ਵੀਰਵਾਰ, ਮਈ 22, 2025 07:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵੱਖ-ਵੱਖ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ 353 ਵਿਅਕਤੀਆਂ ‘ਚੋਂ 197 ਰਿਹਾਅ, ਕਿਸੇ ਵੀ ਬੇਕਸੂਰ ਨੂੰ ਨਹੀਂ ਕੀਤਾ ਜਾਵੇਗਾ ਗ੍ਰਿਫਤਾਰ: ਡੀਜੀਪੀ ਗੌਰਵ ਯਾਦਵ

Punjab Police: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਦੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ।

by ਮਨਵੀਰ ਰੰਧਾਵਾ
ਮਾਰਚ 27, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

DGP Gaurav Yadav: ਪੰਜਾਬ ਪੁਲਿਸ ਵੱਲੋਂ 18 ਮਾਰਚ 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਵਿਘਨ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ।

ਦੱਸ ਦਈਏ ਕਿ ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਚੋਂ 197 ਵਿਅਕਤੀਆਂ ਨੂੰ ਹੁਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪੰਜਾਬ ਪੁਲਿਸ ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੇ ਖ਼ਦਸ਼ੇ ਤਹਿਤ ਜਾਂ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਦੌਰਾਨ ਸਕਾਰਾਤਮਕ ਪਹੁੰਚ ਅਪਣਾਈ ਜਾਵੇ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਦੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਕਰ ਰਹੇ ਅਫ਼ਸਰ ਅਤੇ ਉਨ੍ਹਾਂ ਦੇ ਨਿਗਰਾਨ ਅਫ਼ਸਰ ਪਹਿਲਾਂ ਉਪਲਬਧ ਸਬੂਤਾਂ ਦੀ ਜਾਂਚ ਕਰਨ ਅਤੇ ਠੋਸ ਅਪਰਾਧਾਂ ਵਿੱਚ ਜਾਂ ਹੋਰ ਕਿਸ ਵੀ ਤਰ੍ਹਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੇ ਪੱਧਰ ‘ਤੇ ਢੁੱਕਵੀਂ ਜਾਂਚ ਕਰ ਲੈਣ।

ਡੀਜੀਪੀ ਨੇ ਅੱਗੇ ਕਿਹਾ ਕਿ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਗਏ 353 ਵਿਅਕਤੀਆਂ ਤੋਂ ਇਲਾਵਾ 40 ਵਿਅਕਤੀਆਂ ਨੂੰ ਠੋਸ ਅਪਰਾਧਿਕ ਗਤੀਵਿਧੀਆਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਵਿਅਕਤੀਆਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਅਧਿਕਾਰੀ ਉਪਲਬਧ ਸਬੂਤਾਂ ਦੀ ਜਾਂਚ ਕਰਕੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਠੋਸ ਅਪਰਾਧਿਕ ਗਤੀਵਿਧੀਆਂ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਸਥਿਤੀ ਦੀ ਸਮੀਖਿਆ ਕਰਨਗੇ।

.@PunjabPoliceInd has continued its ongoing drive to screen the cases of persons arrested since March 18, 2023 on account of apprehension of breach of peace and disturbance in Law & Order, and, release persons in whose case the apprehension of breach of peace is over. (1/2) pic.twitter.com/CmGMEw4QZ3

— DGP Punjab Police (@DGPPunjabPolice) March 26, 2023

ਡੀਜੀਪੀ ਗੌਰਵ ਯਾਦਵ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਵੱਲ ਕੋਈ ਧਿਆਨ ਨਾ ਦੇਣ। ਡੀਜੀਪੀ ਨੇ ਜ਼ੋਰ ਦੇ ਕੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ, ਨਾਕਾਬੰਦੀ ਅਤੇ ਗਸ਼ਤ ਕਰਦਿਆਂ ਸੂਬੇ ਦੇ ਬਾਜ਼ਾਰਾਂ ਅਤੇ ਹੋਰ ਮਹੱਤਵਪੂਰਨ ਥਾਵਾਂ ‘ਤੇ ਪੁਲਿਸ ਦੀ ਮੌਜੂਦਗੀ ਕਾਇਮ ਰੱਖੀ। ਪੰਜਾਬ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arrested Personsdgp punjabDirector General of Policegaurav yadavpro punjab tvPunjab Criminal ActivitiesPunjab law and orderpunjab newspunjab policepunjabi news
Share247Tweet155Share62

Related Posts

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025
Load More

Recent News

Punjab Weather news: ਪੰਜਾਬ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ, ਇਹਨਾਂ ਇਲਾਕਿਆਂ ‘ਚ ਗੜੇਮਾਰੀ

ਮਈ 21, 2025

Automobile Company Closure: ਕੀ ਭਾਰਤ ‘ਚ ਬੰਦ ਹੋਣ ਜਾ ਰਹੀ ਇਹ ਵੱਡੀ ਆਟੋ ਮੋਬਾਈਲ ਕੰਪਨੀ

ਮਈ 21, 2025

ਜੇਕਰ ਤੁਹਾਡੇ ਕੋਲ ਵੀ ਹੈ ਇਸ ਕੰਪਨੀ ਦੀ SIM ਤਾਂ ਹੋਵੇਗਾ ਵੱਡਾ ਫਾਇਦਾ

ਮਈ 21, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.