ਸ਼ੁੱਕਰਵਾਰ, ਅਕਤੂਬਰ 23, 2026 12:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਰੋਡਵੇਜ ਬੱਸ ਦੀ ਲਪੇਟ ‘ਚ ਆਉਣ ਨਾਲ 2 ਮੋਟਰਸਾਈਕਲ ਸਵਾਰਾਂ ਦੀ ਮੌਤ…

by Raminder Singh
ਅਗਸਤ 17, 2022
in Featured News, ਪੰਜਾਬ, ਰਾਜਨੀਤੀ
0

ਪਿੰਡ ਬੱਲ ਖੁਰਦ ਨੇੜਪੰਜਾਬ ਰੋਡਵੇਜ਼ ਦੀ ਇਕ ਬੱਸ ਦੀ ਲਪੇਟ ਵਿਚ ਆਉਣ ਕਾਰਨ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮੁਰਾਦਪੁਰਾ ਥਾਣਾ ਕੰਬੋਅ ਦੇ ਵਸਨੀਕ ਹਰਭਜਨ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਜਸਬੀਰ ਸਿੰਘ ਪੁੱਤਰ ਸਾਧਾ ਸਿੰਘ ਆਪਣੇ ਡਿਸਕਵਰ ਮੋਟਰਸਾਈਕਲ ਨੰਬਰ ਪੀ ਬੀ 02 ਈ 2483 ਤੇ ਸਵਾਰ ਹੋ ਕੇ ਫਤਿਹਗੜ ਚੂੜੀਆਂ ਰੋਡ ਪਿੰਡ ਮਹੱਦੀਪੁਰਾ ਵਿਖੇ ਜਾ ਰਹੇ ਸਨ ਕੇ ਉਧਰੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ ਬੀ 02 ਡੀ ਓ 9038 ਦੀ ਲਪੇਟ ਵਿੱਚ ਆ ਗਏ, ਜਿਸ ਦੌਰਾਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਜਦਕਿ ਸਥਾਨਕ ਲੋਕਾਂ ਵੱਲੋਂ ਬੱਸ ਡਰਾਈਵਰ ਨੂੰ ਮੌਕੇ ਤੋਂ ਕਾਬੂ ਕਰਕੇ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬੱਲ ਖੁਰਦ ਏਐਸਆਈ ਜਸਬੀਰ ਸਿੰਘ ਨੇ ਦੱਸਿਆ ਕਿ ਸਥਿਤੀ ਨੂੰ ਕਾਬੂ ਹੇਠ ਕੀਤਾ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

ਇਹ ਵੀ ਪੜ੍ਹੋ : gurdaspur flood:ਡੇਰਾ ਬਾਬਾ ਨਾਨਕ ਦੇ ਪਿੰਡ ਘੋਨੇਵਾਲ ਵਿੱਚ ਹੜ ਵਰਗੇ ਹਾਲਾਤ ਬਣੇ…

ਇਸ ਸੜਕ ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਸਥਾਨਕ ਲੋਕਾਂ ਵੱਲੋਂ ਕਿਸਾਨ ਜਥੇਬੰਦੀਆਂ ਦੀ ਮਦਦ ਨਾਲ ਇਸ ਸੜਕ ਨੂੰ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ।

Share205Tweet128Share51

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

ਅਕਤੂਬਰ 22, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.