ਸ਼ਨੀਵਾਰ, ਮਾਰਚ 21, 2026 10:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

E bike: 2 ਭਰਾਵਾਂ ਨੇ ਕੀਤਾ ਕਮਾਲ! ਬਣਾਈ 5 ਰੁਪਏ ’ਚ 150 KM ਚੱਲਣ ਵਾਲੀ E-Bike, ਇੱਥੇ ਵੇਖੋ

E bike :ਸ ਦਈਏ ਕਿ ਮੋਟਰਸਾਈਕਲ ਨੂੰ ਚਾਰਜ ਕਰਨ ਦਾ ਖ਼ਰਚਾ ਵੀ ਮਾਤਰ 5 ਰੁਪਏ ਆਉਂਦਾ ਹੈ। ਮੇਰਠ ਦੇ ਰਹਿਣ ਵਾਲੇ ਦੋ ਭਰਾਵਾਂ ਅਕਸ਼ੇ ਅਤੇ ਆਸ਼ੀਸ਼ ਨੇ ਇਹ ਕਾਰਨਾਮਾ ਕਰ ਵਿਖਾਇਆ ਹੈ। ਅ

by Gurjeet Kaur
ਨਵੰਬਰ 14, 2022
in ਅਜ਼ਬ-ਗਜ਼ਬ
0

E bike viral video: ਭਾਰਤ ’ਚ ਵੱਧ ਰਹੀ ਮਹਿੰਗਾਈ ਤੋਂ ਤਾਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਪਰ ਇਸ ਤੋਂ ਨਿਜਾਤ ਪਾਉਣ ਲਈ ਲੋਕ ਕੋਈ ਨਾ ਕੋਈ ਖੋਜ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਮੇਰਠ ਦੇ ਰਹਿਣ ਵਾਲੇ ਦੋ ਭਰਾਵਾਂ ਨੇ ਇਸ ਵਾਰ ਆਪਣੀ ਕਾਢ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਨ੍ਹਾਂ ਨੇ ਇੱਕ ਅਜਿਹਾ ਮੋਟਰਸਾਈਕਲ ਤਿਆਰ ਕੀਤਾ ਹੈ ਜੋ ਇੱਕ ਵਾਰ ਚਾਰਜ ਕਰਨ ’ਤੇ 150 ਕਿਲੋਮੀਟਰ ਦਾ ਸਫ਼ਰ ਤੈਅ ਕਰਦਾ ਹੈ।

ਜੀ ਹਾਂ, ਇਹ ਸੱਚ ਹੈ ਅਤੇ ਸਭ ਨੂੰ ਹੈਰਾਨ ਕਰ ਰਿਹਾ ਹੈ। ਦੱਸ ਦਈਏ ਕਿ ਮੋਟਰਸਾਈਕਲ ਨੂੰ ਚਾਰਜ ਕਰਨ ਦਾ ਖ਼ਰਚਾ ਵੀ ਮਾਤਰ 5 ਰੁਪਏ ਆਉਂਦਾ ਹੈ। ਮੇਰਠ ਦੇ ਰਹਿਣ ਵਾਲੇ ਦੋ ਭਰਾਵਾਂ ਅਕਸ਼ੇ ਅਤੇ ਆਸ਼ੀਸ਼ ਨੇ ਇਹ ਕਾਰਨਾਮਾ ਕਰ ਵਿਖਾਇਆ ਹੈ। ਅਕਸ਼ੇ ਪਾਲੀਟੈਕਨਿਕ ਦਾ ਵਿਦਿਆਰਥੀ ਹੈ ਜਦਕਿ ਅਸ਼ੀਸ਼ ਐਮਏ ਦੀ ਪੜ੍ਹਾਈ ਕਰ ਰਿਹਾ ਹੈ।

ਈ-ਬਾਈਕ (E-bike) ਬਣਾਉਣ ਦਾ ਸਾਰਾ ਟੈਕਨੀਕਲ ਕੰਮ ਅਕਸ਼ੇ ਕਰ ਰਿਹਾ ਹੈ, ਕਿਉਂਕਿ ਉਹ ਪਾਲੀਟੈਕਨਿਕ ਦੀ ਪੜ੍ਹਾਈ ਕਰ ਰਿਹਾ ਹੈ ਤਾਂ ਉਸਨੂੰ ਸਾਰਾ ਤਕਨੀਕੀ ਗਿਆਨ ਹੈ। ਉਸ ਨੇ ਕੁਝ ਪੁਰਾਣੇ ਤੇ ਨਵੇਂ ਪੁਰਜ਼ਿਆਂ ਦਾ ਮਦਦ ਨਾਲ ਇਹ E-motorcycle ਤਿਆਰ ਕੀਤਾ ਗਿਆ ਹੈ। ਇਸ ਮੋਟਰ-ਸਾਈਕਲ ਦਾ ਨਾਮ ਦੋਹਾਂ ਭਰਾਵਾਂ ਨੇ ਤੇਜਸ (Tejas) ਰੱਖਿਆ ਹੈ, ਕਿਉਂਕਿ ਉਸ ਨੂੰ ਲੋਕ ਕਹਿੰਦੇ ਹਨ ਕਿ ਇਹ ਰਾਕੇਟ ਜਾਂ ਮਿਜ਼ਾਈਲ ਦੀ ਤਰ੍ਹਾਂ ਨਜ਼ਰ ਆਉਂਦੀ ਹੈ।

ਅਸ਼ੀਸ਼ ਕੁਮਾਰ ਦਾ ਕਹਿਣਾ ਹੈ ਕਿ ਜਦੋਂ ਉਸ ਨੇ ਆਪਣੇ ਪਿਤਾ ਤੋਂ ਬੁਲੇਟ ਮੋਟਰ-ਸਾਈਕਲ ਦੀ ਮੰਗ ਕੀਤੀ ਤਾਂ ਪਿਤਾ ਨੇ ਕਿਹਾ ਕਿ ਕੌਣ ਅੱਜ ਦੇ ਸਮੇਂ ’ਚ ਬੁਲਟ ਨੂੰ ਵੇਖਦਾ ਹੈ। ਇਸ ਤੋਂ ਬਾਅਦ ਉਸ ਨੇ ਅਜਿਹਾ ਮੋਟਰਸਾਈਕਲ ਬਣਾਉਣ ਦੀ ਸੋਚਿਆ ਜਿਸਨੂੰ ਸਾਰੇ ਲੋਕ ਖੜ੍ਹ-ਖੜ੍ਹ ਵੇਖਣ ਤੇ ਅੱਜ ਉਸਨੂੰ ਖੁਸ਼ੀ ਹੈ ਕਿ ਉਸਦੇ ਬਣਾਏ ਮੋਟਰ-ਸਾਈਕਲ ਨੂੰ ਅੱਜ ਹਰ ਕੋਈ ਵੇਖਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: E Bike invente bike virallatest newspro punjab tvpunjabi news
Share256Tweet160Share64

Related Posts

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025
Load More

Recent News

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

Belgium Online Gambling Permits Guide

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.