ਸ਼ਨੀਵਾਰ, ਜੁਲਾਈ 4, 2026 04:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਲਖ਼ੀਮਪੁਰ ਖੀਰੀ ’ਚ ਵਾਪਰੀ ਦਰਦਨਾਕ ਘਟਨਾ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ 2.50 ਕਰੋੜ ਦੇ ਚੈੱਕ

by propunjabtv
ਅਕਤੂਬਰ 22, 2021
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਨੂੰ, ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ਵਿੱਚ 3 ਅਕਤੂਬਰ ਵਾਲੇ ਦਿਨ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਲੱਖ ਰੁਪਏ ਦੇ ਚੈੱਕ ਦਿੱਤੇ ਗਏ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਲਖਨਊ ਵਿਖੇ ਇਨਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਚੈੱਕ ਸੌਂਪੇ।

ਲਖੀਮਪੁਰ ਖੀਰੀ ਦੀ ਦਿਲ-ਦਹਿਲਾਉਣ ਵਾਲੀ ਘਟਨਾ ਦੇ ਸਬੰਧ ’ਚ  ਸੁਪਰੀਮ ਕੋਰਟ ਵੱਲੋਂ ਕੀਤੀ ਗਈ ਸੂ-ਮੋਟੋ ਕਾਰਵਾਈ ਦਾ ਸਵਾਗਤ ਕਰਦਿਆਂ ਅਤੇ ਪੀੜਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਸਮਾਂਬੱਧ ਜਾਂਚ ਦੀ ਮੰਗ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਅੰਦੋਲਨ ਦਾ ਸਮਰਥਨ ਕੀਤਾ ਹੈ ਅਤੇ ਹਮੇਸ਼ਾਂ ਹੀ ਕਿਸਾਨ ਭਾਈਚਾਰੇ ਦੇ  ਨਾਲ ਖੜੀ ਹੈ।  ਰਣਦੀਪ ਸਿੰਘ ਨਾਭਾ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਪਹਿਲਾਂ ਹੀ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 157 ਕਿਸਾਨਾਂ ਦੇ ਹਰੇਕ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ।’’

ਜ਼ਿਕਰਯੋਗ ਹੈ ਕਿ ਚਾਰ ਕਿਸਾਨ:  ਦਲਜੀਤ ਸਿੰਘ ਪੁੱਤਰ ਹਰਜੀਤ ਸਿੰਘ, ਪਿੰਡ- ਬਜਰਾਂ ਟਾਡਾ, ਤਹਿਸੀਲ-ਨਨਪਾਰਾ, ਜਿਲਾ ਬਹਰਾਇਚ, ਗੁਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਪਿੰਡ-ਨਵੀ ਨਗਰ ਮੋਹਿਰਾ, ਤਹਿਸੀਲ-ਨਨਪਾਰਾ, ਜਿਲਾ ਬਹਰਾਇਚ, ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ, ਭਵੰਤ ਨਗਰ (ਚੋਖਰਾ ਫਾਰਮ), ਤਹਿਸੀਲ- ਪਾਲੀਆ, ਜਨਪਦ, ਲਖੀਮਪੁਰ ਖੀਰੀ ਅਤੇ ਨਛੱਤਰ ਸਿੰਘ ਪੁੱਤਰ ਸੂਬਾ ਸਿੰਘ, ਨੰਬਰਦਾਰ ਪੁਰਵਾ, ਅਮੇਠੀ, ਤਹਿਸੀਲ-ਦੋਰਾਹਾ, ਜਨਪਦ, ਲਖੀਮਪੁਰ ਖੀਰੀ ਤੋਂ ਇਲਾਵਾ ਇੱਕ ਪੱਤਰਕਾਰ ਰਮਨ ਕਸ਼ਯਪ, ਨਿਗਾਸਾਨ, ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਇਸ ਦੁਖਾਂਤ ਵਿੱਚ ਆਪਣੀ ਜਾਨ ਗੁਆ ਬੈਠੇ ਸਨ।

 

Tags: farmersjournalistslakhimpur khiripunjab government
Share202Tweet126Share50

Related Posts

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਜੁਲਾਈ 3, 2026
Load More

Recent News

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.