ਵੀਰਵਾਰ, ਅਕਤੂਬਰ 8, 2026 07:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਕੇਸ਼ ਟਿਕੈਤ ਵੱਲੋਂ ਵੱਡਾ ਐਲਾਨ,ਅਗਲੇ ਮਹੀਨੇ ਕੀਤੀ ਜਾਣਗੀਆਂ 2 ਟਰੈਕਟਰ ਰੈਲੀਆਂ

by propunjabtv
ਜੂਨ 27, 2021
in ਦੇਸ਼, ਪੰਜਾਬ
0

ਕੇਂਦਰ ਦੇ ਬਣਾਏ 3 ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਬਾਰਡਰਾਂ ‘ਤੇ ਡਟੇ ਹੋੋਏ ਹਨ ਜਿਸ ਨੂੰ ਅੱਜ 7 ਮਹੀਨੇ ਪੂਰੇ ਹੋ ਗਏ ਹਨ | ਬੀਤੇ ਦਿਨ ਚੰਡੀਗੜ੍ਹ ‘ਚ  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਭਰ ’ਚ ‘ਖੇਤੀ ਬਚਾਓ, ਲੋਕਤੰਤਰ ਬਚਾਓ’ ਦਿਵਸ ਨੂੰ ਮਿਲੇ ਹੁੰਗਾਰੇ ਪਿੱਛੋਂ ਕਿਸਾਨਾਂ ਦੇ ਹੌਸਲੇ ਬੁਲੰਦ ਹਨ।  ਇਸ ਸੱਦੇ ਦੀ ਸਫਲਤਾ ਤੋਂ ਬਾਅਦ ਕਿਸਾਨ ਆਉਣ ਵਾਲੇ ਦਿਨਾਂ ਵਿਚ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰ ਸਕਦੇ ਹਨ।

ਇਸ ਦੌਰਾਨ ਉਤਰ ਪ੍ਰਦੇਸ਼ ਦੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੰਦੋਲਨ ਨੂੰ ਭਖਾਉਣ ਬਾਰੇ ਕੁਝ ਐਲਾਨ ਕੀਤੇ ਹਨ। ਰਾਕੇਸ਼ ਟਿਕੈਤ ਨੇ ਅੰਦੋਲਨ ਤੇਜ਼ ਕਰਨ ਲਈ ਅਗਲੇ ਮਹੀਨੇ ਦਿੱਲੀ ਵਿਚ ਦੋ ਟਰੈਕਟਰ ਰੈਲੀਆਂ ਕਰਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਗਾਜ਼ੀਪੁਰ ਸਰਹੱਦ ’ਤੇ ਕਿਸਾਨਾਂ ਨਾਲ ਮੀਟਿੰਗ ਕਰਨ ਮਗਰੋਂ ਦੱਸਿਆ ਕਿ 9 ਜੁਲਾਈ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਤੋਂ ਕਿਸਾਨਾਂ ਦਾ ਜਥਾ ਸਿੰਘੂ ਸਰਹੱਦ ਲਈ ਰਵਾਨਾ ਹੋਵੇਗਾ ਅਤੇ ਅਜਿਹੀ ਹੀ ਇਕ ਹੋਰ ਰੈਲੀ 24 ਜੁਲਾਈ ਨੂੰ ਬਿਜਨੌਰ ਤੋਂ ਸ਼ੁਰੂ ਹੋ ਕੇ ਮੇਰਠ ਦੇ ਰਸਤੇ ਗਾਜ਼ੀਪੁਰ ਵੱਲ ਆਵੇਗੀ। ਉਨ੍ਹਾਂ ਕਿਹਾ ਕਿ ਘੱਟੋ ਘੱਟ ਚਾਰ ਲੱਖ ਟਰੈਕਟਰ ਤੇ 25 ਲੱਖ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਜੇ ਕੇਂਦਰ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਹੁੰਦੀ ਹੈ, ਤਾਂ ਮਾਰਚ ਅੱਗੇ ਨਹੀਂ ਵਧਾਇਆ ਜਾਵੇਗਾ।ਉਧਰ,  ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਤਾਜ਼ਾ ਬਿਆਨ ਨੂੰ ਭੜਕਾਊ ਅਤੇ ਆਪਾ ਵਿਰੋਧੀ ਕਰਾਰ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਤੋਮਰ ਇਤਰਾਜ਼ਾਂ ਨੂੰ ਮੁੜ ਸਾਂਝਾ ਕਰਨ ਲਈ ਕਹਿ ਰਹੇ ਹਨ, ਜਦੋਂ ਕਿ ਕਿਸਾਨ ਆਗੂ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕਾਨੂੰਨਾਂ ’ਚ ਸੋਧ ਨਹੀਂ ਸਗੋਂ ਉਨ੍ਹਾਂ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕਰਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡਾ ਦੇ ਵਿੱਚੋਂ ਕਈ ਲੋਕ ਅੰਦੋਲਨ ਦੇ ਨਾਮ ‘ਤੇ ਪੈਸੇ ਅਤੇ ਅਨਾਜ ਇਕੱਠਾ ਕਰ ਰਹੇ ਹਨ ਇਸ ਲਈ ਪਿੰਡਾਂ ਦੇ ਲੋਕਾਂ ਨੂੰ ਬੇਨਤੀ ਕੀਤੀ ਗਈ ਕਿ ਕਿਸੇ ਨੂੰ ਕੋਈ ਚੰਦਾ ਨਾ ਦਿੱਤਾ ਜਾਵੇ ਜੇਕਰ ਅੰਦੋਲਨ ਦੇ ਵਿੱਚ ਕਿਸੇ ਚੀਜ ਦੀ ਲੋੜ ਹੋਵੇਗੀ ਤਾਂ ਇਹ ਸੰਯੁਕਤ ਮੋਰਚਾ ਦੱਸ ਦੇਵੇਗਾ |ਕਿਸਾਨ ਆਪਣੇ ਘਰਾਂ ਦੇ ਵਿੱਚ ਅਨਾਜ ਸੰਭਾਲ ਕੇ ਰੱਖਣ |

Tags: delhifarmer protestfarmerspeotest
Share200Tweet125Share50

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.