ਮੰਗਲਵਾਰ, ਮਾਰਚ 24, 2026 06:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੋਟਕਪੁਰਾ ਕਾਂਡ – ਪੰਥਕ ਜਥੇਬੰਦੀਆਂ ਤੇ ਪੀੜਤ ਪਰਿਵਾਰ 19 ਅਪ੍ਰੈਲ ਨੂੰ ਕਰਨ ਜਾ ਰਹੇ ਵੱਡੀ ਕਾਰਵਾਈ

by propunjabtv
ਅਪ੍ਰੈਲ 15, 2021
in ਪੰਜਾਬ, ਰਾਜਨੀਤੀ
0

ਚੰਡੀਗੜ੍ਹ – ਬੇਅਦਬੀ ਮਾਮਲੇ ਦੇ ਸੰਦਰਭ ਵਿਚ ਸਿੱਟ ਵਲੋਂ ਤਿਆਰ ਕੀਤੀ ਕੋਟਕਪੁਰਾ ਗੋਲ਼ੀ ਕਾਂਡ ਦੇ ਮਾਮਲੇ ਦੀ ਰਿਪੋਰਟ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਰੱਦ ਕਰ ਦਿੱਤਾ ਹੈ। ਹੁਣ ਇਸ ਫੈਸਲੇ ਦੇ ਵਿਰੋਧ ਵਿਚ ਪੰਥਕ ਜਥੇਬੰਦੀਆਂ ਅਤੇ ਪੀੜ੍ਹਤਾਂ ਪਰਿਵਾਰ ਨੇ 19 ਅਪ੍ਰੈਲ ਨੂੰ ਹਾਈਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ। ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਬੀਤੇ ਦਿਨ ਅਕਾਲੀ ਦਲ ਅੰਮ੍ਰਿਤਸਰ, ਦਲ ਖ਼ਾਲਸਾ ਅਤੇ ਯੂਨਾਈਟਿਡ ਅਕਾਲੀ ਦਲ ਵਲੋਂ ਸਾਂਝੇ ਤੌਰ ’ਤੇ ਇਹ ਫ਼ੈਸਲਾ ਲਿਆ ਗਿਆ ਕਿ ਹਾਈ ਕੋਰਟ ਦੇ ਇਸ ਹੁਕਮਾਂ ਵਿਰੁੱਧ ਜਨਤਕ ਲਾਮਬੰਦੀ ਕੀਤੀ ਜਾਵੇਗੀ ਅਤੇ ਪਹਿਲੇ ਪੜਾਅ ਵਿਚ ਹਾਈ ਕੋਰਟ ਦੇ ਬਾਹਰ 19 ਨੂੰ ਦੋ ਘੰਟੇ ਲਈ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

ਦਲ ਖ਼ਾਲਸਾ ਦਫ਼ਤਰ ਵਿਖੇ ਸਿੱਖ ਯੂਥ ਆਫ਼ ਪੰਜਾਬ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਨੌਜਵਾਨ ਆਗੂ ਮੰਡ ਨੇ ਕਿਹਾ ਕਿ ਹਾਈ ਕੋਰਟ ਦੇ ਇਸ ਫ਼ੈਸਲੇ ਨੇ ਪੀੜਤ ਪ੍ਰਵਾਰਾਂ ਤੇ ਸਿੱਖ ਕੌਮ ਅੰਦਰ ਜਾਗੀ ਇਨਸਾਫ਼ ਦੀ ਉਮੀਦ ਦਾ ਗਲਾ ਘੁੱਟਿਆ ਹੈ। ਸਿੱਟ ਦੇ ਇੰਚਾਰਜ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਉਤੇ ਪ੍ਰਤੀਕਰਮ ਦਿੰਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਜੋ ਕਿ ਭ੍ਰਿਸ਼ਟਾਚਾਰ ਅਤੇ ਜ਼ੁਲਮ ਕਰਨ ਲਈ ਬਦਨਾਮ ਹੈ, ਉਸ ਫ਼ੋਰਸ ਵਿਚ ਕੁੰਵਰ ਵਿਜੇ ਪ੍ਰਤਾਪ ਸਿੰਘ ਵਰਗੇ ਨੇਕ ਅਤੇ ਈਮਾਨਦਾਰ ਪੁਲਿਸ ਅਫ਼ਸਰਾਂ ਦੀ ਜ਼ਰੂਰਤ ਹੈ।

ਦਲ ਖ਼ਲਾਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਬੁਲਾਰੇ ਕੰਵਰਪਾਲ ਸਿੰਘ ਦੀ ਮੌਜੂਦਗੀ ਵਿਚ ਹੋਈ ਮੀਟਿੰਗ ਵਿਚ ਕਿਸਾਨ ਸੰਘਰਸ਼ ਬਾਰੇ ਵੀ ਵਿਚਾਰਾਂ ਹੋਈਆਂ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਫ਼ੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਮਈ ਮਹੀਨੇ ਵਿਚ ਪਾਰਲੀਮੈਂਟ ਦੇ ਘਿਰਾਉ ਦੇ ਪ੍ਰੋਗਰਾਮ ਵਿਚ ਜਥੇਬੰਦੀ ਦੇ ਨੌਜਵਾਨ ਵੱਧ ਚੜ੍ਹ ਕੇ ਹਿੱਸਾ ਲੈਣਗੇ। ਮੀਟਿੰਗ ਵਿਚ ਨੌਜਵਾਨ ਆਗੂ ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ ਖੁੱਡਾ, ਜਸਵਿੰਦਰ ਸਿੰਘ ਕਾਹਨੂੰਵਾਨ, ਮਾਨ ਸਿੰਘ, ਸੁਖਜਿੰਦਰ ਸਿੰਘ, ਜਸਪ੍ਰੀਤ ਸਿੰਘ ਹਾਜ਼ਰ ਸਨ।

 

Tags: Kotkapura incidentpunjab
Share202Tweet127Share51

Related Posts

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਮਾਰਚ 23, 2026

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਮਾਰਚ 23, 2026

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਮਾਰਚ 23, 2026
Load More

Recent News

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਅੱਜ ਐਨੇ ਹਜ਼ਾਰ ਰੁਪਏ ਡਿੱਗਿਆ ਸੋਨਾ ਅਤੇ ਚਾਂਦੀ, ਟੁੱਟਿਆ 40 ਸਾਲ ਦਾ ਰਿਕਾਰਡ

ਮਾਰਚ 23, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026

‘ਇਸ ਮਾਮਲੇ ‘ਚ ਹੁਣ ਕੁਝ ਵੀ ਨਹੀਂ ਬਚਿਆ’: ਕੇਂਦਰ ਵੱਲੋਂ ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਪਟੀਸ਼ਨ ਦਾ ਕੀਤਾ ਨਿਪਟਾਰਾ

ਮਾਰਚ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.