ਵੀਰਵਾਰ, ਅਪ੍ਰੈਲ 23, 2026 03:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਭਵਨ ਵਿਖੇ ਓ.ਪੀ. ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

by propunjabtv
ਜਨਵਰੀ 4, 2022
in ਪੰਜਾਬ
0

ਪੰਜਾਬ ਸੂਬੇ ’ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਪੰਜਾਬ ਭਵਨ ਵਿਖੇ ਇੱਕ ਸਮਾਗਮ ਦੌਰਾਨ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਪ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ’ਚ ਕੁਲ 35 ਜੱਚਾ ਬੱਚਾ ਸੈਂਟਰ (21 ਜ਼ਿਲ੍ਹਾ ਹਸਪਤਾਲ, 11 ਸਬ ਡਵੀਜ਼ਨਲ ਹਸਪਤਾਲ ਅਤੇ 3 ਕਮਿਊਨਿਟੀ ਹੈਲਥ ਸੈਂਟਰ) ਬਣਾਏ ਗਏ ਹਨ। ਇਨ੍ਹਾਂ ਜੱਚਾ ਬੱਚਾ ਸੈਂਟਰਾਂ ਦੇ ਲੇਬਰ ਰੂਮ ’ਚ 24X7 ਡਾਕਟਰਾਂ ਦੀ ਮੌਜੂਦਗੀ ਯਕੀਨੀ ਕਰਨ ਲਈ ਇਹ ਭਰਤੀ ਕੀਤੀ ਗਈ ਹੈ। ਇਨ੍ਹਾਂ ਤਾਇਨਾਤੀਆਂ ਨਾਲ ਸੂਬੇ ਦੇ ਸਰਕਾਰੀ ਹਸਪਤਾਲਾਂ ’ਚ ਸੁਰੱਖਿਅਤ ਜਣੇਪਾ ਅਤੇ ਨਵਜੰਮੇ ਬੱਚੇ ਦੀ ਲੋੜੀਂਦੀ ਦੇਖਭਾਲ, ਇਸ ਦੇ ਨਾਲ ਹੀ ਗਰਭਵਤੀ ਔਰਤ ਨੂੰ ਗਰਭ ਅਵਸਥਾ ਦੌਰਾਨ ਅਤੇ ਬੱਚੇ ਦੇ ਜਨਮ ਤੋਂ ਬਾਅਦ ਦੀਆਂ ਸੇਵਾਵਾਂ ਵਧੀਆ ਢੰਗ ਨਾਲ ਦਿੱਤੀਆਂ ਜਾ ਸਕਣਗੀਆਂ। ਇਸ ਦੇ ਨਾਲ ਹੀ ਪੰਜਾਬ ਸੂਬੇ ਦੇ ਸ਼ਹਿਰੀ ਖੇਤਰ ’ਚ ਅਰਬਨ ਕਮਿਊਨਿਟੀ ਹੈਲਥ ਸੈਂਟਰ ਅਤੇ ਅਰਬਨ ਪੀ. ਐੱਚ. ਸੀ. ਵਿਖੇ ਖਾਲੀ ਪਈਆਂ ਮੈਡੀਕਲ ਅਫਸਰ ਦੀਆਂ ਅਸਾਮੀਆਂ ਨੂੰ ਵੀ ਭਰਿਆ ਜਾਵੇਗਾ।

ਸੂਬੇ ਦੇ ਪੇਂਡੂ ਖੇਤਰਾਂ ’ਚ ਟੈਲੀਮੈਡੀਸਨ ਸੇਵਾ ਪ੍ਰਦਾਨ ਕਰਨ ਲਈ ਡਾਕਟਰਾਂ ਦੀ ਨਿਯੁਕਤੀ ਟੈਲੀਮੈਡੀਸਨ ਹੱਬ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਅਫਸਰ ਪੂਰੀ ਲਗਨ, ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਅਤੇ ਲੋਕਾਂ ਨੂੰ ਇਲਾਜ ਸੁਵਿਧਾਵਾਂ ਵਿੱਚ ਕੋਈ ਕਮੀ ਨਾ ਛੱਡੀ ਜਾਵੇ। ਇਸ ਮੌਕੇ ਸ਼੍ਰੀ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ (ਸਿਹਤ), ਡਾ. ਜੀ. ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ ਮੌਜੂਦ ਸਨ।

Tags: appointment lettersOP Sonipunjab bhawan
Share199Tweet124Share50

Related Posts

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਅਪ੍ਰੈਲ 23, 2026

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਅਪ੍ਰੈਲ 23, 2026

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਅਪ੍ਰੈਲ 23, 2026

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਅਪ੍ਰੈਲ 22, 2026
Load More

Recent News

ਫੋਨ ਬਣਾਉਣ ਵਾਲੀ ਫੈਕਟਰੀ ਦੇ ਟਾਇਲਟ ‘ਚ ਦਿੱਤਾ ਬੱਚੇ ਨੂੰ ਜਨਮ, ਫਿਰ ਗਲਾ ਵੱਢ ਸੁੱਟਿਆ ਕੂੜੇਦਾਨ ਵਿੱਚ

ਅਪ੍ਰੈਲ 23, 2026

ਸੀਬੀਐਸਈ ਨੇ ਪ੍ਰੀਖਿਆਵਾਂ ਅਤੇ ਨਤੀਜਿਆਂ ਨੂੰ ਲੈਕੇ ਜਾਰੀ ਕੀਤੀ ਨਵੀਂ ਅਪਡੇਟ

ਅਪ੍ਰੈਲ 23, 2026

Gold-Silver price today: ਇੱਕ ਦਿਨ ‘ਚ ਇੰਨੀ ਸਸਤੀ ਹੋਈ ਚਾਂਦੀ; ਸੋਨੇ ਦੇ ਵੀ ਡਿੱਗੇ ਭਾਅ, ਜਾਣੋ ਅੱਜ ਦੀਆਂ ਕੀਮਤਾਂ

ਅਪ੍ਰੈਲ 23, 2026

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਅਪ੍ਰੈਲ 23, 2026

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਅਪ੍ਰੈਲ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.