ਸ਼ਨੀਵਾਰ, ਮਾਰਚ 28, 2026 08:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਿਟਾਇਰਡ ਪੁਲਿਸ ਕਰਮਚਾਰੀ ਦਾ ਚੱਲ ਰਿਹਾ ਸੀ 2 ਸਾਲ ਤੋਂ ਚੱਕਰ, ਧੀ ਨੇ ਫੜਿਆ ਰੰਗੇਹੱਥੀਂ

by propunjabtv
ਸਤੰਬਰ 25, 2021
in ਪੰਜਾਬ
0

ਸ਼ਹਿਰ ਦੇ ਰਾਮਾ ਮੰਡੀ ਇਲਾਕੇ ਦੇ ਬਜ਼ਾਰ ‘ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਰਿਟਾ. ਪੁਲਿਸ ਕਰਮਚਾਰੀ ਦੀ ਬੇਟੀ ਨੇ ਉਸ ਨੂੰ ਗੈਰ ਔਰਤ ਦੇ ਨਾਲ ਘੁੰਮਦੇ ਫੜ ਲਿਆ।ਦਰਅਸਲ ਸ਼ੁੱਕਰਵਾਰ ਦੀ ਸ਼ਾਮ ਨੂੰ ਪੁਲਿਸਕਰਮਚਾਰੀ ਆਪਣੀ ਪ੍ਰੇਮਿਕਾ ਦੇ ਨਾਲ ਐਕਟਿਵਾ ‘ਤੇ ਸਾਮਾਨ ਲੈਣ ਆਇਆ ਤਾਂ ਉਸਦੀ ਬੇਟੀ ਨੇ ਪਿੱਛਾ ਕਰ ਕੇ ਮਾਂ ਨੂੰ ਬੁਲਾ ਲਿਆ।ਦੋਵਾਂ ਨੇ ਔਰਤ ਨੂੰ ਪੁੱਛਿਆ ਤਾਂ ਪੁਲਿਸ ਕਰਮਚਾਰੀ ਨੇ ਵੀ ਆਪਣੀ ਬੇਟੀ ਦੀ ਕੁੱਟਮਾਰ ਕੀਤੀ।

ਲੋਕਾਂ ਦੀ ਭੀੜ ਇਕੱਠੀ ਹੋਣ ‘ਤੇ ਪੁਲਿਸ ਮੁਲਾਜ਼ਮ ਉਥੋਂ ਭੱਜ ਨਿਕਲਿਆ।ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦਾ 2 ਸਾਲ ਤੋਂ ਚੱਕਰ ਚੱਲ ਰਿਹਾ ਸੀ।ਔਰਤ ਦੀ ਪਛਾਣ ਰਜਨੀ ਬਾਲਾ ਵਜੋਂ ਹੋਈ ਹੈ।ਫਿਲਹਾਲ ਪੁਲਿਸ ਦੋਵਾਂ ਪੱਖਾਂ ਨੂੰ ਥਾਣੇ ਲੈ ਗਈ ਹੈ ਅਤੇ ਪੁੱਛਗਿਛ ਕਰ ਰਹੀ ਹੈ।

ਪੁਲਿਸਕਰਮਚਾਰੀ ਦੀ ਬੇਟੀ ਨੇ ਦੱਸਿਆ ਕਿ ਉਸਦੇ ਪਿਤਾ ਰਣਜੀਤ ਸਿੰਘ ਜੋ ਕਿ ਪੀਏਪੀ ਤੋਂ ਸੇਵਾਮੁਕਤ ਹੋਏ ਹਨ ਉਨ੍ਹਾਂ ਦਾ ਚੱਕਰ ਕੁਝ ਸਮੇਂ ਤੋਂ ਪੁਲਿਸਕਰਮਚਾਰੀ ਕਰਮਜੀਤ ਸਿੰਘ ਦੀ ਪਤਨੀ ਨਾਲ ਰਜਨੀ ਬਾਲਾ ਨਾਲ ਚਲ ਰਿਹਾ ਸੀ।ਉਨ੍ਹਾਂ ਦਾ ਬੱਚਾ ਵੀ ਹੈ।ਬੇਟੀ ਨੇ ਦੱਸਿਆ ਕਿ ਅਜ ਦੋਵੇਂ ਰੰਗੇ ਹੱਥੀਂ ਫੜੇ ਗਏ ਹਨ।ਪਿਤਾ ਨੇ ਉਸ ਦੀ ਕੁੱਟਮਾਰ ਕੀਤੀ, ਪਰ ਉਸਨੇ ਪ੍ਰੇਮਿਕਾ ਨੂੰ ਭੱਜਣ ਨਹੀਂ ਦਿੱਤਾ।ਦੂਜੇ ਪਾਸੇ ਔਰਤ ਪੁਲਿਸ ਕਰਮਚਾਰੀ ਨੇ ਉਨ੍ਹਾਂ ‘ਤੇ ਮਾਨਹਾਣੀ ਦਾ ਕੇਸ ਕੀਤਾ ਹੈ।ਔਰਤ ਦਾ ਕਹਿਣਾ ਹੈ ਕਿ ਉਸ ਨੂੰ ਝੂਠਾ ਬਦਨਾਮ ਕੀਤਾ ਜਾ ਰਿਹਾ ਹੈ।

Tags: daughterRetired police officerrunning for 2 years
Share204Tweet127Share51

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.