ਸੋਮਵਾਰ, ਜੁਲਾਈ 21, 2025 11:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਮਾਈ ਭਾਗੋ ਏਐਫਪੀਆਈ ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਆਨਲਾਈਨ ਅਪਲਾਈ

Entrance Test for NDA: 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਚੱਲ ਰਹੀ ਹੈ

by ਮਨਵੀਰ ਰੰਧਾਵਾ
ਮਈ 23, 2023
in ਸਿੱਖਿਆ, ਪੰਜਾਬ
0

Mai Bhago AFPI: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇਸ ਅਕਾਦਮਿਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ।

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੇ ਡਾਇਰੈਕਟਰ ਮੇਜਰ ਜਨਰਲ ਜੇਐਸ ਸੰਧੂ (ਸੇਵਾਮੁਕਤ) ਨੇ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਚੱਲ ਰਹੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਅਹਿਮ ਪਹਿਲਕਦਮੀ ਸੂਬੇ ਦੀਆਂ ਔਰਤਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ਕਤ ਬਣਾਏਗੀ।

ਮੇਜਰ ਜਨਰਲ ਜੇ.ਐਸ.ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ ਕੁੱਲ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਨ.ਡੀ.ਏ ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਦੀਆਂ ਚਾਹਵਾਨ ਲੜਕੀਆਂ ਨੇ 2023 ਵਿੱਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ।

ਇਸ ਕੋਰਸ ਲਈ ਗਿਆਰਵੀਂ ਜਮਾਤ ਵਿੱਚ ਪੜ੍ਹਦੀਆਂ ਲੜਕੀਆਂ ਵੀ ਅਪਲਾਈ ਕਰ ਸਕਦੀਆਂ ਹਨ ਪਰ ਉਨ੍ਹਾਂ ਦੀ ਜਨਮ ਮਿਤੀ 02 ਜੁਲਾਈ, 2006 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕੋਲ ਪੰਜਾਬ ਦੀ ਵਸਨੀਕ ਹੋਣ ਦਾ ਸਬੂਤ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Defence ForcesEntrance ExaminationMai Bhago AFPINational Defence AcademyNDA Preparatory Wingpro punjab tvpunjab governmentpunjab newspunjabi news
Share250Tweet156Share63

Related Posts

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025

ਪੰਜਾਬ ਸਰਕਾਰ ਨੇ ਬੱਚਿਆਂ ਨੂੰ ਲੈ ਕੇ ਸ਼ੁਰੂ ਕੀਤੀ ਖਾਸ ਮੁਹਿੰਮ

ਜੁਲਾਈ 21, 2025

ਕਾਰ ‘ਚ ਵੜ ਵਕੀਲ ਨੂੰ ਮਾਰੀਆਂ ਗੋਲੀਆਂ, ਵਾਪਰੀ ਭਿਆਨਕ ਘਟਨਾ

ਜੁਲਾਈ 21, 2025
Load More

Recent News

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.