ਸ਼ੁੱਕਰਵਾਰ, ਮਾਰਚ 20, 2026 11:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਉਦਘਾਟਨ ਦੌਰਾਨ ਹੀ ਟੁੱਟਿਆ ਪੁਲ, ਮੇਅਰ ਸਮੇਤ 2 ਦਰਜਨ ਤੋਂ ਵੱਧ ਲੋਕ ਡਿੱਗੇ ਨਾਲੇ ‘ਚ (ਵੀਡੀਓ)

by propunjabtv
ਜੂਨ 11, 2022
in ਵਿਦੇਸ਼
0

ਮੈਕਸੀਕੋ ਵਿੱਚ ਇੱਕ ਫੁੱਟਬ੍ਰਿਜ ਉਦਘਾਟਨ ਦੌਰਾਨ ਡਿੱਗ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਕੁਏਰਨਾਵਾਕਾ ਦੇ ਮੇਅਰ, ਉਨ੍ਹਾਂ ਦੀ ਪਤਨੀ ਸਮੇਤ ਦੋ ਦਰਜਨ ਤੋਂ ਵੱਧ ਲੋਕ ਹੇਠਾਂ ਨਾਲੇ ‘ਚ ਡਿੱਗ ਗਏ। ਇਸ ਘਟਨਾ ‘ਚ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋਏ ਹਨ, ਜਿਸ ਤੋਂ ਬਾਅਦ ਉਨ੍ਹਾਂ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਦੱਸ ਦੇਈਏ ਕਿ ਇਸ ਪੁਲ ਨੂੰ ਲੱਕੜ ਦੇ ਬੋਰਡ ਅਤੇ ਧਾਤੂ ਦੀਆਂ ਜੰਜ਼ੀਰਾਂ ਨਾਲ ਬਣੇ ਹੈਂਗਿੰਗ ਪੁਲ ਦੇ ਰੂਪ ਵਿੱਚ ਡਿਜ਼ਾਇਨ ਕੀਤਾ ਗਿਆ ਸੀ, ਜੋ ਉਦਘਾਟਣ ਦੌਰਾਨ ਹੀ ਡਿੱਗ ਗਿਆ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਕਈ ਲੋਕ ਪੁਲ ਸਮੇਤ ਹੇਠਾਂ ਡਿੱਗਦੇ ਨਜ਼ਰ ਆ ਰਹੇ ਹਨ। ਜੰਜ਼ੀਰਾਂ ਨਾਲੋਂ ਬੋਰਡ ਦੇ ਵੱਖ ਹੋਣ ਕਾਰਨ ਇਹ ਹਾਦਸਾ ਵਾਪਰਿਆ।

Footbridge collapse during reopening ceremony in Mexico pic.twitter.com/Kn4X554Ydk

— Adrian Slabbert (@adrian_slabbert) June 9, 2022

ਪੁਲ ਦੇ ਢਹਿ ਜਾਣ ਕਾਰਨ ਨਗਰ ਕੌਂਸਲ ਦੇ ਮੈਂਬਰਾਂ ਸਮੇਤ ਸਥਾਨਕ ਅਧਿਕਾਰੀ ਲਗਭਗ 10 ਫੁੱਟ (3 ਮੀਟਰ) ਹੇਠਾਂ ਨਾਲੇ ‘ਚ ਡਿੱਗ ਗਏ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ, ਮੋਰੇਲੋਸ ਰਾਜ ਦੇ ਗਵਰਨਰ ਕੁਏਟੇਮੋਕ ਬਲੈਂਕੋ ਨੇ ਕਿਹਾ ਕਿ ਪੁਲ ਸਮੇਤ ਹੇਠਾਂ ਡਿੱਗਣ ਵਾਲਿਆਂ ਵਿਚ ਮੇਅਰ José Luis Urióstegui, ਉਨ੍ਹਾਂ ਦੀ ਪਤਨੀ, ਕਈ ਅਧਿਕਾਰੀ ਅਤੇ ਪੱਤਰਕਾਰ ਵੀ ਸ਼ਾਮਲ ਸਨ। ਰਿਪੋਰਟਾਂ ਮੁਤਾਬਕ ਮੇਅਰ José Luis Urióstegui ਨੂੰ ਵੀ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਮੰਨਿਆ ਜਾ ਰਿਹਾ ਹੈ ਕਿ ਪੁਲ ‘ਤੇ ਸਮਰੱਥਾ ਤੋਂ ਵੱਧ ਲੋਕ ਚੜ੍ਹਨ ਕਾਰਨ ਇਹ ਘਟਨਾ ਵਾਪਰੀ ਹੈ।

Tags: 2 dozeninaugurationmayor
Share204Tweet127Share51

Related Posts

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026

ਗ੍ਰੀਨ ਕਾਰਡ ਲਈ ਰਚਿਆ ਡਰਾਮਾ: ਅਮਰੀਕਾ ‘ਚ 11 ਭਾਰਤੀ ਨਾਗਰਿਕ ਗ੍ਰਿਫ਼ਤਾਰ

ਮਾਰਚ 14, 2026

ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ, ਕਿਮ ਜੋਂਗ-ਉਨ ਨੇ ਵੀ ਕੀਤਾ ਧਮਾਕਾ! ਗੁਆਂਢੀ ਦੇਸ਼ਾਂ ‘ਚ ਚਿੰਤਾ ਦੀ ਲਹਿਰ

ਮਾਰਚ 14, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.