ਸ਼ਨੀਵਾਰ, ਅਕਤੂਬਰ 17, 2026 10:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹਥਿਆਰਾਂ ਦੇ ਸ਼ੌਕੀਨਾਂ ਨੂੰ ਝਟਕਾ, 2 ਤੋਂ ਵੱਧ ਹਥਿਆਰ ਰੱਖੋਗੇ ਤਾਂ ਹੋਵੇਗੀ ਕਾਰਵਾਈ

by propunjabtv
ਜੁਲਾਈ 14, 2022
in Featured News, ਪੰਜਾਬ
0

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਰਾਉਂ ਸ੍ਰੀਮਤੀ ਦਲਜੀਤ ਕੌਰ ਵੱਲੋਂ ਜਗਰਾਉਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸਮੂਹ ਅਸਲਾ ਧਾਰਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜਿਨ੍ਹਾਂ ਲਾਇਸੰਸੀਆਂ ਦੇ ਅਸਲਾ ਲਾਇਸੰਸ ‘ਤੇ 3 ਹਥਿਆਰ ਦਰਜ਼ ਹਨ, ਉਹ ਆਪਣਾ ਇੱਕ ਹਥਿਆਰ ਦਾ ਨਿਪਟਾਰਾ/ਵੇਚਣ ਸਬੰਧੀ ਕਾਰਵਾਈ ਇੱਕ ਮਹੀਨੇ ਦੇ ਅੰਦਰ-ਅੰਦਰ ਅਮਲ ਵਿੱਚ ਲਿਆਉਣ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਰਾਉਂ ਸ੍ਰੀਮਤੀ ਦਲਜੀਤ ਕੌਰ ਵੱਲੋਂ ਗ੍ਰਹਿ ਵਿਭਾਗ ਵੱਲੋਂ ਜਾਰੀ ਮੀਮੋ ਨੰ: 11/19/2022-2ਗ/765-766 ਮਿਤੀ 27-06-2022 ਰਾਹੀਂ ਆਰਮਜ਼ ਐਕਟ (ਸੰਸੋਧਨ 2019) ਦਾ ਹਵਾਲਾ ਦਿੰਦਿਆਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੇ ਅਸਲਾ ਲਾਇਸੰਸ ‘ਤੇ ਦੋ ਤੋਂ ਵੱਧ ਹਥਿਆਰ ਨਹੀਂ ਰੱਖ ਸਕਦਾ।

ਉਨ੍ਹਾਂ ਜਗਰਾਉਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸਮੂਹ ਅਸਲਾ ਧਾਰਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜਿਨ੍ਹਾਂ ਲਾਇਸੰਸੀਆਂ ਦੇ ਅਸਲਾ ਲਾਇਸੰਸ ‘ਤੇ 3 ਹਥਿਆਰ ਦਰਜ਼ ਹਨ, ਉਹ ਆਪਣਾ ਇੱਕ ਹਥਿਆਰ ਦਾ ਨਿਪਟਾਰਾ/ਵੇਚਣ ਸਬੰਧੀ ਕਾਰਵਾਈ ਇੱਕ ਮਹੀਨੇ ਦੇ ਅੰਦਰ-ਅੰਦਰ ਅਮਲ ਵਿੱਚ ਲਿਆਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿੱਥੇ ਸਮੇਂ ਅੰਦਰ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Tags: actionlove weapons
Share200Tweet125Share50

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.