ਮੰਗਲਵਾਰ, ਜੁਲਾਈ 1, 2025 10:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬ੍ਰਿਟੇਨ ‘ਚ 2 ਭਾਰਤੀ ਬਾਲਗਾਂ ਦੀ ਝੀਲ ‘ਚ ਡੁੱਬਣ ਕਾਰਨ ਹੋਈ ਮੌਤ

ਬ੍ਰਿਟੇਨ 'ਚ 2 ਭਾਰਤੀ ਬਾਲਗਾਂ ਦੀ ਝੀਲ 'ਚ ਡੁੱਬਣ ਕਾਰਨ ਹੋਈ ਮੌਤ

by Gurjeet Kaur
ਅਗਸਤ 30, 2022
in Featured, Featured News, ਵਿਦੇਸ਼
0

ਉੱਤਰੀ ਆਇਰਲੈਂਡ ਦੀ ਇਕ ਝੀਲ ‘ਚ ਤੈਰਾਕੀ ਲਈ ਗਏ ਬ੍ਰਿਟੇਨ ‘ਚ ਰਹਿਣ ਵਾਲੇ ਦੋ ਭਾਰਤੀ ਬਾਲਗਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਸਥਾਨਕ ਪੁਲਸ ਨੇ ਇਹ ਜਾਣਕਾਰੀ ਦਿੱਤੀ। ਮੂਲ ਰੂਪ ਨਾਲ ਕੇਰਲ ਦੇ ਰਹਿਣ ਵਾਲੇ ਜੇਸੋਫ ਸੇਬੇਸਟੀਅਨ ਅਤੇ ਰੂਵੇਨ ਸਾਈਮਨ ਦੋਸਤਾਂ ਦੇ ਇਕ ਸਮੂਹ ‘ਚ ਸ਼ਾਮਲ ਸਨ, ਜੋ ਸੋਮਵਾਰ ਨੂੰ ਛੁੱਟੀ ਦੇ ਦਿਨ ਡੈਰੀ/ਲੰਡਨਡੇਰੀ ਸ਼ਹਿਰ ਦੀ ‘ਐਨਘ ਲਾਫ’ ਝੀਲ ਗਏ ਸਨ। ਦੋਵਾਂ ਦੀ ਉਮਰ 16 ਸਾਲ ਸੀ।

ਇਹ ਵੀ ਪੜ੍ਹੋ-‘ਪੰਜਾਬ ਦੀ ਧਰਤੀ ‘ਤੇ ਜਬਰੀ ਧਰਮ ਪਰਿਵਰਤਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ’ (ਵੀਡੀਓ)

ਉੱਤਰੀ ਆਇਰਲੈਂਡ ਦੇ ਡੈਰੀ/ਲੰਡਨਡੇਰੀ ਸ਼ਹਿਰ ‘ਚ ਕੇਰਲ ਐਸੋਸੀਏਸ਼ਨ ਨੇ ਮੰਗਲਵਾਰ ਨੂੰ ਬਾਲਗਾਂ ਨੂੰ ਸ਼ਰਧਾਂਜਲੀ ਦਿੱਤੀ। ਐਸੋਸੀਏਸ਼ਨ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਕੱਲ ਐਨਘ ਲਾਫ ‘ਚ ਹੋਈ ਘਟਨਾ ‘ਚ ਆਪਣੇ ਦੋ ਬਾਲਗਾਂ ਰੂਵੇਨ ਸਾਈਮਨ ਅਤੇ ਜੋਸੇਫ ਸੇਬੇਸਟੀਅਨ ਦੀ ਦਰਦਨਾਕ ਮੌਤ ਨਾਲ ਬੇਹਦ ਦੁਖੀ ਹਾਂ। ਇਸ ਮੁਸ਼ਕਲ ਸਮੇਂ ‘ਚ ਸਾਡੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਦੋਸਤਾਂ ਨਾਲ ਹੈ।

