ਮੰਗਲਵਾਰ, ਜੂਨ 23, 2026 03:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੇ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਕੀਤੀ ਘੱਟ, 2 ਹਿੱਸਿਆਂ ‘ਚ ਕਲਾਸਾਂ ਦੀ ਕੀਤੀ ਵੰਡ

by propunjabtv
ਅਗਸਤ 9, 2021
in ਦੇਸ਼, ਪੰਜਾਬ
0

ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਘੱਟ ਹੋਣ ਤੇ ਸੂਬਾ ਸਰਕਾਰ ਨੇ 1 ਹਫ਼ਤਾ ਪਹਿਲਾ ਹੀ ਸਕੂਲ ਖੋਲੇ ਸਨ |ਜਿਸ ਤੋਂ ਬਾਅਦ ਹੁਣ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਮੁੜ ਕੋਰੋਨਾ ਨਿਯਮ ਸਕੂਲਾਂ ਦੇ ਲਈ ਜਾਰੀ ਕੀਤੇ ਗਏ ਹਨ | ਉਨ੍ਹਾਂ ਦੇ ਵੱਲੋਂ ਵਿਦਿਆਰਥੀਆਂ ਦੀ ਗਿਣਤੀ ਘੱਟ ਕਰ ਕੇ 2 ਹਿੱਸਿਆ ਦੇ ਵਿੱਚ ਕਲਾਸਾ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ |

ਪੰਜਾਬ ਦੇ ਵਿੱਚ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਜਮਾਤਾਂ ਹਫ਼ਤੇ ’ਚ ਸਿਰਫ 4 ਦਿਨ ਮੰਗਲਵਾਰ, ਬੁੱਧਵਾਰ, ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਲੱਗਣਗੀਆਂ ਅਤੇ 6ਵੀਂ, 7ਵੀਂ, 9ਵੀਂ ਤੇ 11ਵੀਂ ਦੀਆਂ ਜਮਾਤਾਂ ਹਫ਼ਤੇ ਵਿਚ ਦੋ ਦਿਨ ਸੋਮਵਾਰ ਤੇ ਵੀਰਵਾਰ ਨੂੰ ਲੱਗਣਗੀਆਂ। ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਰੋਜ਼ਾਨਾ 10 ਹਜ਼ਾਰ ਕੋਵਿਡ ਟੈਸਟ ਕਰਵਾਉਣ ਦਾ ਫ਼ੈਸਲਾ ਵੀ ਕੀਤਾ ਹੈ।

ਦੱਸਣਯੋਗ ਹੈ ਕਿ ਬਲਬੀਰ ਸਿੱਧੂ ਨੇ ਕਿਹਾ  ਕਿ ਜੇਕਰ ਇੱਕ ਕਲਾਸ ਵਿਚ ਕੋਵਿਡ-19 ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਕਲਾਸ ਨੂੰ 14 ਦਿਨਾਂ ਲਈ ਮੁਅੱਤਲ ਅਤੇ ਕੁਆਰੰਟਾਈਨ ਕਰ ਦਿੱਤਾ ਜਾਵੇ ਅਤੇ ਜੇਕਰ ਸਕੂਲ ਵਿਚ 2 ਜਾਂ ਦੋ ਤੋਂ ਵੱਧ ਕੋਵਿਡ-19 ਦੇ ਕੇਸ ਪਾਏ ਜਾਂਦੇ ਹਨ ਤਾਂ ਸਕੂਲ ਨੂੰ 14 ਦਿਨਾਂ ਲਈ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਹਿਰ ਜਾਂ ਕਸਬੇ ਜਾਂ ਬਲਾਕ ਦੇ ਇੱਕ ਤਿਹਾਈ ਸਕੂਲ ਬੰਦ ਹਨ ਤਾਂ ਉਸ ਖੇਤਰ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਜਾਣ।

Tags: coronacoviddoneguidlinespunjabschoolssecond wavestudenttwo parts
Share206Tweet129Share52

Related Posts

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026
Load More

Recent News

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.