ਸ਼ੁੱਕਰਵਾਰ, ਅਕਤੂਬਰ 17, 2025 02:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੰਤਰੀ ਮੰਡਲ ‘ਚ ਵੱਡਾ ਫੇਰਬਦਲ :ਕਿਹੜੇ 2 ਮੰਤਰੀਆਂ ਤੋਂ ਵਾਪਿਸ ਲਏ ਵਿਭਾਗ? ਕਿਸਨੂੰ ਦਿੱਤਾ ਸਿੱਖਿਆ ਵਿਭਾਗ?

by propunjabtv
ਜੁਲਾਈ 5, 2022
in Featured News, ਪੰਜਾਬ
0

ਪੰਜਾਬ ਵਿੱਚ ਨਵੇਂ ਨਿਯੁਕਤ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ ਹੈ। ਉਂਜ ਡਾਕਟਰ ਹੋਣ ਕਾਰਨ ਉਹ ਸਿਹਤ ਵਿਭਾਗ ਵਿੱਚ ਦਿਲਚਸਪੀ ਦਿਖਾ ਰਹੇ ਸਨ।

ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਪੰਜਾਬ ਦੇ ਸਿਹਤ ਵਿਭਾਗ ਨੂੰ ਸੰਭਾਲਣਗੇ। ਇਹ ਮੰਤਰਾਲਾ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖਾਸਤ ਕੀਤੇ ਜਾਣ ਤੋਂ ਬਾਅਦ ਖਾਲੀ ਪਿਆ ਸੀ।

ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰਾਲਾ ਸੰਭਾਲਣਗੇ। ਸਭ ਤੋਂ ਵੱਡੀ ਗੱਲ ਇਹ ਹੈ ਕਿ ਮੀਟ ਹੇਅਰ ਤੋਂ ਸਕੂਲੀ ਸਿੱਖਿਆ ਵਾਪਸ ਲੈ ਲਈ ਗਈ ਹੈ। ਇਹ ਵਿਭਾਗ ਹੁਣ ਜੇਲ੍ਹ ਤੇ ਮਾਈਨ ਮੰਤਰੀ ਹਰਜੋਤ ਬੈਂਸ ਨੂੰ ਸੌਂਪ ਦਿੱਤਾ ਗਿਆ ਹੈ। ਸਕੂਲੀ ਸਿੱਖਿਆ ਆਮ ਆਦਮੀ ਪਾਰਟੀ ਦਾ ਫੋਕਸ ਖੇਤਰ ਹੈ।

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਜ਼ਿੰਮੇਵਾਰੀ ਹੋਰ ਵਧਾ ਦਿੱਤੀ ਗਈ ਹੈ।ਹਰਜੋਤ ਬੈਂਸ ਨੂੰ ਸਕੂਲ ਸਿੱਖਿਆ ਵਿਭਾਗ ਤੇ ਜਲ ਸਰੋਤ ਵਿਭਾਗ ਵੀ ਸੌਂਪ ਦਿੱਤਾ ਗਿਆ ਹੈ।ਮੰਤਰੀ ਮੀਤ ਹੇਅਰ ਤੋਂ ਸਕੂਲ ਸਿੱਖਿਆ ਵਿਭਾਗ ਵਾਪਸ ਲੈ ਲਿਆ ਗਿਆ ਹੈ।ਬ੍ਰਹਮ ਸ਼ੰਕਰ ਜਿੰਪਾ ਤੋਂ ਜਲ ਸਰੋਤ ਵਿਭਾਗ ਵਾਪਸ ਲੈ ਲਿਆ ਗਿਆ ਹੈ।

Tags: applatest punjabi newsmantri mandalpunjab cabinet
Share201Tweet126Share50

Related Posts

ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ, ਪੈਨਸ਼ਨ ਤੇ ਰਿਟਾਇਰਮੈਂਟ ਨੂੰ ਲੈ ਕੇ ਸਰਕਾਰ ਦਾ ਨਵਾਂ ਐਲਾਨ