ਇਹ ਵੀ ਪੜ੍ਹੋ-ਕੋਟਕਪੂਰਾ ਗੋਲੀਕਾਂਡ ‘ਚ ਅਕਾਲੀ ਦਲ ਦੇ ਪ੍ਰਦਾਨ ਸੁਖਬੀਰ ਬਾਦਲ SIT ਅੱਗੇ ਨਹੀਂ ਹੋਏ ਪੇਸ਼, 14 ਸਤੰਬਰ ਨੂੰ ਮੁੜ ਕੀਤਾ ਤਲਬ

ਉੱਤਰੀ ਆਇਰਲੈਂਡ ਪੁਲਸ ਸੇਵਾ (ਪੀ.ਐੱਸ.ਏ.ਆਈ.) ਨੇ ਘਟਨਾ ਦੇ ਸਬੰਧ ‘ਚ ਇਕ ਬਿਆਨ ਜਾਰੀ ਕੀਤਾ ਅਤੇ ਪੁਸ਼ਟੀ ਕੀਤੀ ਕਿ ਦੋ ਬਾਲਗਾਂ ਦੀਆਂ ਲਾਸ਼ਾਂ ਝੀਲ ‘ਚੋਂ ਬਰਾਮਦ ਕਰ ਲਈਆਂ ਗਈਆਂ ਹਨ। ਪੁਲਸ ਇੰਸਪੈਕਟਰ ਬ੍ਰੋਗਨ ਨੇ ਕਿਹਾ ਕਿ ਇਕ ਬਾਲਗ ਨੂੰ ਪਾਣੀ ‘ਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿਥੋਂ ਬਾਅਦ ‘ਚ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਾਲ ਅਤੇ ਬਚਾਅ ਮੁਹਿੰਮ ਅਤੇ ਪੁਲਸ ਗੋਤਾਖੋਰਾਂ ਵੱਲੋਂ ਵਿਆਪਕ ਖੋਜ ਤੋਂ ਬਾਅਦ ਦੂਜਾ ਬਾਲਗ ਮਿਲਿਆ। ਉਸ ਨੂੰ ਘਟਨਾ ਵਾਲੀ ਥਾਂ ‘ਤੇ ਹੀ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

Tags: 2 IndianBritaindied
Share211Tweet132Share53

Related Posts

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਕੇਸ ‘ਚ ਹੁਣ ਇਹ ਏਜੰਸੀ ਹੋਏਗੀ ਸ਼ਾਮਿਲ

ਜੁਲਾਈ 1, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਫਿਰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 1, 2025

ਜੁਲਾਈ ਮਹੀਨੇ ਦੇ ਪਹਿਲੇ ਦਿਨ ਸਿਲੰਡਰਾਂ ਦੀ ਕੀਮਤ ‘ਚ ਆਈ ਗਿਰਾਵਟ, ਜਾਣੋ ਕਿੰਨੀ ਘੱਟ ਹੋਈ ਕੀਮਤ

ਜੁਲਾਈ 1, 2025

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025

JIO ਨੇ ਸ਼ੁਰੂ ਕੀਤਾ ਨਵਾਂ ਪਲਾਨ ਗਾਹਕਾਂ ਨੂੰ ਹੋਵੇਗਾ ਫਾਇਦਾ

ਜੂਨ 30, 2025
Load More

Recent News

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਕੇਸ ‘ਚ ਹੁਣ ਇਹ ਏਜੰਸੀ ਹੋਏਗੀ ਸ਼ਾਮਿਲ

ਜੁਲਾਈ 1, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਫਿਰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 1, 2025

ਜੁਲਾਈ ਮਹੀਨੇ ਦੇ ਪਹਿਲੇ ਦਿਨ ਸਿਲੰਡਰਾਂ ਦੀ ਕੀਮਤ ‘ਚ ਆਈ ਗਿਰਾਵਟ, ਜਾਣੋ ਕਿੰਨੀ ਘੱਟ ਹੋਈ ਕੀਮਤ

ਜੁਲਾਈ 1, 2025

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.