84 ਦੇ ਸਿੱਖ ਦੰਗੇ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦੋਸ਼ੀ ਸੱਜਣ ਕੁਮਾਰ ਨੂੰ ਮੈਡੀਕਲ ਦੇ ਅਧਾਰ ‘ਤੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।ਅਦਾਲਤ ਨੇ ਸੀਬੀਆਈ ਵਲੋਂ ਦਾਖ਼ਲ ਕੀਤੀ ਗਈ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਆਪਣਾ ਫੈਸਲਾ ਸੁਣਾਇਆ।

Copyright © 2022 Pro Punjab Tv. All Right Reserved.