ਸ਼ਨੀਵਾਰ, ਸਤੰਬਰ 12, 2026 06:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

19 ਸਾਲ ਦੀ ਉਮਰ ‘ਚ ਫਾਂਸੀ ਦਾ ਰੱਸਾ ਚੁੰਮ ਦੇਸ਼ ਦੀ ਅਜਾਦੀ ਲਈ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਦਾ ਅੱਜ ਜਨਮ ਦਿਨ

by propunjabtv
ਮਈ 24, 2021
in ਦੇਸ਼
0

24 ਮਈ 1896 ਨੂੰ ਕਰਤਾਰ ਸਿੰਘ ਨੇ ਪਿੰਡ ਸਰਾਭਾ ਜ਼ਿਲ੍ਹਾ ਲੁਧਿਆਣਾ ਵਿਖੇ ਸ.ਮੰਗਲ ਸਿੰਘ ਦੇ ਘਰ ਜਨਮ ਲਿਆ। ਜਿਸ ਨੇ ਸਿਰਫ਼ 19 ਸਾਲ ਦੀ ਅਣਭੋਲ ਉਮਰ ਵਿੱਚ ਗ਼ਦਰ ਅੰਦੋਲਨ ’ਚ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦੇ ਰੱਸੇ ਨੂੰ ਚੁੰਮਿਆ ਅਤੇ ਅੱਜ ਉਸ ਮਹਾਨ ਪੰਜਾਬੀ ਯੋਧੇ ਨੂੰ ਦੁਨੀਆ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਨਾਲ ਜਾਣਦੀ ਹੈ। ਪਿਤਾ ਸ.ਮੰਗਲ ਸਿੰਘ ਗਰੇਵਾਲ ਅਤੇ ਮਾਤਾ ਸਾਹਿਬ ਕੌਰ ਦੇ ਲਾਡਲੇ ਦੇ ਸਿਰੋਂ ਪਿਤਾ ਦਾ ਸਾਇਆ ਛੋਟੀ ਉਮਰੇ ਹੀ ਉੱਠ ਗਿਆ ਸੀ। ਉਸ ਦੇ ਦਾਦਾ ਜੀ ਨੇ ਕਰਤਾਰ ਦੀ ਬਹੁਤ ਪਿਆਰ ਨਾਲ ਦੇਖਭਾਲ ਅਤੇ ਪਾਲਣਾ ਕੀਤੀ।ਮੁਢਲੀ ਸਿਖਿਆ ਜੱਦੀ ਪਿੰਡ ਵਿੱਚ ਲੈਣ ਤੋਂ ਬਾਅਦ ਕਰਤਾਰ ਨੇ ਮਾਲਵਾ ਕਾਲਜ ਲੁਧਿਆਣਾ ਵਿਖੇ ਦਾਖਲਾ ਲਿਆ। ਉਸ ਤੋਂ ਬਾਅਦ ਉਹ ਆਪਣੇ ਚਾਚੇ ਕੋਲ ਉੜੀਸਾ ਚਲਾ ਗਿਆ ਜਿਥੋਂ ਉਸ ਨੂੰ ਰਸਾਇਣ ਵਿਗਿਆਨ ਦੀ ਪੜ੍ਹਾਈ ਲਈ ਇੱਕ ਸਮੁੰਦਰੀ ਜਹਾਜ ਰਾਹੀਂ ਲਈ ਅਮਰੀਕਾ ਭੇਜਿਆ ਗਿਆ। ਉਹਨਾਂ ਨੇ ਅਮਰੀਕਾ ਵਿਚ ਬਰਕਲੇ ਯੂਨੀਵਰਸਿਟੀ ਤੋਂ ਰਸਾਇਣ ਵਿਗਿਆਨ ਦੀ ਪੜ੍ਹਾਈ ਕੀਤੀ ਸੀ। ਇਸ ਸਮੇਂ ਗ਼ਦਰ ਲਹਿਰ ਦਾ ਮੁੱਢ ਬੱਝ ਰਿਹਾ ਸੀ। ਦੇਸ਼ ਵਿਚ ਭਾਰਤੀਆਂ ਨਾਲ ਹੁੰਦੇ ਵਰਤਾਰੇ ਨੂੰ ਦੇਖ ਕੇ ਉਹਨਾਂ ਦੀ ਰੂਹ ਕੁਰਲਾ ਉੱਠੀ ਤੇ ਉਹ ਦਿਨ ਰਾਤ ਭਾਰਤ ਨੂੰ ਆਜ਼ਾਦ ਕਰਵਾਉਣ ਦੇ ਸੁਪਨੇ ਦੇਖਣ ਲੱਗੇ।ਅਮਰੀਕਾ ਵਿਚ ਵਸਦੇ ਹਿੰਦੂਸਤਾਨੀਆਂ ਨੇ 1913 ਵਿਚ ਗ਼ਦਰ ਨਾਮ ਦੀ ਪਾਰਟੀ ਬਣਾਈ, ਜਿਸ ਦੇ ਪ੍ਰਧਾਨ ਪ੍ਰਸਿੱਧ ਦੇਸ਼ ਭਗਤ ਸੋਹਣ ਸਿੰਘ ਭਕਨਾ ਅਤੇ ਸਕੱਤਰ ਲਾਲਾ ਹਰਦਿਆਲ ਸਨ। ਕਰਤਾਰ ਸਿੰਘ ਇਸ ਪਾਰਟੀ ਵਿਚ ਬਹੁਤ ਜਲਦ ਹਰਮਨ ਪਿਆਰੇ ਬਣ ਗਏ ਸਨ। ਇਸ ਪਾਰਟੀ ਦਾ ਕੇਂਦਰ ਸਾਨਫਰਾਂਸਿਸਕੋ ਬਣਾਇਆ ਗਿਆ ਤੇ ਇਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੇ ਪ੍ਰਚਾਰ ਹਿੱਤ ਗ਼ਦਰ ਨਾਮ ਹੇਠ ਹਫ਼ਤਾਵਰ ਅਖ਼ਬਾਰ ਕੱਢਿਆ। ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜਨ ਲਈ ਅਮਰੀਕਾ ਅਤੇ ਕੈਨੇਡਾ ਵਿਚ ਵਸੇ ਭਾਰਤੀਆਂ ਨੂੰ ਇਕਜੁੱਟ ਕਰਨ ਦਾ ਕੰਮ ਕੀਤਾ ਸੀ। ਗ਼ਦਰ ਪਾਰਟੀ ਨੂੰ 21 ਫਰਵਰੀ 1915 ਨੂੰ ਲਾਗੂ ਕੀਤਾ ਗਿਆ ਸੀ।

Share217Tweet136Share54

Related Posts

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.