ਸ਼ੁੱਕਰਵਾਰ, ਅਕਤੂਬਰ 16, 2026 10:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਬਰ ਜਨਾਹ ਮਾਮਲੇ ‘ਚ 2 ਦਿਨਾਂ ਰਿਮਾਂਡ ‘ਤੇ ਸਿਮਰਜੀਤ ਬੈਂਸ, 4 ਦੋਸ਼ੀਆਂ ਨੂੰ ਭੇਜਿਆ ਜੇਲ੍ਹ

by propunjabtv
ਜੁਲਾਈ 16, 2022
in Featured, ਪੰਜਾਬ
0

ਲੁਧਿਆਣਾ- ਬਲਾਤਕਾਰ ਮਾਮਲੇ ਦੇ ਮੁਲਜ਼ਮ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਬਾਕੀ 4 ਦੋਸ਼ੀਆਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।

Read More: ਜ਼ਬਤ ਹੋਏ ਵਾਹਨਾਂ ਨੂੰ ਛੁਡਾਉਣ ਦਾ ਆਖਰੀ ਮੌਕਾ, ਨਹੀਂ ਤਾਂ ਕੀਤੀ ਜਾਵੇਗੀ ਨਿਲਾਮੀ

ਜ਼ਿਕਰਯੋਗ ਹੈ ਕਿ 11 ਜੁਲਾਈ ਨੂੰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 4 ਸਾਥੀਆਂ ਸਮੇਤ ਅਦਾਲਤ ‘ਚ ਆਤਮ ਸਮਰਪਣ ਕੀਤਾ ਸੀ। ਪੁਲਿਸ ਨੇ ਪਹਿਲਾਂ ਬੈਂਸ ਤੇ ਉਸ ਦੇ ਸਾਥੀਆਂ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਲਿਆ ਸੀ। ਹੁਣ ਪੁਲਿਸ ਨੇ ਦੂਜੀ ਵਾਰ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਸ਼ਾਇਦ ਅਦਾਲਤ ਬੈਂਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਸਕਦੀ ਹੈ। ਰਿਮਾਂਡ ਦੌਰਾਨ ਬੈਂਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸ਼ਨੀਵਾਰ ਨੂੰ ਬੈਂਸ ਨੇ ਅਦਾਲਤ ‘ਚ ਵੀ ਆਪਣੀ ਦਲੀਲ ਪੇਸ਼ ਕੀਤੀ।

Read More: ਸ਼ੂਗਰ ਦੇ ਮਰੀਜ਼ਾਂ ਲਈ ਖੁਸ਼ਖਬਰੀ! 15 ਮਿੰਟਾਂ ‘ਚ ਇਸ ਤਰ੍ਹਾਂ ਘੱਟ ਸਕਦੀ ਹੈ ਬਲੱਡ ਸ਼ੂਗਰ

ਇੱਕ ਹੋਰ ਮਾਮਲੇ ਵਿਚ ਕਾਰਵਾਈ ਦੀ ਤਿਆਰੀ
ਇਸ ਦੇ ਨਾਲ ਹੀ ਬੈਂਸ ਖਿਲਾਫ ਇੱਕ ਹੋਰ ਮਾਮਲੇ ਵਿੱਚ ਵੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸਾਲ 2018 ਵਿਚ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਵੱਲੋਂ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਥਾਣਾ ਸਰਾਭਾ ਨਗਰ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦੋਸ਼ ਲਾਇਆ ਗਿਆ ਸੀ ਕਿ ਬੈਂਸ ਮਿਲਕ ਪਲਾਂਟ ਵਿਚ ਜ਼ਬਰਦਸਤੀ ਦਾਖ਼ਲ ਹੋਏ ਸਨ। ਬੈਂਸ ਵੱਲੋਂ ਮਾਮਲੇ ਵਿਚ ਅਦਾਲਤ ਦੇ ਸੰਮਨਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਇਸ ਤੋਂ ਬਾਅਦ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਸੀ।

Tags: jailPolice remandpro punjabpunjab newsrape casesimarjit bains
Share203Tweet127Share51

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.