ਬੁੱਧਵਾਰ, ਮਈ 6, 2026 06:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਮੁੜ ਵਧੇ ਰੇਟ,ਕਰੀਬ 2 ਹਫਤਿਆਂ ‘ਚ 2 ਰੁਪਏ ਮਹਿੰਗਾਂ ਹੋਇਆ ਪੈਟਰੋਲ-ਡੀਜ਼ਲ

by propunjabtv
ਜੂਨ 12, 2021
in ਦੇਸ਼
0

ਦੇਸ਼ ਭਰ ‘ਚ  ਆਏ ਦਿਨ ਪੈਟਰੋਲ ਅਥੇ ਡੀਜ਼ਲ ਦੀਆਂ ਕੀਮਤਾ ਲਗਾਤਾਰ ਲੰਬੇ ਸਮੇਂ ਤੋ ਵੱਧ ਰਹੀਆਂ ਹਨ | ਬੀਤੇ ਦਿਨ ਵੀ ਕਾਂਗਰਸ ਦੇ ਵੱਲੋਂ ਦੇਸ਼ ਭਰ ‘ਚ ਪੈਟਰੋਲ ਦੇ ਵੱਧ ਰਹੇ ਰੇਟਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ|ਜੂਨ ਮਹੀਨੇ ਦੇ ਸਿਰਫ 12 ਦਿਨਾਂ ਦੀ ਗੱਲ ਕਰੀਏ ਤਾਂ ਪੈਟਰੋਲ ਕਰੀਬ  2 ਰੁਪਏ ਮਹਿੰਗਾ ਹੋ ਗਿਆ। ਇਸ ਵਾਧੇ ਤੋਂ ਬਾਅਦ ਦੇਸ਼ ਦੇ ਕਈ ਸ਼ਹਿਰਾਂ ਵਿਚ ਪੈਟਰੋਲ 105 ਰੁਪਏ ਦੇ ਆਸ ਪਾਸ ਪਹੁੰਚ ਗਿਆ ਹੈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 27 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ ਜਦੋਂਕਿ ਡੀਜ਼ਲ ਦੀ ਕੀਮਤ ਵਿੱਚ 23 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜੂਨ ਦੇ 12 ਦਿਨਾਂ ਵਿਚ ਪੈਟਰੋਲ 1.63 ਰੁਪਏ ਮਹਿੰਗਾ ਹੋਇਆ। ਇਸ ਦੇ ਨਾਲ ਹੀ ਡੀਜ਼ਲ  1.60 ਪੈਸੇ ਦਾ ਵਾਧਾ ਹੋਇਆ ਹੈ।

  • ਦਿੱਲੀ – ਪੈਟਰੋਲ 96.12 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 86.98 ਰੁਪਏ ਪ੍ਰਤੀ ਲੀਟਰ
  • ਮੁੰਬਈ- 102.30 ਰੁਪਏ ਪ੍ਰਤੀ ਲੀਟਰ, ਡੀਜ਼ਲ 94.39 ਰੁਪਏ ਪ੍ਰਤੀ ਲੀਟਰ
  • ਕੋਲਕਾਤਾ- 96.06 ਰੁਪਏ ਪ੍ਰਤੀ ਲੀਟਰ, ਡੀਜ਼ਲ 89.83 ਰੁਪਏ ਪ੍ਰਤੀ ਲੀਟਰ
  •  ਚੇਨਈ – 97.43 ਰੁਪਏ ਪ੍ਰਤੀ ਲੀਟਰ, ਡੀਜ਼ਲ 91.64 ਰੁਪਏ ਪ੍ਰਤੀ ਲੀਟਰ
  •  ਬੰਗਲੁਰੂ – 99.33 ਰੁਪਏ ਪ੍ਰਤੀ ਲੀਟਰ, ਡੀਜ਼ਲ 92.21 ਰੁਪਏ ਪ੍ਰਤੀ ਲੀਟਰ
  •  ਨੋਇਡਾ- 93.46 ਰੁਪਏ ਪ੍ਰਤੀ ਲੀਟਰ, ਡੀਜ਼ਲ 87.46 ਰੁਪਏ ਪ੍ਰਤੀ ਲੀਟਰਇਨ੍ਹਾਂ ਸ਼ਹਿਰਾਂ 100 ਤੋਂ ਪਾਰ
  • ਜੈਪੁਰ – 102.73 ਰੁਪਏ ਪ੍ਰਤੀ ਲੀਟਰ, ਡੀਜ਼ਲ 95.92 ਰੁਪਏ ਪ੍ਰਤੀ ਲੀਟਰ
  •  ਭੋਪਾਲ- 104.29 ਰੁਪਏ ਪ੍ਰਤੀ ਲੀਟਰ, ਡੀਜ਼ਲ 95.60 ਰੁਪਏ ਪ੍ਰਤੀ ਲੀਟਰ
  • ਸ਼੍ਰੀਗੰਗਾਨਗਰ – 107.22 ਰੁਪਏ ਪ੍ਰਤੀ ਲੀਟਰ, ਡੀਜ਼ਲ 100.05 ਰੁਪਏ ਪ੍ਰਤੀ ਲੀਟਰ
Tags: indianearlyPetrol-dieselpricesrise priceRs 2two weeks
Share199Tweet125Share50

Related Posts

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਪੱਛਮੀ ਬੰਗਾਲ ਨੂੰ 9 ਮਈ ਤੱਕ ਮਿਲ ਜਾਵੇਗਾ ਨਵਾਂ ਮੁੱਖ ਮੰਤਰੀ, ਭਾਜਪਾ ਦੇ ਸੂਬਾ ਪ੍ਰਧਾਨ ਨੇ ਦੱਸਿਆ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ

ਮਈ 5, 2026

ਫੁਜੈਰਾਹ ‘ਤੇ ਈਰਾਨ ਦਾ ਹਮਲਾ, ਹਮਲੇ ‘ਚ 3 ਭਾਰਤੀ ਜ਼ਖਮੀ, ਭਾਰਤ ਨੇ ਕੀਤੀ ਨਿੰਦਾ

ਮਈ 5, 2026
Load More

Recent News

ਮਾਰੂਤੀ ਦੀਆਂ ਵੱਡੀਆਂ ਤਿਆਰੀਆਂ! 4 ਨਵੀਆਂ 7-ਸੀਟਰ ਪਰਿਵਾਰਕ ਕਾਰਾਂ ਜਲਦ ਹੀ ਕਰ ਰਹੀ ਹੈ ਲਾਂਚ

ਮਈ 6, 2026

ਇਹ ਹੈ ਭਾਜਪਾ ਦੀਆਂ ਚੋਣਾਂ ਦੀਆਂ ਤਿਆਰੀਆਂ… ਪੰਜਾਬ ਧਮਾਕੇ ‘ਤੇ ਸੀਐਮ ਮਾਨ ਦਾ ਵੱਡਾ ਬਿਆਨ

ਮਈ 6, 2026

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: CM ਭਗਵੰਤ ਮਾਨ

ਮਈ 6, 2026

ਪੰਜਾਬ ‘ਚ 2 IAS ਅਫਸਰਾਂ ਦੇ ਹੋਏ ਤਬਾਦਲੇ, 6 IPS ਤੇ PPS ਅਫਸਰਾਂ ਦਾ ਵੀ Transfer, ਪੜ੍ਹੋ ਸੂਚੀ

ਮਈ 6, 2026

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.