ਸ਼ੁੱਕਰਵਾਰ, ਮਈ 9, 2025 07:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

“ਹਰਾ-ਪੰਜਾਬ ਅਤੇ ਰੰਗਲਾ ਪੰਜਾਬ” ਮੋਬਾਈਲ ਐਪ ਜਾਰੀ, ਸ਼ਹਿਰੀ ਸਥਾਨਕ ਇਕਾਈਆਂ ਵਿੱਚ ਲਾਏ ਜਾਣਗੇ 2.25 ਲੱਖ ਪੌਦੇ

Punjab Minister Balkar Singh ਵੱਲੋਂ ਸ਼ਹਿਰ ਵਿੱਚ ਹਰਿਆਲੀ ਅਤੇ ਰੁੱਖ ਲਗਾਉਣ ਦੀ ਤਿਆਰ ਕੀਤੀ ਰਣਨੀਤੀ ਸੂਬਾ ਵਾਸੀਆਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਗਈ।

by ਮਨਵੀਰ ਰੰਧਾਵਾ
ਜੂਨ 5, 2023
in ਪੰਜਾਬ
0

Hara-Punjab, Rangla-Punjab: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਵਰ੍ਹੇ ਸੂਬਾ ਭਰ ਵਿੱਚ ਕਰੀਬ 2.25 ਲੱਖ ਦੇਸੀ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜਿੱਥੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਨੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਪੌਦੇ ਲਗਾ ਕੇ ਕੀਤੀ, ਉਥੇ “ਹਰਾ-ਪੰਜਾਬ, ਰੰਗਲਾ-ਪੰਜਾਬ” ਮੋਬਾਈਲ ਐਪ ਅਤੇ ਸ਼ਹਿਰੀ ਹਰਿਆਲੀ ਅਤੇ ਪੌਦੇ ਲਗਾਉਣ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਹਰਿਆਲੀ ਨੂੰ ਵਧਾਉਣ ਲਈ ਸੂਬੇ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕਰੀਬ 2.25 ਲੱਖ ਦੇਸੀ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਸਥਾਨਕ ਸਰਕਾਰਾਂ ਵਿੱਭਾਗ ਵੱਲੋਂ ਸ਼ਹਿਰ ਵਿੱਚ ਹਰਿਆਲੀ ਅਤੇ ਰੁੱਖ ਲਗਾਉਣ ਦੀ ਤਿਆਰ ਕੀਤੀ ਰਣਨੀਤੀ ਸੂਬਾ ਵਾਸੀਆਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

ਉਨ੍ਹਾਂ ਦੱਸਿਆ ਕਿ ਬੂਟੇ ਲਾਉਣ ਤੋਂ ਬਾਅਦ ਉਸ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ ਇਸ ਲਈ “ਹਰਾ-ਪੰਜਾਬ, ਰੰਗਲਾ-ਪੰਜਾਬ” ਮੋਬਾਈਲ ਐਪ ਰਾਹੀਂ ਸੂਬਾ ਭਰ ਵਿੱਚ ਲਾਏ ਪੌਦਿਆਂ ਦੀ ਗਿਣਤੀ ਅਤੇ ਪ੍ਰਗਤੀ ਦਾ ਆਨਲਾਈਨ ਰਿਕਾਰਡ ਰੱਖਿਆ ਜਾਵੇਗਾ।

ਸ਼ਹਿਰਾਂ ਨੂੰ ਵਧੇਰੇ ਟਿਕਾਊ, ਜਲਵਾਯੂ ਅਨੁਕੂਲ ਸ਼ਹਿਰੀਕਰਨ ਅਤੇ ਵਿਕਾਸ ਪੱਖੀ ਪਹੁੰਚ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ. ਬਲਕਾਰ ਸਿੰਘ ਨੇ ਕਿਹਾ ਕਿ ਇਹ ਮੋਬਾਈਲ ਐਪਲੀਕੇਸ਼ਨ ਲਾਏ ਗਏ ਪੌਦਿਆਂ ਦੀ ਅਸਲ ਸਥਿਤੀ ਅਤੇ ਪ੍ਰਗਤੀ ਦੀ ਨਿਗਰਾਨੀ ਦੀ ਸਹੂਲਤ ਦੇਵੇਗੀ ਅਤੇ ਨਾਗਰਿਕਾਂ ਨੂੰ ਇਸ ਪਹਿਲਕਦਮੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰੇਗੀ।

ਉਨ੍ਹਾਂ ਦੱਸਿਆ ਕਿ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਤਾਲਮੇਲ ਨਾਲ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਵਿਭਾਗ ਨੇ ਸ਼ਹਿਰੀ ਸਥਾਨਕ ਇਕਾਈਆਂ ਲਈ ਹਰਿਆਲੀ ਕਾਰਜ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਤਿਆਰ ਕਰ ਲਏ ਹਨ। ਇਸ ਮੌਕੇ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਅਤੇ ਪੀ.ਐਮ.ਆਈ.ਡੀ.ਸੀ ਦੇ ਸੀ.ਈ.ਉ ਈਸ਼ਾ ਕਾਲੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balkar SinghHara-PunjabLocal Government Departmentpro punjab tvpunjab governmentpunjab ministerpunjab newspunjabi newsRangla-Punjab Mobile appWorld Environment Day
Share238Tweet149Share59

Related Posts

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025

ਭਾਰਤ-ਪਾਕਿ ਤਣਾਅ ਦੇ ਵਿਚਕਾਰ ਪੰਜਾਬ ਪੁਲਿਸ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਰੀ ਕੀਤਾ ਹੁਕਮ

ਮਈ 8, 2025

ਪੰਜਾਬ ‘ਚ ਜਾਰੀ ਹੋਇਆ ਨਵਾਂ ਹੁਕਮ, ਲੱਗੀ ਨਵੀਂ ਪਾਬੰਦੀ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.