ਬੁੱਧਵਾਰ, ਸਤੰਬਰ 9, 2026 06:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਉਧਮਪੁਰ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਸਮੇਤ 2 ਜ਼ਖਮੀ

by propunjabtv
ਸਤੰਬਰ 21, 2021
in ਦੇਸ਼, ਵਿਦੇਸ਼
0

ਜੰਮੂ -ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਦੇ ਸ਼ਿਵਗੜ੍ਹ ਧਾਰ ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਉਧਮਪੁਰ ਰਿਆਸੀ ਰੇਂਜ ਦੇ ਡੀਆਈਜੀ ਸੁਲੇਮਾਨ ਚੌਧਰੀ ਨੇ ਮੰਗਲਵਾਰ ਨੂੰ ਕਿਹਾ ਕਿ ਉੱਚੀ ਧੁੰਦ ਦੇ ਕਾਰਨ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਹੈਲੀਕਾਪਟਰ ਕ੍ਰੈਸ਼ ਹੋਇਆ ਜਾਂ ਲੈਂਡਿੰਗ ਦੇ ਦੌਰਾਨ ਹਾਦਸਾ ਵਾਪਰਿਆ।

ਉਨ੍ਹਾਂ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਤੇ ਫ਼ੌਜ ਦੀਆਂ ਟੀਮਾਂ ਰਵਾਨਾ ਹੋ ਗਈਆਂ ਹਨ। ਸ਼ਿਵਗੜ੍ਹ ਧਾਰ ਵਿੱਚ ਇਸ ਹਾਦਸੇ ਦੇ ਸਮੇਂ ਹੈਲੀਕਾਪਟਰ ਵਿੱਚ ਦੋ ਲੋਕ ਸਵਾਰ ਸਨ। ਅਧਿਕਾਰੀ ਨੇ ਦੱਸਿਆ ਕਿ ਲੈਂਡਿੰਗ ਦੌਰਾਨ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਆਵਾਜ਼ ਸੁਣੀ ਗਈ। ਪਾਇਲਟ ਅਤੇ ਸਹਿ-ਪਾਇਲਟ ਦੋਵਾਂ ਦੇ ਜ਼ਖਮੀ ਹੋਣ ਦੀਆਂ ਖਬਰਾਂ ਹਨ।

Tags: Army helicoptercrashesinjuredpilotUdhampur
Share202Tweet127Share51

Related Posts

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026
Load More

Recent News

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.