ਸੋਮਵਾਰ, ਅਕਤੂਬਰ 6, 2025 06:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਛੋਟੇ ਬੱਚਿਆਂ ਦੀ ਸਿੱਖਿਆ ਨੂੰ ਲੈ ਕੇ ਲਿਆ ਵੱਡਾ ਫੈਸਲਾ

by Gurjeet Kaur
ਫਰਵਰੀ 10, 2024
in ਪੰਜਾਬ
0

ਪੰਜਾਬ ਸਰਕਾਰ ਵੱਲੋਂ ਛੋਟੇ ਬੱਚਿਆਂ ਦੀ ਸਿੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਵਿਚ ਹੁਣ ਪੰਜਾਬ ‘ਚ ਪ੍ਰੀ-ਪ੍ਰਾਇਮਰੀ ਸਕੂਲ ਖੁੱਲ੍ਹਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਮਾਪਿਆਂ ਨੂੰ ਬੱਚਿਆਂ ਦੇ ਦਾਖਲੇ ਨੂੰ ਲੈ ਕੇ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਹੁਕਮ ਦਿੱਤਾ ਹੈ ਕਿ ਹੁਣ ਪੰਜਾਬ ਦੇ ਸਕੂਲਾਂ ਵਿਚ 3 ਜਾਂ 4 ਸਾਲ ਦਾ ਬੱਚਾ ਵੀ ਨਰਸਰੀ ਕਲਾਸ ਵਿਚ ਦਾਖਲਾ ਲੈ ਸਕੇਗਾ। ਇਸੇ ਤਰ੍ਹਾਂ LKG ਵਿਚ ਦਾਖਲੇ ਲਈ 4-5 ਸਾਲ ਤੇ UKG ਵਿਚ 5-6 ਸਾਲ ਤੱਕ ਦੀ ਉਮਰ ਹੋਣੀ ਚਾਹੀਦੀ ਹੈ।

ਮਾਨ ਸਰਕਾਰ ਨੇ ਸਰਕਾਰੀ ਸਕੂਲਾਂ 'ਚ ਦਾਖਲੇ ਲਈ ਨਿਯਮਾਂ ਤੇ ਸ਼ਰਤਾਂ ਵਿੱਚ ਕੀਤਾ ਬਦਲਾਅ – News18 ਪੰਜਾਬੀ

ਮਾਪੇ ਘਰ ਬੈਠੇ ਕਿਸੇ ਵੀ ਕਲਾਸ ਵਿਚ ਰਜਿਸਟ੍ਰੇਸ਼ਨ ਕਰਾ ਸਕਣਗੇ। ਈ-ਪੰਜਾਬ ਪੋਰਟਲ ‘ਤੇ ਆਨਲਾਈਨ ਦਾਖਲੇ ਲਈ ਰਜਿਸਟ੍ਰੇਸ਼ਨ ਫਾਰਮ ਭਰਨਾ ਹੋਵੇਗਾ ਜਿਸ ਦੇ ਬਾਅਦ ਸਕੂਲ ਸਿੱਧੇ ਮਾਪਿਆਂ ਨਾਲ ਫੋਨ ‘ਤੇ ਸੰਪਰਕ ਕਰੇਗਾ। ਦੱਸ ਦੇਈਆ ਕਿ ਹੁਣ ਤੱਕ ਪੰਜਾਬ ਵਿਚ ਪ੍ਰੀ-ਪ੍ਰਾਇਮਰੀ ਵਿਚ ਦਾਖਲੇ ਦੀ ਉਮਰ 4 ਸਾਲ ਰੱਖੀ ਗਈ ਸੀ, ਜਦੋਂ ਕਿ ਪ੍ਰਾਈਵੇਟ ਸਕੂਲ 3 ਸਾਲ ਦੇ ਬੱਚਿਆਂ ਨੂੰ ਕਲਾਸ ਵਿਚ ਦਾਖਲਾ ਦੇ ਰਹੇ ਸਨ।

ਪੰਜਾਬ ਵਿਚ ਛੋਟੇ ਬੱਚੇ ਆਂਗਣਵਾੜੀ ਕੇਂਦਰਾਂ ਨੂੰ ਛੱਡ ਕੇ ਸਿੱਧੇ ਪ੍ਰਾਈਵੇਟ ਸਕੂਲਾਂ ਦੀ ਨਰਸਰੀ ਵਿਚ ਚਲੇ ਜਾਂਦੇ ਸਨ ਜਿਸ ਕਾਰਨ ਸਰਕਾਰੀ ਸਕੂਲਾਂ ਵਿਚ ਨਾਮਜ਼ਦਗੀ ਘੱਟ ਹੋਣ ਕਾਰਨ ਬੱਚਿਆਂ ਦੀ ਗਿਣਤੀ ਘੱਟ ਰਹੀ ਹੈ। ਹੁਣ ਜਦੋਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੀ ਉਮਰ 4 ਦੀ ਬਜਾ ਤਿੰਨ ਸਾਲ ਕਰ ਦਿੱਤੀ ਹੈ ਤਾਂ ਮਾਪਿਆਂ ਨੂੰ ਨਿੱਜੀ ਸਕੂਲਾਂ ਵਿਚ ਭੇਜਣ ਲਈ ਮਹਿੰਗੀ ਫੀਸ ਨਹੀਂ ਦੇਣੀ ਪਵੇਗੀ।

Tags: educationpro punjabpunjabpunjab govt aappunjab newssmall children
Share219Tweet137Share55

Related Posts

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

ਲੁਧਿਆਣਾ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਨਕਲੀ ਦੇਸੀ ਘਿਓ ਕੀਤਾ ਬਰਾਮਦ

ਅਕਤੂਬਰ 6, 2025

ਪੰਜਾਬ ਸਰਕਾਰ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਅਤੇ ਵਿੱਦਿਅਕ ਅਦਾਰੇ

ਅਕਤੂਬਰ 6, 2025

ਲੁਧਿਆਣਾ ਵਿੱਚ ਨਕਲੀ ਘਿਓ ਬਣਾਉਣ ਵਾਲੇ ਗਿਰੋਹ ’ਤੇ ਵੱਡੀ ਕਾਰਵਾਈ : 50 ਕਿਲੋ ਘਿਓ, ਕਰੀਮ ਅਤੇ ਸੁੱਕਾ ਦੁੱਧ ਬਰਾਮਦ

ਅਕਤੂਬਰ 6, 2025

ਪੰਜਾਬ ‘ਚ ਰਾਜ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 24 ਅਕਤੂਬਰ ਨੂੰ ਹੋਵੇਗੀ ਵੋਟਿੰਗ

ਅਕਤੂਬਰ 6, 2025
Load More

Recent News

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.