ਸ਼ੁੱਕਰਵਾਰ, ਅਕਤੂਬਰ 9, 2026 01:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ 2 ਪਰਿਵਾਰਾਂ ਦਾ ਰਾਜ ,ਇਨ੍ਹਾਂ ਪਰਿਵਾਰਾਂ ਦੀ ਹੀ ਹਰ ਮਾਮਲੇ ‘ਚ ਚਲਦੀ-ਨਵਜੋਤ ਸਿੱਧੂ

by propunjabtv
ਜੂਨ 21, 2021
in ਦੇਸ਼, ਪੰਜਾਬ, ਰਾਜਨੀਤੀ
0

ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਕਾਂਗਰਸ ਹਾਈ ਕਮਾਂਡ ਦੇ ਫੈਸਲੇ ਤੋਂ ਪਹਿਲਾਂ ਫੇਰ ਇਕ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ ਕੀਤਾ ਹੈ। ਉਹਨਾਂ ਕਿਹਾ ਹੈ ਕਿ ਪੰਜਾਬ ਵਿਚ ਦੋ ਪਰਿਵਾਰਾਂ ਦਾ ਰਾਜ ਹੈ ਤੇ ਇਹਨਾਂ ਪਰਿਵਾਰਾਂ ਦੀ ਹੀ ਹਰ ਮਾਮਲੇ ਵਿਚ ਚਲਦੀ ਹੈ। ਜੋ ਇਹਨਾਂ ਮੁਤਾਬਕ ਚਲਦਾ ਹੈ, ਉਸਦਾ ਹਰ ਕੰਮ ਹੋ ਜਾਂਦਾ ਹੈ ਜੋ ਨਹੀਂ ਚਲਦਾ, ਉਸਦੀ ਕੋਈ ਸੁਣਵਾਈ ਨਹੀਂ ਹੁੰਦੀ।ਸਿੱਧੂ ਨੇ ਕਿਹਾ ਕਿ ਉਸਨੂੰ ਕਿਸੇ ਅਹੁਦੇ ਦੀ ਜ਼ਰੂਰਤ ਨਹੀਂ ਪਰ ਜੇਕਰ ਤਾਕਤ ਮਿਲੇ ਤਾਂ ਉਹ ਲੋਕਾਂ ਦੀ ਜ਼ਿੰਦਗੀ ਬਦਲ ਸਕਦਾ  ਹੈ।

ਪ‌ਟਿਆਲਾ ਰਿਹਾਇਸ਼ ’ਤੇ PRO PUNJAB ਨੂੰ ਦਿੱਤੀ  ਇੰਟਰਵਿਊ ‘ਚ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੌਣ ਹੁੰਦੈ ਮੇਰੇ ਲਈ ਦਰਵਾਜ਼ੇ ਬੰਦ ਕਰਨ ਵਾਲਾ। ਕੈਪਟਨ ਕਾਂਗਰਸ ਨਹੀਂ ਹੈ ਬਲਕਿ ਹਾਈ ਕਮਾਂਡ ਕਾਂਗਰਸ ਹੈ।

ਉਸਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਸੀਂ ਬਣਾਇਆ ਹੈ। ਜੇਕਰ ਉਸਨੇ ਵਾਅਦੇ ਪੂਰੇ ਕੀਤੇ ਹੁੰਦੇ ਤਾਂ ਅਸੀਂ ਉਸਦੇ ਸੋਹਲੇ ਗਾ ਰਹੇ ਹੁੰਦੇ ਪਰ ਵੇਖੋ ਉਸਦੇ ਖਿਲਾਫ ਕਿੰਨੀ ਬਗਾਵਤ ਹੈ।

ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ’ਤੇ ਦੋ ਪਰਿਵਾਰ ਰਾਜ ਕਰ ਰਹੇ ਹਨ ਜੋ ਪੰਜਾਬ ਨੂੰ ਲੁੱਟ ਕੇ ਖਾ ਗਏ ਤੇ ਸੂਬੇ ਨੂੰ ਕਰਜ਼ਈ ਕਰ ਦਿੱਤਾ ਹੈ।ਜੋ ਇਹਨਾਂ ਮੁਤਾਬਕ ਚਲਦਾ ਹੈ, ਉਸਦਾ ਹਰ ਕੰਮ ਹੋ ਜਾਂਦਾ ਹੈ ਜੋ ਨਹੀਂ ਚਲਦਾ, ਉਸਦੀ ਕੋਈ ਸੁਣਵਾਈ ਨਹੀਂ ਹੁੰਦੀ।

ਸਿੱਧੂ ਨੇ ਵਾਰ ਵਾਰ ਇਹ ਦਾਆਵਾ ਕੀਤਾ ਕੀ ਕਿ ਉਸਨੇ ਕੋਈ ਅਹੁਦਾ ਨਹੀਂ ਮੰਗਿਆ ਅਤੇ ਉਸਨੂੰ ਕਿਸੇ ਅਹੁਦੇ ਦੀ ਜ਼ਰੂਰਤ ਨਹੀਂ ਪਰ ਜੇਕਰ ਤਾਕਤ ਮਿਲੇ ਤਾਂ ਉਹ ਲੋਕਾਂ ਦੀ ਜ਼ਿੰਦਗੀ ਬਦਲ ਸਕਦਾ  ਹੈ।

Tags: 2 families in Punjabcaptain amarinder singhcongressnavjot sidhu
Share201Tweet126Share50

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.