ਐਤਵਾਰ, ਜੁਲਾਈ 6, 2025 12:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਰਗਾੜੀ ਪਹੁੰਚੇ ਸਿਮਰਨਜੀਤ ਸਿੰਘ ਮਾਨ ਆਪਣੇ 2 ਦਰਜਨ ਸਾਥੀਆਂ ਸਮੇਤ ਗ੍ਰਿਫ਼ਤਾਰ

by propunjabtv
ਜੁਲਾਈ 1, 2021
in ਦੇਸ਼, ਪੰਜਾਬ
0

ਅੱਜ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ  ਬਰਗਾੜੀ ਆਪਣੀ ਸਾਥੀਆਂ ਨਾਲ ਧਰਨਾ ਦੇਣ ਪਹੁੰਚੇ ਸਨ  | ਜਿੱਥੇ ਮਾਨ ਨੂੰ ਕਰੀਬ 2 ਦਰਜਨ ਸਾਥੀਆਂ ਸਮੇਤ  ਅੱਜ ਉਪ ਮੰਡਲ ਜੈਤੋ ਦੇ ਪਿੰਡ ਬਰਗਾੜੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮਾਨ ਨੇ ਇਕ ਜੂਨ ਨੂੰ ਪਿੰਡ ਬਰਗਾੜੀ ਵਿਖੇ ਇੱਕ ਜਨਤਕ ਇਕੱਠ ਦੌਰਾਨ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜਾਂ ਤਾਂ ਉਹ 30 ਜੂਨ ਤੱਕ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ ਵਰਨਾ ਇੱਕ ਜੁਲਾਈ ਤੋਂ ਮੁੜ ਬਰਗਾੜੀ ਮੋਰਚਾ ਸ਼ੁਰੂ ਕਰਨਗੇ। ਇਸੇ ਸੰਦਰਭ ਵਿੱਚ ਅੱਜ ਉਹ ਆਪਣੇ ਸਾਥੀਆਂ ਸਮੇਤ ਪੁਰਾਣੇ ਮੋਰਚੇ ਵਾਲੀ ਜਗ੍ਹਾ ਦਾਣਾ ਮੰਡੀ ਵਿੱਚ ਪਹੁੰਚੇ ਅਤੇ ਧਰਨਾ ਸ਼ੁਰੂ ਕਰ ਦਿੱਤਾ। ਅੱਜ ਬਾਅਦ ਦੁਪਹਿਰ ਪੁਲੀਸ ਨੇ ਕਾਰਵਾਈ ਕਰਦਿਆਂ  ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਵਿਅਕਤੀਆਂ ਵਿੱਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਹਿੰਦਰ ਸਿੰਘ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਫ਼ਰੀਦਕੋਟ ਲਿਜਾਇਆ ਗਿਆ।

Tags: arrestbargardisimranjit maanwith 2 dozen others
Share200Tweet125Share50

Related Posts

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

ਅਮਰਨਾਥ ਯਾਤਰਾ ਦੇ ਪਹਿਲੇ ਦਿਨ ਹੀ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025
Load More

Recent News

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

Weather Update: ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਅੱਜ ਫਿਰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 6, 2025

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.