ਸ਼ੁੱਕਰਵਾਰ, ਮਈ 30, 2025 01:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਸੁਖਪਾਲ ਖਹਿਰਾ ਤੇ 2 ਹੋਰ ਵਿਧਾਇਕ

by propunjabtv
ਜੂਨ 17, 2021
in ਦੇਸ਼, ਪੰਜਾਬ
0

ਨਵੀਂ  ਦਿੱਲੀ, 17 ਜੂਨ, 2021 : ਕਾਂਗਰਸ ਪਾਰਟੀ ਦੇ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਦਾ ਹਾਲੇ ਤੱਕ ਕੋਈ ਹੱਲ ਨਹੀਂ ਨਿਕਲਿਆ ਪਰ ਇਸ ਦੇ ਨਾਲ ਕਹੀ ਕਈ ਵਿਧਾਇਕ ਕਾਂਗਰਸ ਦੇ ਵਿੱਚ ਸ਼ਾਮਿਲ ਹੋਏ ਹਨ| ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕ ਰਾਹੁਲ ਗਾਂਧੀ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ’ਤੇ  ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ । ਇਸ ਵੇਲੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ |

ਰਣਦੀਪ ਸੂਰਜੇਵਾਲਾ ਦੀ ਗੱਡੀ ਵਿਚ ਸਵਾਰ ਹੋ ਕੇ ਸੁਖਪਾਲ ਖਹਿਰਾ, ਜਗਦੇਵਸਿੰਘ ਕਮਾਲੂ ਤੇ‌ ਪਿਰਮਲ ਸਿੰਘ ਰਾਹੁਲ ਦੀ ਰਿਹਾਇਸ਼ ਦੇ ਅੰਦਰ ਦਾਖਲ ਹੋਏ ਸਨ । ਮਿਲਣੀ ਤੋਂ ਬਾਅਦ ਬਾਹਰ ਆ ਕੇ ਸੁਖਪਾਲ ਖਹਿਰਾ ਆ ਕੇ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਵਿਚ ਸ਼ਮੂਲੀਅਤ  ਦਾ PROCESS ਅਜੇ ਪੂਰਾ ਨਹੀਂ ਹੋਇਆ . ਉਨ੍ਹਾਂ ਦੱਸਿਆ ਕਿ ਏਕਤਾ ਪਾਰਟੀ ਨਾਲ ਦੇਸ਼ ਵਿਦੇਸ਼ ‘ਚ ਬਹੁਤ ਸਾਰੇ  ਨੇਤਾ ਅਤੇ ਵਰਕਰ ਹਨ ਅਤੇ ਪਾਰਟੀ ਦਾ ਪੂਰਾ ਢਾਂਚਾ ਹੈ . ਉਨ੍ਹਾਂ ਦਾ ਸੰਕੇਤ ਸੀ ਕਿ ਉਹ ਵੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ |

ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਚ ਜਾਣਾ ਉਨ੍ਹਾਂ ਦੀ ਗ਼ਲਤੀ ਸੀ ,ਕੇਜਰੀਵਾਲ ਨੂੰ ਇੱਕ ਤਾਨਾਸ਼ਾਹ ਕਰਾਰ ਦਿੰਦੇ ਹੋਏ ਖਹਿਰਾ ਨੇ ਕਿਹਾ ਕਿ ਉਹ ਇੱਕ ਪੁਰਖਾ ਪਾਰਟੀ ਹੈ |

Tags: congressdelhijoin congressrahul gandhiSukhpal Khaira
Share204Tweet127Share51

Related Posts

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025

ਮੌਕ ਡਰਿੱਲ ‘ਤੇ ਬਲੈਕ ਆਊਟ ਨੂੰ ਲੈ ਕੇ ਵੱਡੀ ਅਪਡੇਟ

ਮਈ 29, 2025

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025
Load More

Recent News

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.