ਮੰਗਲਵਾਰ, ਮਈ 26, 2026 07:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਦੀਆਂ 2 ਲੜਕੀਆਂ ਨੇ ਆਪਸ ‘ਚ ਕਰਾਇਆ ਵਿਆਹ, ਸੁਰੱਖਿਆ ਲਈ ਪਹੁੰਚੀਆਂ ਹਾਈਕੋਰਟ

by Gurjeet Kaur
ਅਕਤੂਬਰ 26, 2023
in ਪੰਜਾਬ
0

Jalandhar News: ਜਲੰਧਰ ਦੀਆਂ ਦੋ ਲੜਕੀਆਂ ਦਾ ਖਰੜ ਦੇ ਗੁਰਦੁਆਰਾ ਸਾਹਿਬ ‘ਚ ਵਿਆਹ ਹੋਇਆ ਹੈ। ਵਿਆਹ ਤੋਂ ਬਾਅਦ ਦੋਵਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨੋਟਿਸ ਲੈਂਦਿਆਂ ਐਸਐਸਪੀ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੂੰ ਮਾਮਲੇ ਵਿੱਚ ਦੋਵਾਂ ਲੜਕੀਆਂ ਨੂੰ ਸੁਰੱਖਿਆ ਦੇਣ ਲਈ ਕਿਹਾ ਹੈ।

ਜਾਣਕਾਰੀ ਮੁਤਾਬਕ ਖਰੜ ਦੇ ਗੁਰਦੁਆਰੇ ਵਿੱਚ ਵਿਆਹ ਕਰਵਾਉਣ ਤੋਂ ਬਾਅਦ ਜਲੰਧਰ ਦੀਆਂ ਦੋ ਲੜਕੀਆਂ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਪਟੀਸ਼ਨ ਦਾ ਨਿਬੇੜਾ ਕਰਦੇ ਹੋਏ ਜਲੰਧਰ ਦੇ ਐਸਐਸਪੀ ਨੂੰ ਦੋਵਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਪਟੀਸ਼ਨ ਦਾਇਰ ਕਰਦੇ ਹੋਏ ਜੋੜੇ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਇੱਕ-ਦੂਜੇ ਨੂੰ ਪਸੰਦ ਕਰਦੀਆਂ ਹਨ ਤੇ ਉਨ੍ਹਾਂ ਨੇ 18 ਅਕਤੂਬਰ ਨੂੰ ਖਰੜ ਦੇ ਗੁਰਦੁਆਰੇ ਵਿੱਚ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਵਿਆਹ ਤੋਂ ਖੁਸ਼ ਨਹੀਂ ਹਨ ਤੇ ਪਟੀਸ਼ਨਕਰਤਾਵਾਂ ਦੀ ਜਾਨ ਨੂੰ ਖ਼ਤਰਾ ਹੈ।

ਉਨ੍ਹਾਂ ਕਿਹਾ ਕਿ ਖ਼ਤਰੇ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਉਨ੍ਹਾਂ ਜਲੰਧਰ ਦੇ ਐਸਐਸਪੀ ਨੂੰ ਮੰਗ ਪੱਤਰ ਵੀ ਦਿੱਤਾ ਸੀ ਪਰ ਕੋਈ ਫ਼ਾਇਦਾ ਨਹੀਂ ਹੋਇਆ। ਅਜਿਹੇ ‘ਚ ਪਟੀਸ਼ਨਕਰਤਾਵਾਂ ਨੂੰ ਹਾਈਕੋਰਟ ਦੀ ਸ਼ਰਨ ਲੈਣੀ ਪਈ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹੁਣ ਜਲੰਧਰ ਦੇ ਐਸਐਸਪੀ ਨੂੰ ਪਟੀਸ਼ਨਕਰਤਾ ਦੇ ਮੰਗ ਪੱਤਰ ‘ਤੇ ਵਿਚਾਰ ਕਰਕੇ ਇਸ ਮਾਮਲੇ ਵਿੱਚ ਢੁੱਕਵਾਂ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ।

ਇਸ ਦੇ ਨਾਲ ਹੀ ਅਦਾਲਤ ਨੇ ਜੋੜੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਵੀ ਹੁਕਮ ਦਿੱਤਾ। ਹਾਈ ਕੋਰਟ ਨੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਕਿ ਜੇਕਰ ਪਟੀਸ਼ਨਰਾਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਹ ਹੁਕਮ ਉਨ੍ਹਾਂ ਦੇ ਰਾਹ ਵਿੱਚ ਰੁਕਾਵਟ ਨਹੀਂ ਬਣੇਗਾ।

Tags: Jalandhar Districtjalandhar newspro punjab tvpunjabpunjabi newsTwo girls from Jalandhar got married in the GurdwaraTwo girls married
Share229Tweet143Share57

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.