ਬੁੱਧਵਾਰ, ਅਪ੍ਰੈਲ 15, 2026 03:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

2 ਮਹੀਨੇ ਬਾਅਦ ਮਹਿੰਗਾ ਹੋਇਆ ਘਰੇਲੂ ਸਿਲੰਡਰ,ਜਾਣੋ LPG ਸਿਲੰਡਰ ਦੇ ਜਾਰੀ ਹੋਏ ਨਵੇਂ ਰੇਟ

by propunjabtv
ਜੁਲਾਈ 1, 2021
in ਦੇਸ਼, ਪੰਜਾਬ
0

ਕੋਰੋਨਾ ਮਹਾਮਾਰੀ ਦੇ ਨਾਲ-ਨਾਲ ਲੋਕਾਂ ਨੂੰ ਮਹਿੰਗਾਈ ਦੀ ਵੀ ਬੁਰੀ ਮਾਰ ਪੈ ਰਹੀ ਹੈ | ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ ਦੂਜੇ ਪਾਸੇ  ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ। ਅੱਜ ਯਾਨੀ 1 ਜੁਲਾਈ ਤੋਂ ਤੁਹਾਨੂੰ ਇੰਡੇਨ ਦੇ ਸਿਲੰਡਰ ਭਰਨ ਲਈ 25 ਰੁਪਏ ਹੋਰ ਦੇਣੇ ਪੈਣਗੇ।

ਦੱਸ ਦੇਈਏ ਕਿ ਮਈ ਅਤੇ ਜੂਨ ਵਿੱਚ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਅਪ੍ਰੈਲ ਵਿੱਚ, ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਸੀ।

ਅੱਜ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 834 ਰੁਪਏ ਹੈ। ਇਸ ਸਾਲ ਜਨਵਰੀ ਵਿਚ ਦਿੱਲੀ ਵਿਚ ਐਲਪੀਜੀ ਸਿਲੰਡਰ ਦੀ ਕੀਮਤ 694 ਰੁਪਏ ਸੀ, ਜੋ ਫਰਵਰੀ ਵਿਚ ਵਧਾ ਕੇ 719 ਰੁਪਏ ਪ੍ਰਤੀ ਸਿਲੰਡਰ ਕਰ ਦਿੱਤੀ ਗਈ ਸੀ।

15 ਫਰਵਰੀ ਨੂੰ, ਕੀਮਤ 769 ਰੁਪਏ ਕੀਤੀ ਗਈ ਸੀ. ਇਸ ਤੋਂ ਬਾਅਦ 25 ਫਰਵਰੀ ਨੂੰ ਐਲ.ਪੀ.ਜੀ. ਸਿਲੰਡਰ ਦੀ ਕੀਮਤ ਘਟਾ ਕੇ 794 ਰੁਪਏ ਕਰ ਦਿੱਤੀ ਗਈ ਸੀ। ਮਾਰਚ ਵਿਚ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਕੇ 819 ਰੁਪਏ ਕਰ ਦਿੱਤੀ ਗਈ ਸੀ।

Tags: after 2 monthsDomestic cylinderincreasenew ratesprice
Share200Tweet125Share50

Related Posts

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026

ਜੇਡੀਯੂ ਨੇਤਾ ਦੁਆਰਾ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026

ਵਿਜੀਲੈਂਸ ਵੱਲੋਂ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਾ ਕਾਬੂ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਅਪ੍ਰੈਲ 14, 2026
Load More

Recent News

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026

ਜੇਡੀਯੂ ਨੇਤਾ ਦੁਆਰਾ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਅਪ੍ਰੈਲ 14, 2026

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.