ਬੁੱਧਵਾਰ, ਅਪ੍ਰੈਲ 8, 2026 05:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹੁਣ ਇਸ ਗੈਂਗ ਨੇ 2 ਦਿਨਾਂ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਲਈ ਜ਼ਿੰਮੇਵਾਰੀ

by propunjabtv
ਜੂਨ 1, 2022
in Featured News, ਪੰਜਾਬ
0

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਿੱਲੀ-ਐਨਸੀਆਰ ਦੇ  ਬਵਾਨਾ ਗੈਂਗ ਨੇ ਧਮਕੀ ਦਿੱਤੀ ਹੈ।ਬਵਾਨਾ ਗੈਂਗ ਨੇ ਕਿਹਾ ਕਿ 2 ਦਿਨ ਦੇ ਅੰਦਰ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਬਦਲਾ ਲੈਣਗੇ।ਇਸ ਸਬੰਧ ‘ਚ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਧਮਕੀ ਦਿੱਤੀ ਗਈ ਹੈ ਜੋ ਕਿ ਹੁਣ ਡਿਲੀਟ ਕਰ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਾਰੇਂਸ ਗੈਂਗ ਨੇ ਲਈ ਹੈ।ਲਾਰੇਂਸ ਦੇ ਕੈਨੇਡਾ ਬੈਠੇ ਸਾਥੀ ਗੈਂਗਸਟਰ ਗੋਲਡੀ ਬਰਾੜ ਨੇ ਇਹ ਜਿੰਮੇਵਾਰੀ ਲਿਆ ਸੀ।

ਇਸ ਤੋਂ ਬਾਅਦ ਬੰਬੀਹਾ ਗੈਂਗ ਸਾਹਮਣੇ ਆਇਆ।ਉਨ੍ਹਾਂ ਨੇ ਦਾਅਵਾ ਕੀਤਾ ਕਿ ਸਿੱਧੂ ਮੂਸੇਵਾਲਾ ਦਾ ਗੈਂਗ ਨਾਲ ਕੋਈ ਸਬੰਧ ਨਹੀਂ ਸੀ।ਦੱਸ ਦੇਈਏ ਕਿ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।

ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Tags: punjabi singersidhu moosewala
Share199Tweet124Share50

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਡੋਨਾਲਡ ਟਰੰਪ ਵੱਲੋਂ Ceasefire ਦਾ ਐਲਾਨ, ਈਰਾਨ ਜੰਗ ‘ਤੇ ਦੋ ਹਫ਼ਤਿਆਂ ਦੀ ਲੱਗੀ ਬ੍ਰੇਕ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026
Load More

Recent News

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਡੋਨਾਲਡ ਟਰੰਪ ਵੱਲੋਂ Ceasefire ਦਾ ਐਲਾਨ, ਈਰਾਨ ਜੰਗ ‘ਤੇ ਦੋ ਹਫ਼ਤਿਆਂ ਦੀ ਲੱਗੀ ਬ੍ਰੇਕ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.