ਨੂੰ ਸ਼ਾਮਲ ਕਰਵਾਉਣ ਲਈ ਯਤਨ ਕੀਤਾ ਜਾਵੇਗਾ ਅਤੇ ਚੀਫ ਖਾਲਸਾ ਦੀਵਾਨ ਦੇ ਸਕੂਲਾਂ ਵਿਚ ਵੀ ਬੱਚਿਆਂ ਇਹ ਪੰਨੇ ਪੜ੍ਹਾਏ ਜਾਣਗੇ।

ਇਹ ਵੀ ਪੜ੍ਹੋ: Relationship tips: ਇਸ ਕਰਕੇ ਪਤਨੀਆਂ ਆਪਣੇ ਪਤੀ ‘ਤੇ ਸ਼ੱਕ ਕਰਦੀਆਂ,ਇਹ ਹਨ 5 ਖਾਸ ਕਾਰਨ…

 

ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਦੁਨੀਆਂ ਦੀ 10 ਵੱਡੀਆਂ ਜੰਗਾਂ ਵਿਚ ਸ਼ਾਮਲ ਹੈ, ਕਿਉਂਕਿ ਇਸ ਜੰਗ ਦੌਰਾਨ ਕੇਵਲ 21 ਸਿੱਖ ਫ਼ੌਜੀਆਂ ਨੇ 10 ਹਜ਼ਾਰ ਕਬਾਇਲੀਆਂ ਦਾ ਮੁਕਾਬਲਾ ਕੀਤਾ ਸੀ। ਇਸ ਜੰਗ ਦੇ ਸਿੱਖ ਫ਼ੌਜੀਆਂ ਦੀ ਬਹਾਦਰੀ ’ਤੇ ਸਿੱਖਾਂ ਨੂੰ ਸਦਾ ਮਾਣ ਰਹੇਗਾ। ਇਸ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਪ੍ਰਧਾਨ ਸ. ਗੁਰਿੰਦਰਪਾਲ ਸਿੰਘ ਜੋਸਨ ਨੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਾਰਾਗੜ੍ਹੀ ਜੰਗ ਬਾਰੇ ਇਕ ਵਿਸ਼ੇਸ਼ ਕਿਤਾਬਚਾ ਵੀ ਜਾਰੀ ਕੀਤਾ ਗਿਆ ਅਤੇ ਸ਼ਹੀਦ ਫ਼ੌਜੀਆਂ ਦੇ ਪੁੱਜੇ ਪਰਿਵਾਰਕ ਮੈਂਬਰਾਂ ਨੂੰ ਸਨਮਾਨ ਦਿੱਤੇ ਗਏ।

Tags: amritsar SGPCgiani harpreet singhJathedar of Sri Akal Takhat Sahibsaragarhi
Share214Tweet134Share53

Related Posts

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026
Load More

Recent News

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.