ਵੀਰਵਾਰ, ਅਕਤੂਬਰ 8, 2026 09:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਲਾਰੈਂਸ ਬਿਸ਼ਨੋਈ ਗੈਂਗ ਦੇ ਖ਼ਾਸ 2 ਗੈਂਗਸਟਰ ਅਸਲੇ ਸਮੇਤ ਕੀਤੇ ਕਾਬੂ

by propunjabtv
ਅਪ੍ਰੈਲ 7, 2022
in ਦੇਸ਼, ਪੰਜਾਬ
0

ਐੱਸ. ਏ. ਐੱਸ. ਨਗਰ ਮੋਹਾਲੀ ਦੇ ਆਈ.ਪੀ.ਐੱਸ. ਵਿਵੇਕ ਸ਼ੀਲ ਸੋਨੀ ਨੇ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਮੋਹਾਲੀ ਪੁਲਸ ਦੇ ਹੱਥ ਇਕ ਵੱਡੀ ਸਫਲਤਾ ਲੱਗੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗਰੁੱਪ ਦੇ 2 ਐਕਟਿਵ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ। ਜੋ ਕਿ ਬਿਸ਼ਨੋਈ ਗਰੁੱਪ ਨੂੰ ਪੂਰੇ ਪੰਜਾਬ ‘ਚ ਚਲਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਸੁਖਮੰਦਰ ਸਿੰਘ ਤੇ ਉਸ ਦੇ ਨੇੜਲੇ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਨੂੰ ਬੀਤੀ ਰਾਤ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 2 ਪਿਸਤੌਲਾਂ ਸਮੇਤ ਐਮੂਨੀਸ਼ਨ ਅਤੇ ਇਕ ਚਿੱਟੇ ਰੰਗ ਦੀ ਸਫਾਰੀ ਗੱਡੀ ਬਰਾਮਦ ਕੀਤੀ ਹੈ।

ਸੀਨੀਅਰ ਪੁਲਸ ਕਪਤਾਨ ਦੱਸਿਆ ਕਿ ਬੀਤੀ 4 ਅਪ੍ਰੈਲ ਨੂੰ ਮੋਹਾਲੀ ਪੁਲਸ ਨੂੰ ਟੈਕਨੀਕਲ ਅਤੇ ਮੈਨੂਅਲ ਇਨਪੁਟ ਮਿਲੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਜੇਲ ਵਿਚ ਬੈਠਾ ਸਾਥੀ ਮਨਪ੍ਰੀਤ ਸਿੰਘ ਮੰਨਾ ਤਲਵੰਡੀ ਸਾਬੋ ਬਠਿੰਡਾ ਤੋਂ ਪੂਰੇ ਪੰਜਾਬ ‘ਚ ਆਪਣਾ ਗੈਂਗ ਆਪ੍ਰੇਟ ਕਰ ਰਿਹਾ ਹੈ, ਜਿਸ ਦੇ ਸਾਥੀ ਟਰਾਈਸਿਟੀ ਏਰੀਏ ‘ਚ ਟਿਕਾਣੇ ਬਣਾਉਣ ਲੱਗੇ ਹੋਏ ਹਨ।

 

Tags: big successLawrence Bishnoipunjab police
Share203Tweet127Share51

Related Posts

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.