ਅਕਤੂਬਰ 16, 2025

ਭਾਰਤ ‘ਚ ਚਿੱਪ ਮਾਡਿਊਲ ਦਾ ਨਿਰਮਾਣ ਹੋਇਆ ਸ਼ੁਰੂ, ਇਸ ਅਮਰੀਕੀ ਕੰਪਨੀ ਨੂੰ ਭੇਜੀ ਗਈ ਪਹਿਲੀ ਖੇਪ

ਅਕਤੂਬਰ 16, 2025

CBI ਨੇ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਅਕਤੂਬਰ 16, 2025

ਸਵੀਸਕਾਰ 2025: ਨਵੀਂ ਸੋਚ, ਬੁੱਧੀਮੱਤਾ ਤੇ ਪ੍ਰੇਰਣਾ ਨਾਲ ਭਰਪੂਰ CGC ਯੂਨੀਵਰਸਿਟੀ, ਮੋਹਾਲੀ ‘ਚ ਦੋ ਦਿਨਾਂ ਦਾ ਟੈਕਨੋ-ਸੱਭਿਆਚਾਰਕ ਮੇਲਾ

ਅਕਤੂਬਰ 16, 2025

ਅਮਿਤਾਭ ਬੱਚਨ ਦੇ ਸ਼ੋਅ ‘ਕੌਣ ਬਣੇਗਾ ਕਰੋੜਪਤੀ 17’ ‘ਚ ਨਜ਼ਰ ਆਉਣਗੇ ਦਿਲਜੀਤ ਦੋਸਾਂਝ

ਅਕਤੂਬਰ 16, 2025

ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ‘ਤੇ ਰਾਸ਼ਟਰਪਤੀ-PM ਨੂੰ ਦਿੱਤਾ ਜਾਵੇਗਾ ਸੱਦਾ, CM ਮਾਨ ਜਾਣਗੇ ਦਿੱਲੀ

ਅਕਤੂਬਰ 16, 2025
Load More

Recent News

ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ, ਪੈਨਸ਼ਨ ਤੇ ਰਿਟਾਇਰਮੈਂਟ ਨੂੰ ਲੈ ਕੇ ਸਰਕਾਰ ਦਾ ਨਵਾਂ ਐਲਾਨ

ਅਕਤੂਬਰ 16, 2025

ਭਾਰਤ ‘ਚ ਚਿੱਪ ਮਾਡਿਊਲ ਦਾ ਨਿਰਮਾਣ ਹੋਇਆ ਸ਼ੁਰੂ, ਇਸ ਅਮਰੀਕੀ ਕੰਪਨੀ ਨੂੰ ਭੇਜੀ ਗਈ ਪਹਿਲੀ ਖੇਪ

ਅਕਤੂਬਰ 16, 2025

CBI ਨੇ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਅਕਤੂਬਰ 16, 2025

ਸਵੀਸਕਾਰ 2025: ਨਵੀਂ ਸੋਚ, ਬੁੱਧੀਮੱਤਾ ਤੇ ਪ੍ਰੇਰਣਾ ਨਾਲ ਭਰਪੂਰ CGC ਯੂਨੀਵਰਸਿਟੀ, ਮੋਹਾਲੀ ‘ਚ ਦੋ ਦਿਨਾਂ ਦਾ ਟੈਕਨੋ-ਸੱਭਿਆਚਾਰਕ ਮੇਲਾ

ਅਕਤੂਬਰ 16, 2025

ਅਮਿਤਾਭ ਬੱਚਨ ਦੇ ਸ਼ੋਅ ‘ਕੌਣ ਬਣੇਗਾ ਕਰੋੜਪਤੀ 17’ ‘ਚ ਨਜ਼ਰ ਆਉਣਗੇ ਦਿਲਜੀਤ ਦੋਸਾਂਝ

ਅਕਤੂਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.