ਸ਼ਨੀਵਾਰ, ਜੂਨ 20, 2026 10:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲਾਠੀਚਾਰਜ ਦੇ ਵਿਰੋਧ ‘ਚ ਪੰਜਾਬ ਤੇ ਹਰਿਆਣਾ ਕਿਸਾਨਾਂ ਵੱਲੋਂ ਅੱਜ ਦੁਪਹਿਰ 2 ਘੰਟੇ ਸੜਕਾਂ ਜਾਮ ਰੱਖਣ ਦਾ ਐਲਾਨ

by propunjabtv
ਅਗਸਤ 29, 2021
in ਦੇਸ਼, ਪੰਜਾਬ
0

ਹਰਿਆਣਾ ਵਿੱਚ ਪੁਲੀਸ ਨੇ ਬਸਤਾੜਾ ਟੋਲ ਪਲਾਜ਼ਾ ਨੇੜੇ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਦੇ ਖ਼ਿਲਾਫ਼ ਵਿਚ, ਜਿਥੇ ਦੇਸ ਵਿਆਪੀ ਵਿਰੋਧ ਹੋਣ ਲੱਗਿਆ ਹੈ, ਉਥੇ ਸੁੰਯਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਦੋ ਘੰਟਿਆਂ ਦੇ ਸੜਕੀ ਜਾਮ ਦੇ ਸੱਦੇ ਤਹਿਤ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਹ ਵਿਚ ਆਕੇ ਤਿਆਰੀ ਖਿੱਚ ਦਿੱਤੀ ਹੈ। ਵੱਖ ਵੱਖ ਜਥੇਬੰਦੀਆਂ ਨੇ ਆਪੋ-ਆਪਣੀਆਂ ਬਲਾਕ ਇਕਾਈਆਂ ਨੂੰ ਰਾਜ ਭਰ‌ ਵਿਚ 12 ਵਜੇ ਤੋਂ ‌ਲੈਕੇ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਫੈਸਲਾ ਸੁਣਾ ਦਿੱਤਾ ਗਿਆ ਹੈ, ਜਿਸ ਅਨੁਸਾਰ ਕਿਸਾਨ ਆਗੂਆਂ ਨੇ ਵਰਕਰਾਂ ਦੀ ‌ਲਾਮਬੰਦੀ ਕਰਕੇ ਜਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਵੱਖ-ਵੱਖ ਰੂਪਾ ਵਿਚ ਦੱਸਿਆ ਕਿ ਪੁਲੀਸ ਤਸ਼ੱਦਦ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ, ਜਿਸ ਦੇ ਰੋਸ਼ ਵਜੋਂ ਇਹ ਜਾਮ ਲਾਇਆ ਜਾ ਰਿਹਾ ਹੈ।

Tags: farmer protestharyana farmerspunjabROAD BLOCK
Share201Tweet126Share50

Related Posts

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਜੂਨ 20, 2026

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ NEET ਪੇਪਰ ਲੀਕ ਪੀੜਤਾਂ ਲਈ ਮੰਗਿਆ 1 ਕਰੋੜ ਰੁਪਏ ਦਾ ਮੁਆਵਜ਼ਾ

ਜੂਨ 19, 2026

ਟੈਲੀਗ੍ਰਾਮ ਨੂੰ ਦਿੱਲੀ ਹਾਈ ਕੋਰਟ ਦਾ ਝਟਕਾ, ਪਾਬੰਦੀ ਹਟਾਉਣ ਤੋਂ ਇਨਕਾਰ

ਜੂਨ 19, 2026
Load More

Recent News

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਜੂਨ 20, 2026

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ NEET ਪੇਪਰ ਲੀਕ ਪੀੜਤਾਂ ਲਈ ਮੰਗਿਆ 1 ਕਰੋੜ ਰੁਪਏ ਦਾ ਮੁਆਵਜ਼ਾ

ਜੂਨ 19, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result